• Latest
  • Trending
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

3 weeks ago
Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

13 minutes ago
Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

37 minutes ago
Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

1 hour ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

3 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

4 hours ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Hindi News
English News
Saturday, May 16, 2026
No Result
View All Result
41 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

April 25, 2026
in ਖਬਰਾਂ, ਖੇਡਾਂ
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

ਨਵੀ ਦਿੱਲੀ , 25 ਅਪ੍ਰੈਲ 2026 (ਵਿਸ਼ਵ ਵਾਰਤਾ)– ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 35ਵਾਂ ਲੀਗ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।

ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡੇ ਜਾ ਰਹੇ ਮੁਕਾਬਲੇ ਦੌਰਾਨ ਇੱਕ ਦਰਦਨਾਕ ਘਟਨਾ ਵਾਪਰੀ। ਦਿੱਲੀ ਕੈਪੀਟਲਜ਼ ਟੀਮ ਦੇ ਤੇਜ਼ ਗੇਂਦਬਾਜ਼ ਲੁੰਗੀ ਐਨਗਿਡੀ ਕੈਚ ਲੈਣ ਦੌਰਾਨ ਆਪਣੇ ਸਿਰ ‘ਤੇ ਬੁਰੀ ਤਰ੍ਹਾਂ ਸੱਟ ਲਵਾ ਬੈਠੇ, ਜਿਸ ਤੋਂ ਬਾਅਦ ਉਹ ਕਾਫੀ ਦਰਦ ਵਿੱਚ ਦਿਖਾਈ ਦਿੱਤੇ।

ਸੱਟ ਲੱਗਣ ਤੋਂ ਬਾਅਦ ਲੁੰਗੀ ਐਨਗਿਡੀ ਉੱਠ ਨਹੀਂ ਪਾ ਰਹੇ ਸਨ, ਜਿਸ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਸਟ੍ਰੈਚਰ ‘ਤੇ ਮੈਦਾਨ ਤੋਂ ਬਾਹਰ ਲਿਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਮੈਦਾਨ ‘ਤੇ ਸਿੱਧੀ ਐਂਬੂਲੈਂਸ ਬੁਲਾਈ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਭੇਜ ਦਿੱਤਾ ਗਿਆ। ਜਦੋਂ ਲੁੰਗੀ ਐਨਗਿਡੀ ਇਸ ਮੈਚ ਵਿੱਚ ਜ਼ਖ਼ਮੀ ਹੋਏ ਤਾਂ ਉਸ ਸਮੇਂ ਮੈਦਾਨ ‘ਤੇ ਮੌਜੂਦ ਸਾਰੇ ਖਿਡਾਰੀ ਕਾਫੀ ਘਬਰਾ ਗਏ। ਐਨਗਿਡੀ ਦੀ ਸੱਟ ਕਾਰਨ ਖੇਡ ਕਰੀਬ 12 ਮਿੰਟ ਤੱਕ ਰੁਕੀ ਰਹੀ, ਪਰ ਹੁਣ ਮੁਕਾਬਲਾ ਫਿਰ ਤੋਂ ਸ਼ੁਰੂ ਹੋ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

by Ranjit Singh
May 16, 2026
0

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ ਚੰਡੀਗੜ੍ਹ, 16 ਮਈ – ਕੇਂਦਰੀ ਜਾਂਚ ਏਜੰਸੀ ਈਡੀ ਨੇ 7 ਦਿਨਾਂ ਦਾ ਰਿਮਾਂਡ...

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

by Ranjit Singh
May 16, 2026
0

Entertainment: ਬਾਕਸ ਆਫਿਸ 'ਤੇ ਰਿਕਾਰਡ-ਤੋੜਨ ਵਾਲੀ 'ਧੁਰੰਧਰ 2' ਹੁਣ OTT 'ਤੇ ਹੋਵੇਗੀ ਰਿਲੀਜ਼ ਮੁੰਬਈ, 16 ਮਈ – ਬਾਕਸ ਆਫਿਸ 'ਤੇ...

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

by Ranjit Singh
May 16, 2026
0

Punjab: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ ਸੋਨਾ ਬਰਾਮਦ ਅੰਮ੍ਰਿਤਸਰ, 16 ਮਈ – ਕਸਟਮਜ਼ ਵਿਭਾਗ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ ‘ਤੇ

by Ranjit Singh
May 16, 2026
0

Breaking: ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ ਚੰਡੀਗੜ੍ਹ, 16 ਮਈ – ਕੇਂਦਰੀ ਜਾਂਚ ਏਜੰਸੀ ਈਡੀ ਨੇ 7 ਦਿਨਾਂ ਦਾ ਰਿਮਾਂਡ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

by Ankit
2 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 