• Latest
  • Trending
IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

4 months ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

29 minutes ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

2 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

2 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

3 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

3 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

3 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

4 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

4 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

5 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

5 hours ago
Hindi News
English News
Monday, August 24, 2026
No Result
View All Result
31 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

May 3, 2026
in ਖਬਰਾਂ, ਖੇਡਾਂ
IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

ਗੁਜਰਾਤ ਵੱਲੋਂ ਜੇਸਨ ਹੋਲਡਰ ਨੇ ਲਈਆਂ 4 ਵਿਕਟਾਂ

ਚੰਡੀਗੜ੍ਹ, 3 ਮਈ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ ਯਾਨੀ IPL 2026 ਦਾ 46ਵਾਂ ਅਤੇ ਦਿਨ ਦਾ ਦੂਜਾ ਮੈਚ ਇਸ ਸਮੇਂ ਅਹਿਮਦਾਬਾਦ ਵਿੱਚ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾ ਰਿਹਾ ਹੈ। ਦਿਨ ਦੇ ਪਹਿਲੇ ਮੈਚ ਵਿੱਚ, ਕੋਲਕਾਤਾ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ।

ਦਿਨ ਦੇ ਦੂਜੇ ਮੈਚ ਵਿੱਚ ਨਰੇਂਦਰ ਮੋਦੀ ਸਟੇਡੀਅਮ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 163 ਦੌੜਾਂ ਬਣਾਈਆਂ ਹਨ। ਪੰਜਾਬ ਨੇ ਗੁਜਰਾਤ ਨੂੰ ਜਿੱਤ ਲਈ 164 ਦੌੜਾਂ ਦਾ ਟੀਚਾ ਦਿੱਤਾ ਹੈ।

Innings Break!

Jason Holder and other #GT pacers restrict #PBKS to 163/9 😲

Can Punjab Kings defend it? 🤔

Scorecard ▶️ https://t.co/9vBsQTIV2x#TATAIPL | #KhelBindaas | #GTvPBKS pic.twitter.com/hlSxvip4O0

— IndianPremierLeague (@IPL) May 3, 2026

ਦੱਸ ਦਈਏ ਕਿ ਪੰਜਾਬ ਲਈ ਸੂਰਯਾਂਸ਼ ਸ਼ੇਦਗੇ 29 ਗੇਂਦਾਂ ‘ਤੇ 57 ਦੌੜਾਂ ਬਣਾਈਆਂ। ਸਟੋਇਨਿਸ 40 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਏ। ਇਸ ਤੋਂ ਇਲਾਵਾ ਨੇਹਲ ਵਢੇਰਾ (0) ,ਸ਼੍ਰੇਅਸ ਅਈਅਰ 19 ਦੌੜਾਂ ਬਣਾ ਕੇ ਆਊਟ ਹੋਏ। ਇਸ ਤੋਂ ਪਹਿਲਾਂ ਨੇ ਪਾਵਰਪਲੇ ਦੌਰਾਨ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਪਾਵਰਪਲੇ ਦੌਰਾਨ ਪ੍ਰਭਸਿਮਰਨ ਸਿੰਘ (15 ਦੌੜਾਂ), ਪ੍ਰਿਯਾਂਸ਼ ਆਰੀਆ (2 ਦੌੜਾਂ), ਅਤੇ ਕੂਪਰ ਕੋਨੋਲੀ (0) ਆਊਟ ਹੋਏ। ਗੁਜਰਾਤ ਲਈ, ਜੇਸਨ ਹੋਲਡਰ ਨੇ 4 ਵਿਕਟਾਂ ਲਈਆਂ। ਜਦਕਿ ਮੁਹੰਮਦ ਸਿਰਾਜ ਅਤੇ ਕਾਗੀਸੋ ਰਬਾਦਾ ਨੇ 2-2 ਵਿਕਟਾਂ ਲਈਆਂ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

Most Popular

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
2 weeks ago
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 