• Latest
  • Trending
IPL 2026 : ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL 2026 : ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

3 weeks ago
ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

5 hours ago
ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ: ਪਲੌਗਰਜ਼ ਡਰਾਈਵ 2.0 ਵਿੱਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

5 hours ago
ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

ਸਹਾਰਾ ਮਾਰੂਥਲ ‘ਚ ਫਸਿਆ ਟਰੱਕ; 49 ਲੋਕਾਂ ਦੀ ਪਿਆਸ ਨਾਲ ਮੌਤ

6 hours ago
ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

ਰਾਜਸਥਾਨ ਵਿੱਚ ਇਬੋਲਾ ਦੀ ਦਸਤਕ! ਯੂਗਾਂਡਾ ਤੋਂ ਆਈ ਔਰਤ ਵਿੱਚ ਮਿਲੇ ਸ਼ੱਕੀ ਲੱਛਣ

7 hours ago
Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

7 hours ago
ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

8 hours ago
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, June 6, 2026
No Result
View All Result
28 °c
Chandigarh
35 ° Sun
37 ° Mon
39 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

May 16, 2026
in ਖਬਰਾਂ, ਖੇਡਾਂ
IPL 2026 : ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL 2026 : ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

– ਫਿਨ ਐਲਨ ਨੇ 35 ਗੇਂਦਾਂ ‘ਚ ਬਣਾਈਆਂ 93 ਦੌੜਾਂ; ਗੁਜਰਾਤ ਨੂੰ ਦਿੱਤਾ ਇਨ੍ਹਿਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 16 ਮਈ 2026 (ਵਿਸ਼ਵ ਵਾਰਤਾ ): ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 60ਵਾਂ ਲੀਗ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਗੁਜਰਾਤ ਟਾਈਟਨਸ ਦੀ ਟੀਮ ਵਿਚਾਲੇ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਗੁਜਰਾਤ ਟਾਈਟਨਸ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਗੁਜਰਾਤ ਟਾਈਟਨਸ (GT) ਨੂੰ 248 ਦੌੜਾਂ ਦਾ ਟਾਰਗੇਟ (ਟੀਚਾ) ਦਿੱਤਾ ਹੈ।ਕੋਲਕਾਤਾ ਟੀਮ ਲਈ ਫਿਨ ਐਲਨ ਨੇ 35 ਗੇਂਦਾਂ ਵਿੱਚ 93 ਦੌੜਾਂ ਬਣਾਈਆਂ, ਜਿਸ ਵਿੱਚ 4 ਚੌਕੇ ਅਤੇ 10 ਛੱਕੇ ਸ਼ਾਮਲ ਰਹੇ। ਉੱਥੇ ਹੀ ਅੰਗਕ੍ਰਿਸ਼ ਰਘੂਵੰਸ਼ੀ ਨੇ ਨਾਬਾਦ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਆਖਰੀ ਓਵਰਾਂ ਵਿੱਚ ਕੈਮਰਨ ਗ੍ਰੀਨ ਨੇ ਵੀ 28 ਗੇਂਦਾਂ ਵਿੱਚ ਨਾਬਾਦ 52 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਵਿੱਚ 3 ਚੌਕੇ ਅਤੇ 4 ਛੱਕੇ ਸ਼ਾਮਲ ਰਹੇ। ਕਪਤਾਨ ਅਜਿੰਕਿਆ ਰਹਾਣੇ 14 ਦੌੜਾਂ ਬਣਾ ਕੇ ਆਊਟ ਹੋਏ।

ਕੋਲਕਾਤਾ ਨਾਈਟ ਰਾਈਡਰਜ਼ (KKR)
ਪਲੇਇੰਗ 11: ਅਜਿੰਕਿਆ ਰਹਾਣੇ (ਕਪਤਾਨ), ਫਿਨ ਐਲਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਕੈਮਰਨ ਗ੍ਰੀਨ, ਮਨੀਸ਼ ਪਾਂਡੇ, ਰਿੰਕੂ ਸਿੰਘ, ਸੁਨੀਲ ਨਰੇਨ, ਅਨੁਕੂਲ ਰਾਏ, ਕਾਰਤਿਕ ਤਿਆਗੀ, ਸੌਰਭ ਦੂਬੇ, ਵਰੁਣ ਚੱਕਰਵਰਤੀ।
ਇੰਪੈਕਟ ਵਿਕਲਪ: ਰੋਵਮੈਨ ਪਾਵੇਲ, ਰਮਨਦੀਪ ਸਿੰਘ, ਤੇਜਸਵੀ ਦਹੀਆ, ਮਥੀਸ਼ਾ ਪਥੀਰਾਨਾ, ਵੈਭਵ ਅਰੋੜਾ।

ਗੁਜਰਾਤ ਟਾਈਟਨਸ (GT)
ਪਲੇਇੰਗ 11: ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਨਿਸ਼ਾਂਤ ਸਿੰਧੂ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਗੀਸੋ ਰਬਾਡਾ, ਸਾਈ ਕਿਸ਼ੋਰ ਅਤੇ ਮੁਹੰਮਦ ਸਿਰਾਜ।
ਇੰਪੈਕਟ ਵਿਕਲਪ : ਪ੍ਰਸਿੱਧ ਕ੍ਰਿਸ਼ਨਾ, ਰਾਹੁਲ ਤੇਵਤੀਆ, ਅਨੁਜ ਰਾਵਤ, ਕੁਮਾਰ ਕੁਸ਼ਾਗਰ, ਗਲੇਨ ਫਿਲਿਪਸ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

by Ankit
June 5, 2026
0

ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ:...

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

by Ankit
June 5, 2026
0

  ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਪੰਜਾਬ ਸਣੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

by Jaspreet Kaur
June 5, 2026
0

ਪੰਜਾਬ ਸਣੇ ਕਈ ਸੂਬਿਆਂ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ - ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ! ਜਾਣੋ ਕਿੰਨੀ ਰਹੀ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 