• Latest
  • Trending
IPL 2026 MI vs RCB :  ਮੁੰਬਈ ਇੰਡੀਅਨਜ਼ ਨੇ ਜਿੱਤਿਆ Toss

4 weeks ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

37 minutes ago
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

38 minutes ago
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

43 minutes ago
Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

3 hours ago
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

4 hours ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

Hindi News
English News
Thursday, May 7, 2026
No Result
View All Result
30 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 MI vs RCB : ਮੁੰਬਈ ਇੰਡੀਅਨਜ਼ ਨੇ ਜਿੱਤਿਆ Toss

April 12, 2026
in ਖਬਰਾਂ, ਖੇਡਾਂ
IPL 2026 MI vs RCB :  ਮੁੰਬਈ ਇੰਡੀਅਨਜ਼ ਨੇ ਜਿੱਤਿਆ Toss

IPL 2026 MI vs RCB : ਮੁੰਬਈ ਇੰਡੀਅਨਜ਼ ਨੇ ਜਿੱਤਿਆ Toss

– ਕਾਲੀਆਂ ਪੱਟੀਆਂ ਬੰਨ੍ਹ ਮੈਦਾਨ ‘ਚ ਉਤਰਨਗੇ ਖਿਡਾਰੀ

ਨਵੀ ਦਿੱਲੀ, 12 ਅਪ੍ਰੈਲ 2026 (ਵਿਸ਼ਵ ਵਾਰਤਾ) – IPL ਦਾ 20ਵਾਂ ਮੈਚ ਰੋਇਲ ਚੈਲੇਂਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਵਾਨਖੇੜੇ ਸਟੇਡੀਅਮ ਵਿੱਚ MI ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ ਹੈ। ਮੁਕਾਬਲਾ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਮੁੰਬਈ ਨੇ ਆਪਣੀ ਟੀਮ ਵਿੱਚ 2 ਬਦਲਾਅ ਕੀਤੇ ਹਨ। ਦੀਪਕ ਚਾਹਰ ਅਤੇ ਅੱਲ੍ਹਾ ਗਜ਼ਨਫ਼ਰ ਦੀ ਜਗ੍ਹਾ ਮਿਚੇਲ ਸੈਂਟਨਰ ਅਤੇ ਮਯੰਕ ਮਾਰਕੰਡੇ ਨੂੰ ਮੌਕਾ ਮਿਲਿਆ ਹੈ। RCB ਨੇ ਵੀ ਇੱਕ ਬਦਲਾਅ ਕੀਤਾ ਹੈ। ਜੋਸ਼ ਹੇਜ਼ਲਵੁੱਡ ਦੀ ਜਗ੍ਹਾ ਜੈਕਬ ਡਫੀ ਪਲੇਇੰਗ-11 ਵਿੱਚ ਸ਼ਾਮਲ ਹੋਏ ਹਨ।

ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਮੌਜੂਦ ਬੈਂਗਲੁਰੂ ਦੀਆਂ ਨਜ਼ਰਾਂ ਤੀਜੀ ਜਿੱਤ ‘ਤੇ ਹਨ, ਜਦਕਿ ਮੁੰਬਈ ਦੂਜੀ ਜਿੱਤ ਦੀ ਤਲਾਸ਼ ਵਿੱਚ ਹੈ। ਦੋਵਾਂ ਟੀਮਾਂ ਨੂੰ ਆਪਣੇ ਪਿਛਲੇ ਮੈਚਾਂ ਵਿੱਚ ਵੈਭਵ ਦੇ ਕਹਿਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਦੋਵੇਂ ਹੀ ਰਾਜਸਥਾਨ ਤੋਂ ਮੁਕਾਬਲਾ ਹਾਰ ਗਈਆਂ ਸਨ। ਵਾਨਖੇੜੇ ਵਿੱਚ ਅੱਜ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਵਰਗੇ ਦਿੱਗਜਾਂ ‘ਤੇ ਹੋਣਗੀਆਂ। ਇਸ ਮੁਕਾਬਲੇ ਵਿੱਚ ਆਸ਼ਾ ਭੋਸਲੇ ਦੇ ਦਿਹਾਂਤ ‘ਤੇ ਮੁੰਬਈ ਇੰਡੀਅਨਜ਼ ਕਾਲੀ ਪੱਟੀ ਬੰਨ੍ਹ ਕੇ ਮੈਦਾਨ ਵਿੱਚ ਉਤਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 7, 2026
0

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

by Ankit
May 7, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ...

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

by Jaspreet Kaur
May 7, 2026
0

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ - ਪਿੰਡ ਵਾਸੀਆਂ ਵਿੱਚ ਖੁਸ਼ੀ...

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

by Ankit
May 7, 2026
0

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 7, 2026
0

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ...

Most Popular

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ

by Navjot
7 days ago
0

HEALTH : 2026 ਦੇ ਪਹਿਲੇ ਚਾਰ ਮਹੀਨਿਆਂ ਵਿੱਚ ਖਸਰੇ ਨਾਲ 70 ਤੋਂ ਵੱਧ ਬੱਚਿਆਂ ਦੀ ਮੌਤ   ਇਸਲਾਮਾਬਾਦ, 30 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 