• Latest
  • Trending
IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

3 weeks ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

16 minutes ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

56 minutes ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

1 hour ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

3 hours ago
Punjab CM ਭਗਵੰਤ ਮਾਨ ਅੱਜ ਸਮਰਾਲਾ ਹਲਕੇ ਦੇ ਪਿੰਡ ਮਾਣਕੀ ਦੇ ਦੌਰੇ ‘ਤੇ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

4 hours ago
National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

5 hours ago
Hindi News
English News
Tuesday, May 12, 2026
No Result
View All Result
38 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

April 19, 2026
in ਖਬਰਾਂ, ਖੇਡਾਂ
IPL 2026 KKR vs RR:  ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 KKR vs RR: ਰਾਜਸਥਾਨ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

– ਆਪਣੀ ਪਹਿਲੀ ਜਿੱਤ ਦੀ ਉਡੀਕ ਵਿੱਚ ਕੋਲਕਾਤਾ!

ਨਵੀ ਦਿੱਲੀ, 19 ਅਪ੍ਰੈਲ (ਵਿਸ਼ਵ ਵਾਰਤਾ) – IPL 2026 ਵਿੱਚ ਅੱਜ ਡਬਲ ਹੈਡਰ ਦਾ ਪਹਿਲਾ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨਜ਼ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਜਸਥਾਨ ਰੌਇਲਜ਼ (RR) ਵਿਚਾਲੇ ਦੁਪਹਿਰ 3:30 ਵਜੇ ਖੇਡਿਆ ਜਾਵੇਗਾ।ਰਾਜਸਥਾਨ ਰੌਇਲਜ਼ (RR) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਦੋਵਾਂ ਟੀਮਾਂ ਦੀ ਟੂਰਨਾਮੈਂਟ ਵਿੱਚ ਸਥਿਤੀ ਬਿਲਕੁਲ ਵੱਖਰੀ ਹੈ। ਇੱਕ ਪਾਸੇ ਰਾਜਸਥਾਨ ਰੌਇਲਜ਼ (RR) ਹੈ, ਜੋ ਇਸ ਸੀਜ਼ਨ ਦੀਆਂ ਮਜ਼ਬੂਤ ​​ਟੀਮਾਂ ਵਿੱਚੋਂ ਇੱਕ ਰਹੀ ਹੈ, ਜਦਕਿ ਦੂਜੇ ਪਾਸੇ ਕੋਲਕਾਤਾ ਨਾਈਟ ਰਾਈਡਰਜ਼ (KKR) ਹੈ, ਜੋ ਅਜੇ ਤੱਕ ਆਪਣੀ ਪਹਿਲੀ ਜਿੱਤ ਦੀ ਉਡੀਕ ਕਰ ਰਹੀ ਹੈ।ਹੁਣ ਤੱਕ 6 ਮੈਚ ਖੇਡ ਚੁੱਕੀ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 5 ਮੁਕਾਬਲਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ ਇੱਕ ਮੈਚ ਬਾਰਿਸ਼ ਕਾਰਨ ਰੱਦ ਹੋ ਗਿਆ ਸੀ। ਅਜਿੰਕਿਆ ਰਹਾਣੇ ਦੀ ਕਪਤਾਨੀ ਵਾਲੀ KKR ਲਈ ਇਹ ਮੈਚ ਆਪਣੀ ਸਾਖ ਬਚਾਉਣ ਵਰਗਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

by Ranjit Singh
May 12, 2026
0

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ - 8 ਸਾਲ ਪੁਰਾਣੇ ਮਾਮਲੇ ਵਿੱਚ ਸੁਣਵਾਈ ਹੋਈ ਚੰਡੀਗੜ੍ਹ, 12...

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

by Ranjit Singh
May 12, 2026
0

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ ਚੰਡੀਗੜ੍ਹ, 12 ਮਈ 2026 – ਮੰਤਰੀ ਸੰਜੀਵ...

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

by Ranjit Singh
May 12, 2026
0

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ - ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ-ਰੋ...

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

by Ranjit Singh
May 12, 2026
0

Punjab: ਕੇਂਦਰੀ ਜੇਲ੍ਹ 'ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ - ਇੱਕ ਨੂੰ ਕਰਵਾਇਆ ਗਿਆ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

by Ranjit Singh
May 12, 2026
0

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ - 8 ਸਾਲ ਪੁਰਾਣੇ ਮਾਮਲੇ ਵਿੱਚ ਸੁਣਵਾਈ ਹੋਈ ਚੰਡੀਗੜ੍ਹ, 12...

Most Popular

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

by Ankit
2 weeks ago
0

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ •ਬਹੁਮਤ ਦਿਖਾਉਣ ਲਈ ਨਹੀਂ, ਸਗੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 