• Latest
  • Trending
IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

8 months ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

9 minutes ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

12 minutes ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

14 minutes ago
ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

15 minutes ago
ਜਲੰਧਰ ਕਾਊਂਟਰ ਇੰਟੈਲੀਜੈਂਸ ਵੱਲੋਂ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ , ਦੋ ਨੂੰ ਕੀਤਾ ਕਾਬੂ ; 4 ਹੈਂਡ ਗ੍ਰਨੇਡ, 2 ਪਿਸਤੌਲ ਅਤੇ 20 ਕਾਰਤੂਸ ਬਰਾਮਦ

19 minutes ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

1 hour ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

3 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

March 21, 2026
in ਖਬਰਾਂ, ਖੇਡਾਂ
IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

IPL 2026: KKR ਪ੍ਰਸ਼ੰਸਕਾਂ ਲਈ ਬੁਰੀ ਖ਼ਬਰ! ਇਹ ਦਿੱਗਜ ਖਿਡਾਰੀ ਹੋਇਆ ਬਾਹਰ

ਨਵੀ ਦਿੱਲੀ, 21 ਮਾਰਚ 2026 (ਵਿਸ਼ਵ ਵਾਰਤਾ): IPL 2026 ਦੇ ਸ਼ੁਰੂ ਹੋਣ ਤੋਂ ਪਹਿਲਾਂ ਤਿੰਨ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (KKR) ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਟੀਮ ਦੇ ਭਾਰਤੀ ਤੇਜ਼ ਗੇਂਦਬਾਜ਼ ਆਕਾਸ਼ ਦੀਪ ਕਮਰ ਦੀ ਸੱਟ ਕਾਰਨ ਪੂਰੇ ਸੀਜ਼ਨ ਤੋਂ ਬਾਹਰ ਹੋ ਗਏ ਹਨ। ਸ਼ਨੀਵਾਰ ਨੂੰ ਫਰੈਂਚਾਈਜ਼ੀ ਦੇ ਇੱਕ ਅਧਿਕਾਰੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਆਕਾਸ਼ ਦੇ ਬਾਹਰ ਹੋਣ ਨਾਲ ਟੀਮ ਨੂੰ ਵੱਡਾ ਨੁਕਸਾਨ ਉਠਾਉਣਾ ਪੈ ਸਕਦਾ ਹੈ।

ਆਕਾਸ਼ ਦੀਪ ਬੈਂਗਲੁਰੂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਸੱਟ ਤੋਂ ਉਭਰਨ ਲਈ ਘੱਟੋ-ਘੱਟ 6 ਤੋਂ 12 ਹਫ਼ਤਿਆਂ ਦਾ ਸਮਾਂ ਲੱਗਦਾ ਹੈ। ਆਕਾਸ਼ ਦੀਪ ਦਾ ਬਾਹਰ ਹੋਣਾ KKR ਲਈ ਦੋਹਰਾ ਝਟਕਾ ਹੈ, ਕਿਉਂਕਿ ਟੀਮ ਦੇ ਇੱਕ ਹੋਰ ਭਾਰਤੀ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਪਹਿਲਾਂ ਹੀ ਸਰਜਰੀ ਕਾਰਨ ਬਾਹਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

by Ankit
November 29, 2026
0

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ...

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

by Ankit
November 29, 2026
0

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ...

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

by Ankit
November 29, 2026
0

  ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ ਪੁਲਿਸ ਟੀਮਾਂ ਨੇ 180...

Most Popular

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

by Ranjit Singh
2 weeks ago
0

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ - ਚੋਣ ਕਮਿਸ਼ਨ ਤੋਂ 48 ਸਵਾਲਾਂ ਦੇ ਜਵਾਬ ਮੰਗੇ - ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 