• Latest
  • Trending
IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਹੋਇਆ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ

Punjab: ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਹੋਇਆ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ

21 minutes ago
Breaking: ਅਮਰੀਕਾ ‘ਚ ਭਾਰਤੀ ਮੂਲ ਦਾ ਕਾਰੋਬਾਰੀ ਗ੍ਰਿਫ਼ਤਾਰ, ਪੜ੍ਹੋ ਕੀ ਨੇ ਦੋਸ਼ ?

Breaking: ਅਮਰੀਕਾ ‘ਚ ਭਾਰਤੀ ਮੂਲ ਦਾ ਕਾਰੋਬਾਰੀ ਗ੍ਰਿਫ਼ਤਾਰ, ਪੜ੍ਹੋ ਕੀ ਨੇ ਦੋਸ਼ ?

52 minutes ago
Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

1 hour ago
Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

2 hours ago
Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

2 hours ago
Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

Punjab: ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ਤੋਂ ਆਈ ਬੁਰੀ ਖ਼ਬਰ !

3 hours ago
International: ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਅਹੁਦੇ ਲਈ ਮੁੜ ਚੋਣ ਲੜਨਗੇ ਨੇਤਨਯਾਹੂ

International: ਇਜ਼ਰਾਈਲ ‘ਚ ਪ੍ਰਧਾਨ ਮੰਤਰੀ ਅਹੁਦੇ ਲਈ ਮੁੜ ਚੋਣ ਲੜਨਗੇ ਨੇਤਨਯਾਹੂ

3 hours ago
Weather Update: ਸਵੇਰੇ-ਸਵੇਰੇ ਹਰਿਆਣਾ, ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

Weather Update: ਸਵੇਰੇ-ਸਵੇਰੇ ਹਰਿਆਣਾ, ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Fifa World Cup 2026: ਫੁੱਟਬਾਲ ਦੇ ਸਭ ਤੋਂ ਵੱਡੇ ਮਹਾਕੁੰਭ ‘ਫੀਫਾ ਵਿਸ਼ਵ ਕੱਪ’ ਦਾ ਅੱਜ ਹੋਵੇਗਾ ਆਗਾਜ਼

Fifa World Cup 2026: ਫੁੱਟਬਾਲ ਦੇ ਸਭ ਤੋਂ ਵੱਡੇ ਮਹਾਕੁੰਭ ‘ਫੀਫਾ ਵਿਸ਼ਵ ਕੱਪ’ ਦਾ ਅੱਜ ਹੋਵੇਗਾ ਆਗਾਜ਼

4 hours ago
US Attacks Iran: ਅਮਰੀਕਾ ਦੇ ਹਮਲਿਆਂ ਨਾਲ ਫੇਰ ਦਹਿਲਿਆ ਈਰਾਨ

US Attacks Iran: ਅਮਰੀਕਾ ਦੇ ਹਮਲਿਆਂ ਨਾਲ ਫੇਰ ਦਹਿਲਿਆ ਈਰਾਨ

4 hours ago
Hindi News
English News
Thursday, June 11, 2026
No Result
View All Result
42 °c
Chandigarh
33 ° Fri
32 ° Sat
31 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

May 21, 2026
in ਖਬਰਾਂ, ਖੇਡਾਂ
IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

ਹਾਰ ਦੇ ਨਾਲ ਹੀ ਚੇਨਈ ਪਲੇਆਫ ਦੀ ਦੌੜ ਤੋਂ ਬਾਹਰ

ਚੰਡੀਗੜ੍ਹ, 21ਮਈ(ਵਿਸ਼ਵ ਵਾਰਤਾ)  ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 66ਵਾਂ ਲੀਗ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ, ਜਿਸ ਵਿੱਚ ਗੁਜਰਾਤ ਨੇ ਚੇਨਈ ਨੂੰ 89 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਸ ਹਾਰ ਦੇ ਨਾਲ ਹੀ ਪੰਜ ਵਾਰ ਦੇ ਚੈਂਪੀਅਨ ਚੇਨਈ ਦਾ ਇਸ ਸੀਜ਼ਨ ਵਿੱਚ ਸਫ਼ਰ ਇੱਥੇ ਹੀ ਖਤਮ ਹੋ ਗਿਆ ਹੈ।

ਅੱਜ ਖੇਡੇ ਗਏ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤਿਆ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਗੁਜਰਾਤ ਦੀ ਟੀਮ ਨੇ 20 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ। ਗੁਜਰਾਤ ਟਾਈਟਨਸ ਨੇ ਚੇਨਈ ਸੁਪਰ ਕਿੰਗਜ਼ ਨੂੰ 230 ਦੌੜਾਂ ਦਾ ਟੀਚਾ ਦਿੱਤਾ। ਗੁਜਰਾਤ ਲਈ ਸਾਈ ਸੁਦਰਸ਼ਨ ਨੇ 53 ਗੇਂਦਾਂ ਵਿੱਚ 84 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ 7 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਕਪਤਾਨ ਸ਼ੁਭਮਨ ਗਿੱਲ ਨੇ ਵੀ 37 ਗੇਂਦਾਂ ਵਿੱਚ 64 ਦੌੜਾਂ ਬਣਾਈਆਂ। 

230 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨਈ 13.4 ਓਵਰਾਂ ਵਿੱਚ 140 ਦੌੜਾਂ ‘ਤੇ ਹੀ ਆਲ ਆਊਟ ਹੋ ਗਈ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਹੋਇਆ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ

Punjab: ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਹੋਇਆ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ

by Ranjit Singh
June 11, 2026
0

Punjab: ਮਹਿਲਾ ਡਾਕਟਰ ਖੁਦਕੁਸ਼ੀ ਮਾਮਲੇ ਵਿੱਚ ਹੋਇਆ ਨਵਾਂ ਖੁਲਾਸਾ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ...

Breaking: ਅਮਰੀਕਾ ‘ਚ ਭਾਰਤੀ ਮੂਲ ਦਾ ਕਾਰੋਬਾਰੀ ਗ੍ਰਿਫ਼ਤਾਰ, ਪੜ੍ਹੋ ਕੀ ਨੇ ਦੋਸ਼ ?

Breaking: ਅਮਰੀਕਾ ‘ਚ ਭਾਰਤੀ ਮੂਲ ਦਾ ਕਾਰੋਬਾਰੀ ਗ੍ਰਿਫ਼ਤਾਰ, ਪੜ੍ਹੋ ਕੀ ਨੇ ਦੋਸ਼ ?

by Ranjit Singh
June 11, 2026
0

Breaking: ਅਮਰੀਕਾ 'ਚ ਭਾਰਤੀ ਮੂਲ ਦਾ ਕਾਰੋਬਾਰੀ ਗ੍ਰਿਫ਼ਤਾਰ, ਪੜ੍ਹੋ ਕੀ ਨੇ ਦੋਸ਼ ? ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਅਮਰੀਕਾ ਵਿੱਚ...

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ

by Ranjit Singh
June 11, 2026
0

Big News: ਗਾਇਕ ਗੁਰੂ ਰੰਧਾਵਾ ਦੇ ਜਿਮ ਦੇ ਬਾਹਰ ਹੋਈ ਫਾਇਰਿੰਗ ਦਿੱਲੀ, 11 ਜੂਨ (ਵਿਸ਼ਵ ਵਾਰਤਾ): ਰਾਜਧਾਨੀ ਦਿੱਲੀ ਦੇ ਪੱਛਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
2 weeks ago
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 