• Latest
  • Trending
IPL  2026 MI vs RCB:  ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

1 hour ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

28 minutes ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

35 minutes ago
PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

36 minutes ago
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

42 minutes ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

3 hours ago
IPL 2026 CSK vs LSG: ਉਰਵਿਲ ਪਟੇਲ ਦਾ ਤੂਫ਼ਾਨੀ ਅਰਧ ਸੈਂਕੜਾ;  ਚੇਨਈ ਨੇ ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

ਕੁਰਾਲੀ ਵਿਖੇ ਫੁੱਟਬਾਲ ਚੋਣ ਟਰਾਇਲਾਂ ਦਾ ਸਫ਼ਲ ਆਯੋਜਨ, 87 ਖਿਡਾਰੀਆਂ ਨੇ ਦਿਖਾਇਆ ਹੁਨਰ

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ

Yogi ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ! ਛੇ ਨਵੇਂ ਚਿਹਰੇ ਸ਼ਾਮਲ

IPL 2026 : ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ; RCB ਨੇ ਜਿੱਤਿਆ TOSS

4 hours ago
Hindi News
English News
Sunday, May 10, 2026
No Result
View All Result
30 °c
Chandigarh
34 ° Mon
36 ° Tue
34 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

May 10, 2026
in ਖਬਰਾਂ, ਖੇਡਾਂ

ਤਿਲਕ ਵਰਮਾ ਦਾ ਅਰਧ ਸੈਂਕੜਾ; ਮੁੰਬਈ ਨੇ ਆਰਸੀਬੀ ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਟਾਰਗੇਟ

ਨਵੀ ਦਿੱਲੀ, 10 ਮਈ (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 54ਵਾਂ ਲੀਗ ਮੁਕਾਬਲਾ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਦੀ ਟੀਮ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਆਰਸੀਬੀ (RCB) ਟੀਮ ਦੇ ਕਪਤਾਨ ਰਜਤ ਪਾਟੀਦਾਰ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ।

ਮੁੰਬਈ ਇੰਡੀਅਨਜ਼ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 166 ਦੌੜਾਂ ਦਾ ਸਕੋਰ ਬਣਾਇਆ ਹੈ। ਮੁੰਬਈ ਇੰਡੀਅਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 167 ਦੌੜਾਂ ਦਾ ਟੀਚਾ ਦਿੱਤਾ ਹੈ।

ਇਸ ਮੁਕਾਬਲੇ ਵਿੱਚ ਮੁੰਬਈ ਦੀ ਸ਼ੁਰੂਆਤ ਕਾਫ਼ੀ ਖ਼ਰਾਬ ਰਹੀ, ਜਿਸ ਵਿੱਚ ਉਨ੍ਹਾਂ ਨੇ 28 ਦੇ ਸਕੋਰ ਤੱਕ ਆਪਣੀਆਂ ਤਿੰਨ ਅਹਿਮ ਵਿਕਟਾਂ ਗੁਆ ਦਿੱਤੀਆਂ ਸਨ। ਇਸ ਤੋਂ ਬਾਅਦ ਤਿਲਕ ਵਰਮਾ ਅਤੇ ਨਮਨ ਧੀਰ ਨੇ ਚੌਥੀ ਵਿਕਟ ਲਈ 82 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਇਸ ਮੁਸ਼ਕਲ ਸਥਿਤੀ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ। ਨਮਨ ਧੀਰ ਇਸ ਮੁਕਾਬਲੇ ਵਿੱਚ 47 ਦੌੜਾਂ ਬਣਾ ਕੇ ਪਵੇਲੀਅਨ ਪਰਤੇ, ਜਦਕਿ ਤਿਲਕ ਵਰਮਾ 57 ਦੌੜਾਂ ਦੀ ਪਾਰੀ ਖੇਡਣ ਵਿੱਚ ਕਾਮਯਾਬ ਰਹੇ। ਆਰਸੀਬੀ ਲਈ ਇਸ ਮੈਚ ਵਿੱਚ ਭੁਵਨੇਸ਼ਵਰ ਕੁਮਾਰ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਜੋਸ਼ ਹੇਜ਼ਲਵੁੱਡ, ਰਸਿਕ ਸਲਾਮ ਡਾਰ ਅਤੇ ਰੋਮਾਰੀਓ ਸ਼ੈਫਰਡ ਨੇ ਇੱਕ-ਇੱਕ ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

by Navjot
May 10, 2026
0

ਪੀਯੂਸ਼ ਗੋਇਲ ਨੇ ਮਾਂ ਦਿਵਸ 'ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ...

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

by Jaspreet Kaur
May 10, 2026
0

PM ਮੋਦੀ ਨੇ ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ - ਸੋਨੇ ਦੀ ਖਰੀਦਦਾਰੀ ਅਤੇ ਪੈਟਰੋਲ - ਡੀਜ਼ਲ ਦੀ...

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 10, 2026
0

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

by Jaspreet Kaur
May 10, 2026
0

Punjab : ਨੂਰਪੁਰ ਬੇਦੀ 'ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ ਸ੍ਰੀ ਅਨੰਦਪੁਰ ਸਾਹਿਬ, 10 ਮਈ 2026 (ਵਿਸ਼ਵ ਵਾਰਤਾ):...

Most Popular

National Breaking: ਵਿਜੇ ਨੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ

by Ranjit Singh
12 hours ago
0

National Breaking: ਵਿਜੇ ਨੇ ਤਾਮਿਲਨਾਡੂ ਦੇ 9ਵੇਂ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ - 9 ਵਿਧਾਇਕਾਂ ਨੇ ਵੀ ਮੰਤਰੀਆਂ ਵਜੋਂ ਚੁੱਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 