• Latest
  • Trending
IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

50 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

1 hour ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

1 hour ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

1 hour ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

2 hours ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

2 hours ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

2 hours ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

2 hours ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2 hours ago
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

2 hours ago
ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

2 hours ago
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

3 hours ago
Hindi News
English News
Thursday, May 21, 2026
No Result
View All Result
38 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: GT vs CSK : ਚੇਨਈ ਨੇ ਜਿੱਤਿਆ Toss

May 21, 2026
in ਖਬਰਾਂ, ਖੇਡਾਂ
IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

– ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 66ਵਾਂ ਲੀਗ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤਿਆ ਹੈ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਗੁਜਰਾਤ ਟਾਈਟਨਸ ਦੀ ਟੀਮ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਚੇਨਈ ਨੇ ਆਪਣੀ ਪਲੇਇੰਗ XI ਵਿੱਚ ਦੋ ਬਦਲਾਅ ਕੀਤੇ ਹਨ, ਜਦਕਿ ਗੁਜਰਾਤ ਦੀ ਟੀਮ ਵਿੱਚ ਇੱਕ ਬਦਲਾਅ ਹੋਇਆ ਹੈ।ਦੋਵਾਂ ਟੀਮਾਂ ਵਿਚਾਲੇ ਇਹ ਰੋਮਾਂਚਕ ਮੁਕਾਬਲਾ ਅਹਿਮਦਾਬਾਦ ਸਥਿਤ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।

ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਡਿਵਾਲਡ ਬਰੂਇਸ, ਸ਼ਿਵਮ ਦੂਬੇ, ਮੈਥਿਊ ਸ਼ਾਰਟ, ਅੰਸ਼ੁਲ ਕੰਬੋਜ, ਨੂਰ ਅਹਿਮਦ, ਸਪੈਂਸਰ ਜਾਨਸਨ, ਮੁਕੇਸ਼ ਚੌਧਰੀ, ਗੁਰਜਪਨੀਤ ਸਿੰਘ।

ਗੁਜਰਾਤ ਟਾਇਟਨਸ: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਨਿਸ਼ਾਂਤ ਸਿੰਧੂ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਰਾਹੁਲ ਤਿਵਾਤੀਆ, ਕਾਗਿਸੋ ਰਬਾਡਾ, ਅਰਸ਼ਦ ਖਾਨ, ਮੁਹੰਮਦ ਸਿਰਾਜ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

by Jaspreet Kaur
May 21, 2026
0

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ): ਸੁਖਪਾਲ ਖਹਿਰਾ ਨੂੰ...

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

by Ankit
May 21, 2026
0

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ —ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ...

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
May 21, 2026
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

by Jaspreet Kaur
May 21, 2026
0

IPL 2026: GT vs CSK : ਚੇਨਈ ਨੇ ਜਿੱਤਿਆ Toss - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? ਨਵੀ ਦਿੱਲੀ, 21 ਮਈ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 