• Latest
  • Trending
IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

3 weeks ago
Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

28 seconds ago
IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

31 minutes ago
IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

45 minutes ago
Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਦੌਰੇ ਦਾ ਅੱਜ ਦੂਜਾ ਦਿਨ

Women T20 WC: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Tri Series ਦਾ ਫਾਈਨਲ ਅੱਜ, ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਾਲੇ ਹੋਵੇਗਾ ਮੁਕਾਬਲਾ

Punjab: ਪੰਜਾਬ ਕਾਂਗਰਸ ਦੀ ਕਿਸ ਹੱਥ ਹੋਵੇਗੀ ਕਮਾਨ, ਅੱਜ ਹੋ ਸਕਦਾ ਹੈ ਫੈਸਲਾ !

3 hours ago
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

International: ਲੇਬਨਾਨ ‘ਤੇ ਹਮਲੇ ਤੋਂ ਨਾਰਾਜ਼ ਈਰਾਨ ਨੇ ਫੇਰ ਬੰਦ ਕੀਤਾ ਹੋਰਮੁਜ਼ ਜਲਡਮਰੂ

National: ਯੋਗ ਦੇ ਰੰਗ ‘ਚ ਰੰਗਿਆ ਦੇਸ਼, PM Modi ਨੇ ਕੋਲਕਾਤਾ ‘ਚ 35,000 ਲੋਕਾਂ ਨਾਲ ਕੀਤਾ ਯੋਗਾ

4 hours ago
Hindi News
English News
Sunday, June 21, 2026
No Result
View All Result
39 °c
Chandigarh
33 ° Mon
35 ° Tue
35 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

May 31, 2026
in ਖਬਰਾਂ, ਖੇਡਾਂ
IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

IPL 2026 Final: ਗੁਜਰਾਤ ਟਾਈਟਨਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਾਲੇ ਮੁਕਾਬਲਾ ਜਾਰੀ

ਵਾਸ਼ਿੰਗਟਨ ਸੁੰਦਰ ਨੇ ਜੜ੍ਹਿਆ ਅਰਧ ਸੈਂਕੜਾ

RCB ਨੂੰ ਖਿਤਾਬ ਜਿੱਤਣ ਲਈ ਇੰਨੀਆਂ ਦੌੜਾਂ ਦੀ ਲੋੜ

ਗੁਜਰਾਤ, 31 ਮਈ 2026 (ਵਿਸ਼ਵ ਵਾਰਤਾ): IPL 2026 ਦਾ ਫਾਈਨਲ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਅਤੇ ਗੁਜਰਾਤ ਟਾਈਟਨਸ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟੰਸ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਬਣਾਉਣ ਵਿੱਚ ਕਾਮਯਾਬ ਰਹੀ।

ਹੁਣ RCB ਨੂੰ ਆਪਣਾ ਦੂਜਾ ਆਈਪੀਐਲ (IPL) ਖ਼ਿਤਾਬ ਜਿੱਤਣ ਲਈ 156 ਦੌੜਾਂ ਬਣਾਉਣੀਆਂ ਹੋਣਗੀਆਂ। ਵਾਸ਼ਿੰਗਟਨ ਸੁੰਦਰ ਨੇ ਅਜੇਤੂ (ਨਾਬਾਦ) 50 ਰਨਾਂ ਦੀ ਪਾਰੀ ਖੇਡੀ। ਕਪਤਾਨ ਸ਼ੁਭਮਨ ਗਿੱਲ (12) ਅਤੇ ਸਾਈ ਸੁਦਰਸ਼ਨ (10) ਜਲਦੀ ਪਵੇਲੀਅਨ ਪਰਤ ਗਏ। ਇਸ ਤੋਂ ਬਾਅਦ ਨਿਸ਼ਾਂਤ ਸਿੰਧੂ (20), ਜੋਸ ਬਟਲਰ (19), ਅਰਸ਼ਦ ਖ਼ਾਨ (15) ਅਤੇ ਰਾਹੁਲ ਤੇਵਤੀਆ (7) ਵੀ ਕੋਈ ਵੱਡੀ ਪਾਰੀ ਨਹੀਂ ਖੇਡ ਸਕੇ।

ਆਈਪੀਐਲ 2026 ਦੇ ਫਾਈਨਲ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਹੈ। ਇਸ ਮੈਚ ਲਈ RCB ਨੇ ਆਪਣੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਉੱਥੇ ਹੀ ਗੁਜਰਾਤ ਦੀ ਟੀਮ ਵਿੱਚ ਇੱਕ ਬਦਲਾਅ ਹੋਇਆ ਹੈ। ਆਰ ਸਾਈ ਕਿਸ਼ੋਰ ਦੀ ਜਗ੍ਹਾ ਅਰਸ਼ਦ ਖ਼ਾਨ ਨੂੰ ਮੌਕਾ ਮਿਲਿਆ ਹੈ।

RCB ਕੋਲ ਇਹ ਮੈਚ ਜਿੱਤ ਕੇ ਲਗਾਤਾਰ ਦੂਜੀ ਵਾਰ ਖ਼ਿਤਾਬ ਜਿੱਤਣ ਦਾ ਮੌਕਾ ਹੈ। ਉਨ੍ਹਾਂ ਨੇ ਆਈਪੀਐਲ 2025 ਦੇ ਫਾਈਨਲ ਵਿੱਚ ਪੰਜਾਬ ਕਿੰਗਜ਼ ਨੂੰ ਹਰਾ ਕੇ ਆਪਣਾ ਪਹਿਲਾ ਆਈਪੀਐਲ ਖ਼ਿਤਾਬ ਜਿੱਤਿਆ ਸੀ। ਉੱਥੇ ਹੀ ਗੁਜਰਾਤ ਦੀ ਟੀਮ ਵੀ ਆਪਣਾ ਦੂਜਾ ਟਾਈਟਲ ਜਿੱਤਣ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

by Ranjit Singh
June 21, 2026
0

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ ਅੰਮ੍ਰਿਤਸਰ, 21 ਜੂਨ (ਵਿਸ਼ਵ...

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਆਊਟ, ਸ਼੍ਰੀਲੰਕਾ-ਏ ਨੂੰ ਮਿਲੀ ਵੱਡੀ ਵਿਕਟ - ਪ੍ਰਿਯਾਂਸ਼ ਆਰੀਆ ਵੀ ਹੋਏ ਆਊਟ...

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
June 21, 2026
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
June 21, 2026
0

Tri Series Final: ਸ਼੍ਰੀਲੰਕਾ ਏ ਨੇ ਭਾਰਤ ਏ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 21 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

by Ranjit Singh
June 21, 2026
0

Punjab: ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ ਅੰਮ੍ਰਿਤਸਰ, 21 ਜੂਨ (ਵਿਸ਼ਵ...

Most Popular

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

by Jaspreet Kaur
2 weeks ago
0

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ! - ਵਿਦੇਸ਼ੀ ਦੌਰੇ 'ਤੇ ਨਾਲ ਜਾ ਸਕਣਗੇ ਮਾਤਾ-ਪਿਤਾ ਨਵੀ ਦਿੱਲੀ, 7 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 