• Latest
  • Trending
 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

4 months ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

31 minutes ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

2 hours ago
National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

3 hours ago
Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

India Vs Sri Lanka 2nd Test: ਲੰਚ ਤੱਕ ਭਾਰਤ ਮਜ਼ਬੂਤ ਸਥਿਤੀ ‘ਚ, ਪੰਤ ਅਤੇ ਜੁਰੇਲ ਦੇ ਅਰਧ ਸੈਂਕੜੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

Hindi News
English News
Monday, August 24, 2026
No Result
View All Result
35 °c
Chandigarh
29 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

April 25, 2026
in ਖਬਰਾਂ, ਖੇਡਾਂ
 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 :  ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

ਪੰਜਾਬ ਨੇ ਸੀਜ਼ਨ ਦੀ ਲਗਾਤਾਰ 7 ਵੀਂ ਜਿੱਤ ਕੀਤੀ ਦਰਜ ; ਆਈਪੀਐਲ ਦੇ ਇਤਿਹਾਸ ਵਿੱਚ ਕੀਤਾ ਸਭ ਤੋਂ ਵੱਡਾ ਰਨ ਚੇਜ਼ 

IPL 2026

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 35ਵਾਂ ਲੀਗ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਪੰਜਾਬ ਕਿੰਗਜ਼ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਨੇ ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ।

ਪੰਜਾਬ ਕਿੰਗਜ਼ ਨੇ ਆਈਪੀਐਲ 2026 ਵਿੱਚ ਇਹ ਆਪਣੀ ਲਗਾਤਾਰ ਸੱਤਵੀਂ ਜਿੱਤ ਦਰਜ ਕੀਤੀ ਹੈ।  ਦੱਸ ਦਈਏ ਕਿ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਦਿੱਲੀ ਕੈਪੀਟਲਜ਼ ਨੇ ਆਈਪੀਐਲ 2026 ਦੇ 35ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਲਈ 265 ਦੌੜਾਂ ਦਾ ਟੀਚਾ ਰੱਖਿਆ, ਜਿਸ ਤੋਂ ਬਾਅਦ ਪੰਜਾਬ ਕਿੰਗਜ਼ ਨੇ 18.4 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 265 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਇਹ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਰਨ ਚੇਜ਼ ਹੈ।

ਪੰਜਾਬ ਲਈ ਨੇਹਲ ਵਢੇਰਾ 25 ਦੌੜਾਂ, ਕੂਪਰ ਕੋਨੋਲੀ 17 ਦੌੜਾਂ, ਪ੍ਰਭਸਿਮਰਨ ਸਿੰਘ 76 ਦੌੜਾਂ ਅਤੇ ਪ੍ਰਿਯਾਂਸ਼ ਆਰੀਆ 43 ਦੌੜਾਂ ਬਣਾ ਕੇ ਆਊਟ ਹੋਏ। ਟੀਮ ਲਈ ਕਪਤਾਨ ਸ਼੍ਰੇਅਸ ਅਈਅਰ ਨੇ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਦਿੱਲੀ ਦੀ ਟੀਮ ਨੇ 20 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 264 ਦੌੜਾਂ ਬਣਾਈਆਂ ਹਨ। ਇਹ ਸੀਜ਼ਨ ਦਾ ਸਭ ਤੋਂ ਵੱਧ ਸਕੋਰ ਹੈ। ਦਿੱਲੀ ਲਈ ਕੇਐਲ ਰਾਹੁਲ (152*) ਨੇ ਅਜੇਤੂ ਸੈਂਕੜਾ ਲਗਾਇਆ, ਜਦੋਂ ਕਿ ਨਿਤੀਸ਼ ਰਾਣਾ ਨੇ 91 ਦੌੜਾਂ ਦਾ ਯੋਗਦਾਨ ਪਾਇਆ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

by Jaspreet Kaur
August 24, 2026
0

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ - ਨਿਯਮਾਂ ਦੀ ਉਲੰਘਣਾ ਪਈ ਭਾਰੀ ਨਵੀ ਦਿੱਲੀ, 24 ਅਗਸਤ...

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

by Jaspreet Kaur
August 24, 2026
0

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ 'ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼! ਇਟਲੀ, 24 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
August 24, 2026
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

by Jaspreet Kaur
August 24, 2026
0

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ - ਨਿਯਮਾਂ ਦੀ ਉਲੰਘਣਾ ਪਈ ਭਾਰੀ ਨਵੀ ਦਿੱਲੀ, 24 ਅਗਸਤ...

Most Popular

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ

by Jaspreet Kaur
1 month ago
0

ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 