• Latest
  • Trending
IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

1 hour ago
ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

3 hours ago
ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

3 hours ago
Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

Ludhiana : ਯੂ.ਪੀ.ਐਸ.ਸੀ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਧਾਰਾ 163 ਲਾਗੂ, ਪ੍ਰੀਖਿਆ ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ

4 hours ago
Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

5 hours ago
IPL 2026 LSG vs PBKS :  ਪੰਜਾਬ ਕਿੰਗਜ਼ ਨੇ ਜਿੱਤਿਆ Toss

IPL 2026 LSG vs PBKS : ਪੰਜਾਬ ਕਿੰਗਜ਼ ਨੇ ਜਿੱਤਿਆ Toss

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

6 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

6 hours ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

7 hours ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

8 hours ago
Hindi News
English News
Sunday, May 24, 2026
No Result
View All Result
30 °c
Chandigarh
37 ° Sun
37 ° Mon
36 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

May 23, 2026
in ਖਬਰਾਂ, ਖੇਡਾਂ
IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

ਸ਼੍ਰੇਅਸ ਅਈਅਰ ਨੇ ਜੜਿਆ ਸ਼ਾਨਦਾਰ ਸੈਂਕੜਾ 

ਚੰਡੀਗੜ੍ਹ, 23 ਮਈ(ਵਿਸ਼ਵ ਵਾਰਤਾ) IPL 2026 ਦਾ 68ਵਾਂ ਮੈਚ ਅੱਜ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਗਿਆ, ਜਿਸ ਵਿੱਚ ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਹ ਮੈਚ ਲਖਨਊ ਦੇ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਸੁਪਰ ਜਾਇੰਟਸ ਦੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 196 ਦੌੜਾਂ ਬਣਾਈਆਂ। ਜਵਾਬ ਵਿੱਚ, ਪੰਜਾਬ ਨੇ 18 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਹਾਸਿਲ ਕਰ ਲਿਆ। ਇਸ ਜਿੱਤ ਨਾਲ, ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ ਹਨ। ਪੰਜਾਬ ਦੇ ਹੁਣ 15 ਅੰਕ ਹਨ। ਅੱਜ ਕਪਤਾਨ ਸ਼੍ਰੇਅਸ ਅਈਅਰ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਉਸਨੇ ਛੱਕਾ ਮਾਰ ਕੇ ਆਪਣਾ ਸੈਂਕੜਾ ਪੂਰਾ ਕੀਤਾ। ਸ਼੍ਰੇਅਸ ਨੇ 51 ਗੇਂਦਾਂ ‘ਤੇ ਅਜੇਤੂ 101 ਦੌੜਾਂ ਬਣਾਈਆਂ। ਸ਼੍ਰੇਅਸ ਤੋਂ ਇਲਾਵਾ ਪ੍ਰਭਸਿਮਰਨ ਸਿੰਘ ਨੇ 69 ਦੌੜਾਂ ਬਣਾ ਕੇ ਮਜ਼ਬੂਤ ​​ਸ਼ੁਰੂਆਤ ਦਿੱਤੀ। ਲਖਨਊ ਲਈ, ਮੁਹੰਮਦ ਸ਼ਮੀ ਨੇ 2 ਵਿਕਟਾਂ ਲਈਆਂ, ਜਦੋਂ ਕਿ ਅਰਜੁਨ ਤੇਂਦੁਲਕਰ ਨੇ ਇੱਕ ਵਿਕਟ ਲਈ।

ਜੇਕਰ ਲਖਨਊ ਦੀ ਗੱਲ ਕਰੀਏ ਤਾਂ ਲਖਨਊ ਲਈ, ਜੋਸ਼ ਇੰਗਲਿਸ ਨੇ ਸਭ ਤੋਂ ਵੱਧ 72 ਦੌੜਾਂ ਬਣਾਈਆਂ, ਜਦੋਂ ਕਿ ਆਯੁਸ਼ ਬਡੋਨੀ ਨੇ ਸਿਰਫ਼ 18 ਗੇਂਦਾਂ ਵਿੱਚ 43 ਦੌੜਾਂ ਦਾ ਯੋਗਦਾਨ ਪਾਇਆ।  ਪੰਜਾਬ ਲਈ ਮਾਰਕੋ ਜਾਨਸਨ ਅਤੇ ਯੁਜਵੇਂਦਰ ਚਾਹਲ ਨੇ 2-2 ਵਿਕਟਾਂ ਲਈਆਂ, ਜਦੋਂ ਕਿ ਅਜ਼ਮਤੁੱਲਾ ਉਮਰਜ਼ਈ ਅਤੇ ਸ਼ਸ਼ਾਂਕ ਸਿੰਘ ਨੇ ਇੱਕ-ਇੱਕ ਵਿਕਟ ਲਈ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ

by Jaspreet Kaur
May 23, 2026
0

ਵਿਨੇਸ਼ ਫੋਗਾਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਹਰਿਆਣਾ, 23 ਮਈ 2026 (ਵਿਸ਼ਵ ਵਾਰਤਾ): ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦਿੱਲੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 23, 2026
0

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ;...

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ!

by Jaspreet Kaur
May 23, 2026
0

ਕੋਲਕਾਤਾ ਦੇ ਸਾਲਟ ਲੇਕ ਸਟੇਡੀਅਮ ਦੇ ਬਾਹਰ ਵੱਡੀ ਕਾਰਵਾਈ! ਮਮਤਾ ਬੈਨਰਜੀ ਦੁਆਰਾ ਡਿਜ਼ਾਈਨ ਕੀਤੇ ਫੁੱਟਬਾਲ ਦੇ ਬੁੱਤ ਨੂੰ ਡੇਗਿਆ ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ

by Navjot
May 23, 2026
0

IPL 2026 : ਪੰਜਾਬ ਕਿੰਗਜ਼ ਨੇ ਲਖਨਊ ਨੂੰ 7 ਵਿਕਟਾਂ ਨਾਲ ਹਰਾਇਆ ; ਪੰਜਾਬ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ ਸ਼੍ਰੇਅਸ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 