• Latest
  • Trending
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

3 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

5 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hindi News
English News
Thursday, April 16, 2026
No Result
View All Result
29 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

April 16, 2026
in ਖਬਰਾਂ, ਖੇਡਾਂ
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

– ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196 ਦੌੜਾਂ ਦਾ ਟੀਚਾ

ਨਵੀ ਦਿੱਲੀ , 16 ਅਪ੍ਰੈਲ (ਵਿਸ਼ਵ ਵਾਰਤਾ) : IPL 2026 ਦੇ 24ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਆਹਮੋ -ਸਾਹਮਣੇ ਹਨ। ਇਹ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੁਕਾਬਲੇ ਦੀ ਗੱਲ ਕਰੀਏ ਤਾਂ ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੱਥੇ ਮੁੰਬਈ ਇੰਡੀਅਨਜ਼ ਦੀ ਟੀਮ ਨੇ 20 ਓਵਰਾਂ ਦੀ ਬੱਲੇਬਾਜ਼ੀ ਤੋਂ ਬਾਅਦ 6 ਵਿਕਟਾਂ ਦੇ ਨੁਕਸਾਨ ‘ਤੇ 195 ਦੌੜਾਂ ਬਣਾਈਆਂ ਹਨ। ਮੁੰਬਈ ਲਈ ਇਸ ਮੈਚ ਵਿੱਚ ਡੀ ਕੌਕ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ ਸੈਂਕੜਾ ਜੜਿਆ। ਉੱਥੇ ਹੀ ਨਮਨ ਧੀਰ ਨੇ ਟੀਮ ਲਈ ਅਰਧ-ਸੈਂਕੜੇ ਵਾਲੀ ਪਾਰੀ ਖੇਡੀ। ਡੀ ਕੌਕ 60 ਗੇਂਦਾਂ ‘ਤੇ 112 ਦੌੜਾਂ ਬਣਾ ਕੇ ਅਜੇਤੂ (ਨਾਟ-ਆਊਟ) ਪਰਤੇ। ਆਪਣੀ ਇਸ ਪਾਰੀ ਵਿੱਚ ਉਨ੍ਹਾਂ ਨੇ 8 ਚੌਕੇ ਅਤੇ 7 ਛੱਕੇ ਲਗਾਏ। ਦੂਜੇ ਪਾਸੇ ਨਮਨ ਧੀਰ 31 ਗੇਂਦਾਂ ਵਿੱਚ ਤਿੰਨ ਚੌਕਿਆਂ ਅਤੇ ਇੰਨੇ ਹੀ ਛੱਕਿਆਂ ਦੀ ਮਦਦ ਨਾਲ 50 ਦੌੜਾਂ ਬਣਾ ਕੇ ਆਊਟ ਹੋਏ।

ਮੁੰਬਈ ਇੰਡੀਅਨਜ਼: ਰਾਇਨ ਰਿਕੇਲਟਨ (ਵਿਕਟਕੀਪਰ), ਕਵਿੰਟਨ ਡੀ ਕੌਕ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਸ਼ੇਰਫਨ ਰਦਰਫੋਰਡ, ਨਮਨ ਧੀਰ, ਮਯੰਕ ਰਾਵਤ, ਸ਼ਾਰਦੂਲ ਠਾਕੁਰ, ਦੀਪਕ ਚਾਹਰ ਅਤੇ ਜਸਪ੍ਰੀਤ ਬੁਮਰਾਹ। ਇਮਪੈਕਟ ਪਲੇਅਰ: ਟ੍ਰੈਂਟ ਬੋਲਟ, ਮਯੰਕ ਮਾਰਕੰਡੇ।

ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਆਂਸ਼ ਆਰਿਆ, ਸ਼੍ਰੇਅਸ ਅਈਅਰ (ਕਪਤਾਨ), ਕੂਪਰ ਕੋਨੋਲੀ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯਾਨਸਨ, ਜੇਵੀਅਰ ਬਾਰਟਲੇਟ, ਵਿਜੇਕੁਮਾਰ ਵੈਸ਼ਾਕ, ਅਰਸ਼ਦੀਪ ਸਿੰਘ, ਯੁਜ਼ਵੇਂਦਰ ਚਾਹਲ। ਇਮਪੈਕਟ ਪਲੇਅਰ: ਨੇਹਲ ਵਢੇਰਾ, ਵਿਸ਼ਨੂੰ ਵਿਨੋਦ, ਹਰਪ੍ਰੀਤ ਬਰਾੜ, ਸੂਰਯਾਂਸ਼ ਹੇਜ ਅਤੇ ਯਸ਼ ਠਾਕੁਰ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

by Ankit
April 16, 2026
0

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 68...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

2 weeks ago
0

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 