• Latest
  • Trending
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

1 hour ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

35 minutes ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

NEET (UG) 2026 ਪ੍ਰੀਖਿਆ ਰੱਦ: NTA ਦਾ ਵੱਡਾ ਫੈਸਲਾ,

2 hours ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

3 hours ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

4 hours ago
Hindi News
English News
Tuesday, May 12, 2026
No Result
View All Result
33 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

May 12, 2026
in ਖਬਰਾਂ, ਖੇਡਾਂ
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ 2026 ਦੇ 56ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਦੀਆਂ ਟੀਮਾਂ ਆਮੋ-ਸਾਹਮਣੇ ਹਨ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੁਕਾਬਲੇ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਅੱਜ ਦੇ ਮੈਚ ਵਿੱਚ ਦੋਵੇਂ ਟੀਮਾਂ ਦੀ ਨਜ਼ਰ ਜਿੱਤ ਦਰਜ ਕਰਕੇ ਟਾਪ-4 ਵਿੱਚ ਆਪਣੀ ਸਥਿਤੀ ਹੋਰ ਮਜ਼ਬੂਤ ਕਰਨ ‘ਤੇ ਟਿਕੀ ਹੋਈ ਹੈ।

ਹੈਦਰਾਬਾਦ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਕਿਹਾ ਕਿ ਟੀਮ ਨੇ ਪਹਿਲਾਂ ਇੱਥੇ ਕੋਈ ਮੈਚ ਨਹੀਂ ਖੇਡਿਆ ਹੈ, ਇਸ ਲਈ ਉਹ ਸ਼ੁਰੂਆਤ ਵਿੱਚ ਗੇਂਦਬਾਜ਼ੀ ਕਰਕੇ ਪਿੱਚ ਦੇ ਮਿਜ਼ਾਜ ਨੂੰ ਸਮਝਣਾ ਚਾਹੁੰਦੇ ਹਨ।ਕਮਿੰਸ ਨੂੰ ਉਮੀਦ ਹੈ ਕਿ ਬਾਅਦ ਵਿੱਚ ਬੱਲੇਬਾਜ਼ੀ ਕਰਨਾ ਆਸਾਨ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਟੀਮ ਨੇ ਪੂਰੇ ਸੀਜ਼ਨ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਫਾਈਨਲ ਦੀ ਦੌੜ ਵਿੱਚ ਬਣੇ ਰਹਿਣ ਲਈ ਅਗਲੇ ਤਿੰਨ ਮੈਚ ਬਹੁਤ ਅਹਿਮ ਹੋਣਗੇ।

ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਨਿਸ਼ਾਂਤ ਸਿੰਧੂ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਕਗੀਸੋ ਰਬਾਡਾ, ਮੁਹੰਮਦ ਸਿਰਾਜ।
ਗੁਜਰਾਤ ਟਾਈਟਨਜ਼ ਇਮਪੈਕਟ ਸਬ: ਪ੍ਰਸਿੱਧ ਕ੍ਰਿਸ਼ਨਾ, ਸਾਈ ਕਿਸ਼ੋਰ, ਅਨੁਜ ਰਾਵਤ, ਕੁਮਾਰ ਕੁਸ਼ਾਗਰਾ, ਗਲੇਨ ਫਿਲਿਪਸ।

ਸਨਰਾਈਜ਼ਰਜ਼ ਹੈਦਰਾਬਾਦ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਹੇਨਰਿਕ ਕਲਾਸਨ, ਨਿਤੀਸ਼ ਕੁਮਾਰ ਰੈੱਡੀ, ਆਰ ਸਮਰਨ, ਸਲਿਲ ਅਰੋੜਾ, ਪੈਟ ਕਮਿੰਸ (ਕਪਤਾਨ), ਸ਼ਿਵਾਂਗ ਕੁਮਾਰ, ਹਰਸ਼ ਦੂਬੇ, ਈਸ਼ਾਨ ਮਲਿੰਗਾ, ਸਾਕਿਬ ਹੁਸੈਨ।
ਸਨਰਾਈਜ਼ਰਜ਼ ਹੈਦਰਾਬਾਦ ਇਮਪੈਕਟ ਸਬ: ਟ੍ਰੈਵਿਸ ਹੈੱਡ, ਲਿਆਮ ਲਿਵਿੰਗਸਟੋਨ, ਅਨੀਕੇਤ ਵਰਮਾ, ਹਰਸ਼ਲ ਪਟੇਲ, ਹਰਸ਼ ਦੂਬੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

by Ankit
May 12, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ ਸਿਖਲਾਈਯਾਫ਼ਤਾ...

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

by Ankit
May 12, 2026
0

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ:...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
May 12, 2026
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

by Ankit
May 12, 2026
0

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 66...

Most Popular

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

by Navjot
6 days ago
0

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 