• Latest
  • Trending
IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ

IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ

1 week ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

38 seconds ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

15 minutes ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

22 minutes ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

31 minutes ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

10 hours ago
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

10 hours ago
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

10 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

10 hours ago
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

10 hours ago
Hindi News
English News
Thursday, April 16, 2026
No Result
View All Result
26 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ

April 6, 2026
in ਖਬਰਾਂ, ਖੇਡਾਂ
IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ

IPL 2026: ਕੋਲਕਾਤਾ ‘ਚ ਮੀਂਹ ਨੇ ਵਿਗਾੜਿਆ ਖੇਡ! KKR ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਰੁਕਿਆ

– ਓਵਰਾਂ ਵਿੱਚ ਕਟੌਤੀ ਸੰਭਵ

ਨਵੀ ਦਿੱਲੀ, 6 ਅਪ੍ਰੈਲ 2026 (ਵਿਸ਼ਵ ਵਾਰਤਾ) – ਆਈ.ਪੀ.ਐੱਲ. 2026 ‘ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਹੈ। ਇਹ ਮੁਕਾਬਲਾ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਸਟੇਡੀਅਮ ਵਿੱਚ ਹੋ ਰਿਹਾ ਹੈ। ਇਸ ਮੈਚ ਵਿੱਚ ਕੋਲਕਾਤਾ ਦੇ ਕਪਤਾਨ ਅਜਿੰਕਿਆ ਰਹਾਣੇ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ, ਕੋਲਕਾਤਾ ਵਿੱਚ ਮੀਂਹ ਪੈ ਰਿਹਾ ਹੈ ਅਤੇ ਮੈਚ ਰੁਕਿਆ ਹੋਇਆ ਹੈ। ਰਾਤ 9:10 ਵਜੇ ਤੋਂ ਬਾਅਦ ਓਵਰਾਂ ਵਿੱਚ ਕਟੌਤੀ ਕੀਤੀ ਜਾਵੇਗੀ। ਖੇਡ ਰੁਕਣ ਤੱਕ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ 3.4 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ 25 ਦੌੜਾਂ ਬਣਾਈਆਂ ।

ਕੋਲਕਾਤਾ ਨੇ ਇਸ ਮੈਚ ਲਈ ਆਪਣੀ ਪਲੇਇੰਗ ਇਲੈਵਨ ਵਿੱਚ ਦੋ ਬਦਲਾਅ ਕੀਤੇ ਹਨ। ਸੁਨੀਲ ਨਰੇਨ ਅਤੇ ਵਰੁਣ ਚੱਕਰਵਰਤੀ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਕਪਤਾਨ ਅਜਿੰਕਿਆ ਰਹਾਣੇ ਨੇ ਦੱਸਿਆ ਕਿ ਵਰੁਣ ਚੱਕਰਵਰਤੀ ਜ਼ਖ਼ਮੀ ਹੋ ਗਏ ਹਨ। ਸੁਨੀਲ ਨਰੇਨ ਵੀ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਨਵਦੀਪ ਸੈਣੀ ਨੂੰ ਡੈਬਿਊ ਕੈਪ ਦਿੱਤੀ ਗਈ ਹੈ ਯਾਨੀ ਉਹ ਕੋਲਕਾਤਾ ਲਈ ਆਪਣਾ ਪਹਿਲਾ ਮੈਚ ਖੇਡ ਰਹੇ ਹਨ। ਇਸ ਦੇ ਨਾਲ ਹੀ ਰੋਵਮਨ ਪਾਵੇਲ ਨੂੰ ਵੀ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ।

ਕੋਲਕਾਤਾ ਨਾਈਟ ਰਾਈਡਰਜ਼ (KKR):
ਫਿਨ ਐਲਨ, ਅਜਿੰਕਿਆ ਰਹਾਣੇ (ਕਪਤਾਨ), ਕੈਮਰਨ ਗ੍ਰੀਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਰੋਵਮਨ ਪਾਵੇਲ, ਰਿੰਕੂ ਸਿੰਘ, ਰਮਨਦੀਪ ਸਿੰਘ, ਅਨੁਕੂਲ ਰਾਏ, ਨਵਦੀਪ ਸੈਣੀ, ਵੈਭਵ ਅਰੋੜਾ, ਕਾਰਤਿਕ ਤਿਆਗੀ।
ਇਮਪੈਕਟ ਆਪਸ਼ਨ: ਮਨੀਸ਼ ਪਾਂਡੇ, ਤੇਜਸਵੀ ਸਿੰਘ, ਰਾਹੁਲ ਤ੍ਰਿਪਾਠੀ, ਸੌਰਭ ਦੂਬੇ, ਬਲੈਸਿੰਗ ਮੁਜ਼ਰਬਾਨੀ।

ਪੰਜਾਬ ਕਿੰਗਜ਼ (PBKS):
ਪ੍ਰਭਸਿਮਰਨ ਸਿੰਘ (ਕਪਤਾਨ/ਵਿਕਟਕੀਪਰ), ਕੂਪਰ ਕਾਨੋਲੀ, ਸ਼੍ਰੇਅਸ ਅਈਅਰ, ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯਾਨਸਨ, ਜ਼ੇਵੀਅਰ ਬਾਰਟਲੇਟ, ਵਿਜੇਕੁਮਾਰ ਵੈਸ਼ਾਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਇਮਪੈਕਟ ਆਪਸ਼ਨ: ਪ੍ਰਿਆਂਸ਼ ਆਰੀਆ, ਸੂਰਯਾਂਸ਼ ਸ਼ੈਡਗੇ, ਵਿਸ਼ਨੂੰ ਵਿਨੋਦ, ਪ੍ਰਵੀਨ ਦੂਬੇ, ਹਰਪ੍ਰੀਤ ਬਰਾੜ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 16, 2026
0

Amritsar 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 16 ਅਪ੍ਰੈਲ 2026 - ਅੰਮ੍ਰਿਤਸਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਬੁੱਧਵਾਰ...

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

by Ranjit Singh
April 16, 2026
0

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ ਨਵੀਂ ਦਿੱਲੀ, 16 ਅਪ੍ਰੈਲ 2026...

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

by Ranjit Singh
April 16, 2026
0

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ, 16 ਅਪ੍ਰੈਲ 2026 - ਮਹਿਲਾ ਰਾਖਵਾਂਕਰਨ ਐਕਟ...

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
April 16, 2026
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 16, 2026
0

Amritsar 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 16 ਅਪ੍ਰੈਲ 2026 - ਅੰਮ੍ਰਿਤਸਰ ਜ਼ਿਲ੍ਹੇ ਦੇ ਭੁੱਲਰ ਪਿੰਡ ਵਿੱਚ ਬੁੱਧਵਾਰ...

Most Popular

Punjab: ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ: ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ

Punjab: ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ: ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ

by Ranjit Singh
2 days ago
0

Punjab: ਪੰਜਾਬ 'ਚ ਅੱਜ ਮੌਸਮ ਖੁਸ਼ਕ ਰਹੇਗਾ: ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਅਪ੍ਰੈਲ 2026 – ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 