• Latest
  • Trending
IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 hours ago
Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

50 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

3 hours ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

3 hours ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

4 hours ago
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

4 hours ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

5 hours ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

5 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

5 hours ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

5 hours ago
Hindi News
English News
Sunday, April 26, 2026
No Result
View All Result
30 °c
Chandigarh
35 ° Mon
34 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਲਖਨਊ ਅਤੇ ਕੋਲਕਾਤਾ ਵਿਚਾਲੇ ਵਿਚਾਲੇ ਮੁਕਾਬਲਾ ਜਾਰੀ  ; ਕੋਲਕਾਤਾ ਨੇ ਲਖਨਊ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

April 26, 2026
in ਖਬਰਾਂ, ਖੇਡਾਂ

ਰਿੰਕੂ ਸਿੰਘ ਨੇ ਕੀਤੀ ਸ਼ਾਨਦਾਰ ਬੱਲੇਬਾਜ਼ੀ ; ਮੋਹਸਿਨ ਖਾਨ ਨੇ ਲਈਆਂ 5 ਵਿਕਟਾਂ 

ਲਖਨਊ, 26 ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ ਵਿੱਚ ਅੱਜ ਦਿਨ ਦਾ ਦੂਜਾ ਅਤੇ ਸੀਜ਼ਨ ਦਾ 38ਵਾਂ ਮੈਚ ਲਖਨਊ ਸੁਪਰ ਜਾਇੰਟਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਏਕਾਨਾ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ। ਜਿੱਥੇ ਲਖਨਊ ਸੁਪਰ ਜਾਇੰਟਸ ਨੇ ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਟਾਸ ਜਿੱਤਿਆ ਅਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਲਖਨਊ ਦੇ ਏਕਾਨਾ ਸਟੇਡੀਅਮ ਵਿੱਚ, ਕੋਲਕਾਤਾ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 155 ਦੌੜਾਂ ਬਣਾਈਆਂ ਹਨ। ਰਿੰਕੂ ਸਿੰਘ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ  51 ਗੇਂਦਾਂ ‘ਤੇ 83 ਦੌੜਾਂ ਬਣਾਈਆਂ।

In Rinku supremacy we believe 👊 – onto the bowlers now 💜 pic.twitter.com/4BJy8VsKAt

— KolkataKnightRiders (@KKRiders) April 26, 2026

ਕੋਲਕਾਤਾ ਨਾਈਟ ਰਾਈਡਰਜ਼ ਨੇ ਲਖਨਊ ਸੁਪਰ ਜਾਇੰਟਸ ਦੇ ਸਾਹਮਣੇ 156 ਦੌੜਾਂ ਦਾ ਟੀਚਾ ਰੱਖਿਆ ਹੈ। ਲਖਨਊ ਲਈ ਮੋਹਸਿਨ ਖਾਨ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 5 ਵਿਕਟਾਂ ਲਈਆਂ। ਉਸਨੇ ਕੈਮਰਨ ਗ੍ਰੀਨ, ਅਨੁਕੂਲ ਰਾਏ, ਰੋਵਮੈਨ ਪਾਵੇਲ, ਟਿਮ ਸੀਫਰਟ ਅਤੇ ਅਜਿੰਕਿਆ ਰਹਾਣੇ ਨੂੰ ਆਊਟ ਕੀਤਾ। 

Tags: Breaking news in PunjabiIPL 2026Latest News In PunjabiLSG Vs KKRMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ

by Jaspreet Kaur
April 26, 2026
0

Iran ਵਿਦੇਸ਼ ਮੰਤਰੀ ਫਿਰ ਪਹੁੰਚੇ ਪਾਕਿਸਤਾਨ - US ਨਾਲ ਗੱਲਬਾਤ ਲਈ ਤਿਆਰ ਹੋਇਆ ਇਰਾਨ ? ਪਾਕਿਸਤਾਨ, 26 ਅਪ੍ਰੈਲ 2026 (ਵਿਸ਼ਵ...

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ

by Jaspreet Kaur
April 26, 2026
0

Mali ਦੇ ਰੱਖਿਆ ਮੰਤਰੀ ਸਾਦੀਓ ਕਾਮਾਰਾ ਦੀ ਬੰਬ ਧਮਾਕੇ ਵਿੱਚ ਮੌਤ ਬਮਾਕੋ, 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅਫ਼ਰੀਕੀ ਦੇਸ਼...

Most Popular

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

by Ankit
3 days ago
0

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 