• Latest
  • Trending
IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

2 hours ago
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

2 hours ago
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

2 hours ago
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

2 hours ago
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਟੀ.ਬੀ ਮਰੀਜ਼ਾਂ ਲਈ ਰੈੱਡ ਕਰਾਸ ਸੁਸਾਇਟੀ ਲੁਧਿਆਣਾ ਨੂੰ 6 ਲੱਖ ਰੁਪਏ ਦੀ ਦਿੱਤੀ ਸਹਾਇਤਾ

2 hours ago
Chandigarh: ਪੈਟਰੋਲ-ਡੀਜ਼ਲ ਦੀ ਲਿਮਟ ਵਾਲੇ ਪੋਸਟਰਾਂ ਨਾਲ ਮਚਿਆ ਹੜਕੰਪ!

Chandigarh: ਪੈਟਰੋਲ-ਡੀਜ਼ਲ ਦੀ ਲਿਮਟ ਵਾਲੇ ਪੋਸਟਰਾਂ ਨਾਲ ਮਚਿਆ ਹੜਕੰਪ!

2 hours ago
ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

ਦੋਹਾ ਕਤਰ ‘ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ.ਉਬਰਾਏ

2 hours ago
ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

3 hours ago
Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

Ludhiana ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ ਹਥਿਆਰਾਂ ਸਣੇ ਕਾਬੂ

4 hours ago
ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

4 hours ago
Hindi News
English News
Monday, May 18, 2026
No Result
View All Result
36 °c
Chandigarh
38 ° Tue
38 ° Wed
39 ° Thu
38 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

May 18, 2026
in ਖਬਰਾਂ, ਪੰਜਾਬ, ਰਾਸ਼ਟਰੀ
IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ) – IPL 2026 ਵਿੱਚ ਅੱਜ ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਹੋ ਰਿਹਾ ਹੈ। ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਰੁਤੂਰਾਜ ਗਾਇਕਵਾੜ ਨੇ ਟਾਸ ਤੋਂ ਬਾਅਦ ਕਿਹਾ, “ਅਸੀਂ ਪਹਿਲਾਂ ਬੱਲੇਬਾਜ਼ੀ ਕਰਨਾ ਚਾਹੁੰਦੇ ਹਾਂ। ਅਸੀਂ ਵੱਡਾ ਸਕੋਰ ਖੜ੍ਹਾ ਕਰਨਾ ਚਾਹਾਂਗੇ। ਪਿਛਲਾ ਮੈਚ ਮੁੰਬਈ ਖ਼ਿਲਾਫ਼ ਵੀ ਬੱਲੇਬਾਜ਼ੀ ਲਈ ਆਸਾਨ ਨਹੀਂ ਸੀ। ਅਸੀਂ ਚੀਜ਼ਾਂ ਨੂੰ ਜ਼ਿਆਦਾ ਉਲਝਾਉਣਾ ਨਹੀਂ ਚਾਹੁੰਦੇ, ਬੱਸ ਸਿੰਪਲ ਕ੍ਰਿਕਟ ਖੇਡਣਾ ਹੈ। ਐਮ.ਐਸ. (ਧੋਨੀ) ਅਜੇ ਟੀਮ ਦੇ ਨਾਲ ਹਨ, ਪਰ ਉਹ ਇਸ ਮੈਚ ਲਈ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਟੀਮ ਵਿੱਚ ਇੱਕ ਬਦਲਾਅ ਕੀਤਾ ਗਿਆ ਹੈ।”

ਮੁਕਾਬਲਾ ਚੇਨਈ ਦੇ ਐਮ.ਏ. ਚਿਦੰਬਰਮ (ਚੇਪੌਕ) ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪਲੇਆਫ ਦੀ ਦੌੜ ਵਿੱਚ ਦੋਵਾਂ ਟੀਮਾਂ ਲਈ ਇਹ ਮੁਕਾਬਲਾ ਬੇਹੱਦ ਅਹਿਮ ਹੈ। ਚੇਨਈ ਸੁਪਰ ਕਿੰਗਜ਼ ਫਿਲਹਾਲ 12 ਅੰਕਾਂ ਨਾਲ ਪੁਆਇੰਟ ਟੇਬਲ ਵਿੱਚ ਪੰਜਵੇਂ ਸਥਾਨ ‘ਤੇ ਮੌਜੂਦ ਹੈ। ਦੂਜੇ ਪਾਸੇ ਪੈਟ ਕਮਿੰਸ ਦੀ ਅਗਵਾਈ ਵਾਲੀ ਸਨਰਾਈਜ਼ਰਜ਼ ਹੈਦਰਾਬਾਦ 14 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

by Ankit
May 18, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

by Jaspreet Kaur
May 18, 2026
0

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ ਨਵੀ ਦਿੱਲੀ, 18 ਮਈ (ਵਿਸ਼ਵ ਵਾਰਤਾ): ਪੀ.ਐਮ. ਮੋਦੀ ਸਵੀਡਨ ਦਾ...

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

by Ankit
May 18, 2026
0

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ  ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

by Ankit
May 18, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਪੰਜਾਬ ਨੇ ਬੇਅਦਬੀ ਖ਼ਿਲਾਫ਼ ਸਭ ਤੋਂ ਸਖ਼ਤ...

Most Popular

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
1 week ago
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ)  ਅੱਜ, 11 ਮਈ ਨੂੰ ਸੋਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 