• Latest
  • Trending
IPL 2026  CSK vs KKR  : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Batala: ਛੁੱਟੀ ‘ਤੇ ਆਏ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਿੰਡ ‘ਚ ਪਸਰਿਆ ਸੋਗ

Batala: ਛੁੱਟੀ ‘ਤੇ ਆਏ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਿੰਡ ‘ਚ ਪਸਰਿਆ ਸੋਗ

2 hours ago
IPL 2026 CSK vs KKR : ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 CSK vs KKR : ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

2 hours ago
President ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ 40 ਮਿੰਟ ਫੋਨ ‘ਤੇ ਕੀਤੀ ਗੱਲਬਾਤ

President ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ 40 ਮਿੰਟ ਫੋਨ ‘ਤੇ ਕੀਤੀ ਗੱਲਬਾਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

4 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

4 hours ago
ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Chhattisgarh: ਵੇਦਾਂਤਾ ਪਾਵਰ ਪਲਾਂਟ ‘ਚ ਵੱਡਾ ਹਾਦਸਾ! ਬਾਇਲਰ ਫਟਣ ਨਾਲ 10 ਦੀ ਮੌਤ

Chhattisgarh: ਵੇਦਾਂਤਾ ਪਾਵਰ ਪਲਾਂਟ ‘ਚ ਵੱਡਾ ਹਾਦਸਾ! ਬਾਇਲਰ ਫਟਣ ਨਾਲ 10 ਦੀ ਮੌਤ

5 hours ago
Punjab : ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

Punjab : ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

5 hours ago
Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

Ludhiana: ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ! ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕਰਦੇ ਸੇਵਾਦਾਰ ਦੀ ਹੋਈ ਮੌਤ

6 hours ago
Hindi News
English News
Tuesday, April 14, 2026
No Result
View All Result
25 °c
Chandigarh
30 ° Wed
32 ° Thu
32 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

April 14, 2026
in ਖਬਰਾਂ, ਖੇਡਾਂ
IPL 2026  CSK vs KKR  : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

IPL 2026 CSK vs KKR : ਕੋਲਕਾਤਾ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ

ਨਵੀ ਦਿੱਲੀ, 14 ਅਪ੍ਰੈਲ 2026 (ਵਿਸ਼ਵ ਵਾਰਤਾ): IPL ਸੀਜ਼ਨ ਦਾ 22ਵਾਂ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਖੇਡਿਆ ਜਾ ਰਿਹਾ ਹੈ। ਚੇਨਈ ਦੇ MA ਚਿਦੰਬਰਮ ਸਟੇਡੀਅਮ (ਚੇਪੌਕ) ਵਿੱਚ KKR ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ ਹੈ।

ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਅਜਿੰਕਿਆ ਰਹਾਣੇ ਨੇ ਦੱਸਿਆ ਕਿ ਵਰੁਣ ਚੱਕਰਵਰਤੀ ਫਿੱਟ ਹੋ ਗਏ ਹਨ ਅਤੇ ਨਵਦੀਪ ਸੈਣੀ ਦੀ ਜਗ੍ਹਾ ਵਾਪਸੀ ਕਰ ਰਹੇ ਹਨ। CSK ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਸ ਦਈਏ ਕਿ CSK ਦੇ ਸਾਬਕਾ ਕਪਤਾਨ ਐਮ.ਐਸ. ਧੋਨੀ ਇਸ ਮੈਚ ਵਿੱਚ ਵੀ ਨਹੀਂ ਖੇਡ ਰਹੇ ਹਨ। ਉਹ ਪਿਛਲੇ ਮੁਕਾਬਲੇ ਵਿੱਚ ਸਟੇਡੀਅਮ ਨਹੀਂ ਪਹੁੰਚੇ ਸਨ।  ਦੋਵਾਂ ਟੀਮਾਂ ਵਿਚਾਲੇ ਇਸ ਸੀਜ਼ਨ ਦਾ ਇਹ ਪਹਿਲਾ ਮੁਕਾਬਲਾ ਹੋਵੇਗਾ। CSK ਅਤੇ KKR ਆਪਣਾ-ਆਪਣਾ ਪੰਜਵਾਂ ਮੈਚ ਖੇਡਣ ਲਈ ਮੈਦਾਨ ਵਿੱਚ ਉਤਰਨਗੀਆਂ।

ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰੁਤੂਰਾਜ ਗਾਇਕਵਾੜ (ਕਪਤਾਨ), ਆਯੁਸ਼ ਮਹਾਤਰੇ, ਸਰਫਰਾਜ਼ ਖਾਨ, ਡੇਵਾਲਡ ਬ੍ਰੇਵਿਸ, ਸ਼ਿਵਮ ਦੁਬੇ, ਜੈਮੀ ਓਵਰਟਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਖਲੀਲ ਅਹਿਮਦ, ਗੁਰਜਪਨੀਤ ਸਿੰਘ। ਇੰਪੈਕਟ ਪਲੇਅਰ ਵਿਕਲਪ: ਮੈਥਿਊ ਸ਼ਾਰਟ, ਅਕੀਲ ਹੁਸੈਨ, ਕਾਰਤਿਕ ਸ਼ਰਮਾ, ਪ੍ਰਸ਼ਾਂਤ ਵੀਰ, ਮੈਟ ਹੈਨਰੀ।

ਕੋਲਕਾਤਾ ਨਾਈਟ ਰਾਈਡਰਜ਼: ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਕੈਮਰਨ ਗ੍ਰੀਨ, ਰਿੰਕੂ ਸਿੰਘ, ਰਮਨਦੀਪ ਸਿੰਘ, ਰੋਵਮਨ ਪਾਵੇਲ, ਸੁਨੀਲ ਨਾਰਾਇਣ, ਅਨੁਕੂਲ ਰਾਏ, ਵਰੁਣ ਚੱਕਰਵਰਤੀ, ਕਾਰਤਿਕ ਤਿਆਗੀ ਅਤੇ ਵੈਭਵ ਅਰੋੜਾ। ਇੰਪੈਕਟ ਪਲੇਅਰ ਵਿਕਲਪ: ਫਿਨ ਐਲਨ, ਮਨੀਸ਼ ਪਾਂਡੇ, ਤੇਜਸਵੀ ਸਿੰਘ, ਨਵਦੀਪ ਸੈਣੀ ਅਤੇ ਟਿਮ ਸਾਈਫਰਟ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Batala: ਛੁੱਟੀ ‘ਤੇ ਆਏ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਿੰਡ ‘ਚ ਪਸਰਿਆ ਸੋਗ

Batala: ਛੁੱਟੀ ‘ਤੇ ਆਏ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਿੰਡ ‘ਚ ਪਸਰਿਆ ਸੋਗ

by Jaspreet Kaur
April 14, 2026
0

Batala: ਛੁੱਟੀ 'ਤੇ ਆਏ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ! ਪਿੰਡ 'ਚ ਪਸਰਿਆ ਸੋਗ ਗੁਰਦਾਸਪੁਰ, 14 ਅਪ੍ਰੈਲ 2026 (ਵਿਸ਼ਵ ਵਾਰਤਾ):...

IPL 2026 CSK vs KKR : ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

IPL 2026 CSK vs KKR : ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 14, 2026
0

IPL 2026 CSK vs KKR : ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ - ਅਜਿੰਕਿਆ ਰਹਾਣੇ ਦੀ...

President ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ 40 ਮਿੰਟ ਫੋਨ ‘ਤੇ ਕੀਤੀ ਗੱਲਬਾਤ

President ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ 40 ਮਿੰਟ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
April 14, 2026
0

President ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ 40 ਮਿੰਟ ਫੋਨ 'ਤੇ ਕੀਤੀ ਗੱਲਬਾਤ - ਜਾਣੋ ਕਿਹੜੇ ਮੁੱਦੇ 'ਤੇ ਕੀਤੀ ਚਰਚਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ

by Ranjit Singh
April 14, 2026
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਅੰਮ੍ਰਿਤਸਰ, 14 ਅਪ੍ਰੈਲ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Most Popular

Chandigarh ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ; ਅਲਰਟ ‘ਤੇ  ਸੁਰੱਖਿਆ ਏਜੰਸੀਆਂ

Chandigarh ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ; ਅਲਰਟ ‘ਤੇ ਸੁਰੱਖਿਆ ਏਜੰਸੀਆਂ

by Jaspreet Kaur
2 weeks ago
0

Chandigarh ਭਾਜਪਾ ਦਫ਼ਤਰ ਧਮਾਕੇ ਤੋਂ ਬਾਅਦ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ; ਅਲਰਟ 'ਤੇ ਸੁਰੱਖਿਆ ਏਜੰਸੀਆਂ ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 