• Latest
  • Trending
IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

1 hour ago
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

39 minutes ago
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

58 minutes ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

2 hours ago
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

3 hours ago
Hindi News
English News
Friday, May 15, 2026
No Result
View All Result
33 °c
Chandigarh
36 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

May 15, 2026
in ਖਬਰਾਂ, ਖੇਡਾਂ
IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 59ਵਾਂ ਲੀਗ ਮੁਕਾਬਲਾ ਲਖਨਊ ਦੇ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਦੀ ਟੀਮ ਵਿਚਕਾਰ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਲਖਨਊ ਸੁਪਰ ਜਾਇੰਟਸ ਟੀਮ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ਵਿੱਚ ਦੋਵਾਂ ਟੀਮਾਂ ਨੇ ਆਪਣੀ ਪਲੇਇੰਗ 11 ਵਿੱਚ ਕੁਝ ਬਦਲਾਅ ਕੀਤੇ ਹਨ।

ਪਲੇਅ-ਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਚੇਨਈ ਲਈ ਇਹ ਮੁਕਾਬਲਾ ਕਾਫੀ ਅਹਿਮ ਹੈ। ਟੀਮ ਪਿਛਲੇ ਤਿੰਨੋਂ ਮੈਚ ਜਿੱਤ ਕੇ ਪੁਆਇੰਟਸ ਟੇਬਲ (ਅੰਕ ਸੂਚੀ) ਵਿੱਚ ਪੰਜਵੇਂ ਸਥਾਨ ‘ਤੇ ਹੈ। ਰਿਸ਼ਭ ਪੰਤ ਦੀ ਕਪਤਾਨੀ ਵਾਲੀ ਲਖਨਊ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11:

ਚੇਨਈ ਸੁਪਰ ਕਿੰਗਜ਼: ਰੁਤੂਰਾਜ ਗਾਇਕਵਾੜ (ਕਪਤਾਨ), ਸੰਜੂ ਸੈਮਸਨ (ਵਿਕਟਕੀਪਰ), ਉਰਵਿਲ ਪਟੇਲ, ਕਾਰਤਿਕ ਸ਼ਰਮਾ, ਡੇਵਾਲਡ ਬ੍ਰੇਵਿਸ, ਸ਼ਿਵਮ ਦੂਬੇ, ਪ੍ਰਸ਼ਾਂਤ ਵੀਰ, ਅੰਸ਼ੁਲ ਕੰਬੋਜ, ਸਪੈਂਸਰ ਜੌਨਸਨ, ਨੂਰ ਅਹਿਮਦ, ਮੁਕੇਸ਼ ਚੌਧਰੀ।
ਇਮਪੈਕਟ ਆਪਸ਼ਨਜ਼: ਗੁਰਜਪਨੀਤ ਸਿੰਘ, ਅਕੀਲ ਹੁਸੈਨ, ਸਰਫ਼ਰਾਜ਼ ਖ਼ਾਨ, ਮੈਥਿਊ ਸ਼ਾਰਟ, ਮੈਟ ਹੈਨਰੀ।

ਲਖਨਊ ਸੁਪਰ ਜਾਇੰਟਸ: ਮਿਸ਼ੇਲ ਮਾਰਸ਼, ਨਿਕੋਲਸ ਪੂਰਨ, ਰਿਸ਼ਭ ਪੰਤ (ਕਪਤਾਨ ਅਤੇ ਵਿਕਟਕੀਪਰ), ਐਡਨ ਮਾਰਕਰਮ, ਮੁਕੁਲ ਚੌਧਰੀ, ਅਬਦੁਲ ਸਮਦ, ਸ਼ਾਹਬਾਜ਼ ਅਹਿਮਦ, ਮੁਹੰਮਦ ਸ਼ਮੀ, ਮਯੰਕ ਯਾਦਵ, ਆਕਾਸ਼ ਸਿੰਘ, ਪ੍ਰਿੰਸ ਯਾਦਵ।
ਇਮਪੈਕਟ ਆਪਸ਼ਨਜ਼: ਜੋਸ਼ ਇੰਗਲਿਸ, ਮਨੀਮਾਰਨ ਸਿਧਾਰਥ, ਦਿਗਵੇਸ਼ ਸਿੰਘ ਰਾਠੀ, ਹਿੰਮਤ ਸਿੰਘ, ਆਯੂਸ਼ ਬਦੋਨੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
May 15, 2026
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
May 15, 2026
0

    ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 15...

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

by Jaspreet Kaur
May 15, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ ਚੰਡੀਗੜ੍ਹ, 15 ਮਈ...

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

by Ankit
May 15, 2026
0

    ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ ਰਾਜਨੀਤਿਕ ਪਾਰਟੀਆਂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
May 15, 2026
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 