• Latest
  • Trending
IPL 2026 MI Vs RCB : ਵਾਨਖੇੜੇ ਵਿੱਚ ਚੱਲਿਆ RCB ਦਾ ਬੱਲਾ! ਵਿਰਾਟ, ਸਾਲਟ ਅਤੇ ਪਾਟੀਦਾਰ ਦੇ ਤੂਫ਼ਾਨੀ ਅਰਧ ਸੈਂਕੜੇ

3 months ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

49 minutes ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

57 minutes ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

1 hour ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

4 hours ago
Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਤੋਂ ਮਿਲੇਗੀ ਰਾਹਤ ; ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

‘ਕਾਕਰੋਚ ਜਨਤਾ ਪਾਰਟੀ’ ਅੱਜ ਕਰੇਗੀ ਸੰਸਦ ਮਾਰਚ ; ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਜੰਤਰ-ਮੰਤਰ ‘ਤੇ ਜੁਟੇ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI Vs RCB : ਵਾਨਖੇੜੇ ਵਿੱਚ ਚੱਲਿਆ RCB ਦਾ ਬੱਲਾ! ਵਿਰਾਟ, ਸਾਲਟ ਅਤੇ ਪਾਟੀਦਾਰ ਦੇ ਤੂਫ਼ਾਨੀ ਅਰਧ ਸੈਂਕੜੇ

April 12, 2026
in ਖਬਰਾਂ, ਖੇਡਾਂ
IPL 2026 MI Vs RCB : ਵਾਨਖੇੜੇ ਵਿੱਚ ਚੱਲਿਆ RCB ਦਾ ਬੱਲਾ! ਵਿਰਾਟ, ਸਾਲਟ ਅਤੇ ਪਾਟੀਦਾਰ ਦੇ ਤੂਫ਼ਾਨੀ ਅਰਧ ਸੈਂਕੜੇ

IPL 2026 MI Vs RCB : ਵਾਨਖੇੜੇ ਵਿੱਚ ਚੱਲਿਆ RCB ਦਾ ਬੱਲਾ! ਵਿਰਾਟ, ਸਾਲਟ ਅਤੇ ਪਾਟੀਦਾਰ ਦੇ ਤੂਫ਼ਾਨੀ ਅਰਧ ਸੈਂਕੜੇ

– ਮੁੰਬਈ ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਵਿਸ਼ਾਲ ਟੀਚਾ

ਨਵੀ ਦਿੱਲੀ , 12 ਅਪ੍ਰੈਲ 2026 (ਵਿਸ਼ਵ ਵਾਰਤਾ) – IPL ਦਾ 20ਵਾਂ ਮੈਚ ਰੋਇਲ ਚੈਲੇਂਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਵਾਨਖੇੜੇ ਸਟੇਡੀਅਮ ਵਿੱਚ MI ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ । RCB ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ‘ਤੇ 240 ਦੌੜਾਂ ਬਣਾਈਆਂ ਅਤੇ ਮੁੰਬਈ ਦੇ ਸਾਹਮਣੇ ਜਿੱਤ ਲਈ 241 ਦੌੜਾਂ ਦਾ ਟੀਚਾ ਰੱਖਿਆ।

RCB ਲਈ ਇਸ ਮੈਚ ਵਿੱਚ ਵਿਰਾਟ ਕੋਹਲੀ, ਫਿਲ ਸਾਲਟ ਅਤੇ ਰਜਤ ਪਾਟੀਦਾਰ ਨੇ ਅਰਧ ਸੈਂਕੜੇ ਲਗਾਏ। ਫਿਲ ਸਾਲਟ ਨੇ 78, ਵਿਰਾਟ ਕੋਹਲੀ ਨੇ 50 ਅਤੇ ਰਜਤ ਪਾਟੀਦਾਰ ਨੇ 53 ਦੌੜਾਂ ਬਣਾਈਆਂ। ਫਿਲ ਸਾਲਟ ਨੇ ਇਸ ਮੈਚ ਵਿੱਚ RCB ਲਈ ਸਭ ਤੋਂ ਵੱਧ 78 ਦੌੜਾਂ ਦੀ ਪਾਰੀ ਖੇਡੀ।

ਮੁੰਬਈ ਇੰਡੀਅਨਜ਼ ਅਤੇ ਰੋਇਲ ਚੈਲੇਂਜਰਜ਼ ਬੈਂਗਲੁਰੂ ਦੀਆਂ ਟੀਮਾਂ ਵਿਚਾਲੇ ਖੇਡੇ ਜਾ ਰਹੇ ਮੈਚ ਦੌਰਾਨ ਗਾਇਕਾ ਆਸ਼ਾ ਭੋਸਲੇ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੁਕਾਬਲੇ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਆਸ਼ਾ ਭੋਸਲੇ ਦੇ ਦਿਹਾਂਤ ‘ਤੇ ਦੋਵਾਂ ਟੀਮਾਂ ਦੇ ਖਿਡਾਰੀਆਂ ਦੇ ਨਾਲ-ਨਾਲ ਸਟੇਡੀਅਮ ਵਿੱਚ ਮੌਜੂਦ ਸਾਰੇ ਪ੍ਰਸ਼ੰਸਕਾਂ ਨੇ ਇੱਕ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ, ਮੁੰਬਈ ਅਤੇ ਆਰ.ਸੀ.ਬੀ. ਦੋਵਾਂ ਟੀਮਾਂ ਦੇ ਖਿਡਾਰੀ ਇਸ ਮੁਕਾਬਲੇ ਵਿੱਚ ਆਪਣੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਾਲੀ ਪੱਟੀ ਬੰਨ੍ਹ ਕੇ ਮੈਦਾਨ ਵਿੱਚ ਖੇਡਣ ਉਤਰੇ ਹਨ।

ਰੋਇਲ ਚੈਲੇਂਜਰਜ਼ ਬੈਂਗਲੁਰੂ:
ਫਿਲ ਸਾਲਟ, ਵਿਰਾਟ ਕੋਹਲੀ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਟਿਮ ਡੇਵਿਡ, ਜਿਤੇਸ਼ ਸ਼ਰਮਾ (ਵਿਕਟਕੀਪਰ), ਰੋਮਾਰੀਓ ਸ਼ੈਫਰਡ, ਕਰੁਣਾਲ ਪੰਡਿਆ, ਭੁਵਨੇਸ਼ਵਰ ਕੁਮਾਰ, ਜੈਕਬ ਡਫੀ, ਸੁਯਸ਼ ਸ਼ਰਮਾ।

ਮੁੰਬਈ ਇੰਡੀਅਨਜ਼:
ਰੋਹਿਤ ਸ਼ਰਮਾ, ਰਿਆਨ ਰਿਕੇਲਟਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਿਆ (ਕਪਤਾਨ), ਨਮਨ ਧੀਰ, ਮਿਚੇਲ ਸੈਂਟਨਰ, ਸ਼ਾਰਦੁਲ ਠਾਕੁਰ, ਟ੍ਰੈਂਟ ਬੋਲਟ, ਮਯੰਕ ਮਾਰਕੰਡੇ, ਜਸਪ੍ਰੀਤ ਬੁਮਰਾਹ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2026Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

by Navjot
July 20, 2026
0

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ...

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

by Navjot
July 20, 2026
0

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ 'GDN' ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਕ੍ਰਿਸ਼ਨਕੁਮਾਰ ਰਾਮਕੁਮਾਰ ਦੀ ਬੇਸਬਰੀ ਨਾਲ...

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
July 20, 2026
0

ਫਿਲਮ 'Mr Bhaarath' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼  ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ...

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

by Navjot
July 20, 2026
0

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ ਬਿਸ਼ਕੇਕ, 20 ਜੁਲਾਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

by Navjot
July 20, 2026
0

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ...

Most Popular

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

3 weeks ago
0

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ     ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 