IPL 2026 LSG vs GT : ਗੁਜਰਾਤ ਨੇ ਜਿੱਤਿਆ ਟਾਸ, ਜਾਣੋ ਕੀ ਲਿਆ ਫੈਸਲਾ
ਨਵੀ ਦਿੱਲੀ ,12 ਅਪ੍ਰੈਲ (ਵਿਸ਼ਵ ਵਾਰਤਾ) – IPL 2026 ਦੇ 19ਵੇਂ ਮੈਚ ਵਿੱਚ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋ ਰਿਹਾ ਹੈ। ਲਖਨਊ ਦੇ ਖਿਲਾਫ਼ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਇਕਾਨਾ ਕ੍ਰਿਕਟ ਸਟੇਡੀਅਮ, ਲਖਨਊ ਵਿਖੇ ਖੇਡਿਆ ਜਾਵੇਗਾ।
ਲਖਨਊ ਸੁਪਰ ਜਾਇੰਟਸ (Lucknow Super Giants):
ਮਿਸ਼ੇਲ ਮਾਰਸ਼, ਐਡਨ ਮਾਰਕਰਮ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਆਯੂਸ਼ ਬਡੋਨੀ, ਨਿਕੋਲਸ ਪੂਰਨ, ਅਬਦੁਲ ਸਮਦ, ਮੁਕੁਲ ਚੌਧਰੀ, ਮੁਹੰਮਦ ਸ਼ਮੀ, ਆਵੇਸ਼ ਖਾਨ, ਦਿਗਵੇਸ਼ ਸਿੰਘ ਰਾਠੀ, ਪ੍ਰਿੰਸ ਯਾਦਵ।
ਗੁਜਰਾਤ ਟਾਈਟਨਸ (Gujarat Titans):
ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਗਲੇਨ ਫਿਲਿਪਸ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਕੈਗਿਸੋ ਰਬਾਡਾ, ਮੁਹੰਮਦ ਸਿਰਾਜ, ਅਸ਼ੋਕ ਸ਼ਰਮਾ, ਪ੍ਰਸਿੱਧ ਕ੍ਰਿਸ਼ਨਾ।























