• Latest
  • Trending
IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

2 hours ago
IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

27 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

30 minutes ago
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

36 minutes ago
ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

48 minutes ago
IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

1 hour ago
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!

Olympian Hockey player ਗੁਰਬਖਸ਼ ਸਿੰਘ ਗਰੇਵਾਲ ਦਾ ਦੇਹਾਂਤ; ਖੇਡ ਜਗਤ ਨੂੰ ਵੱਡਾ ਘਾਟਾ!

2 hours ago
AAP Protest :  ਅਸ਼ੋਕ ਮਿੱਤਲ ਅਤੇ ਹਰਭਜਨ ਸਿੰਘ ਭੱਜੀ ਦੀ ਰਿਹਾਇਸ਼ ਬਾਹਰ ‘ਆਪ’ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ

3 hours ago
Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

IPL 2026 DC vs PBKS: ਦਿੱਲੀ ਕੈਪੀਟਲਜ਼ ਨੇ ਜਿੱਤਿਆ Toss

4 hours ago
ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

Hindi News
English News
Saturday, April 25, 2026
No Result
View All Result
37 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਦਿੱਲੀ ਅਤੇ ਪੰਜਾਬ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੇ ਬਣਾਇਆ ਸੀਜ਼ਨ ਦਾ ਸਭ ਤੋਂ ਵੱਡਾ ਸਕੋਰ

April 25, 2026
in ਖਬਰਾਂ, ਖੇਡਾਂ

ਪੰਜਾਬ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਕੇਐਲ ਰਾਹੁਲ ਅਤੇ ਨਿਤੀਸ਼ ਰਾਣਾ ਨੇ ਕੀਤੀ ਸ਼ਾਨਦਾਰ ਬੱਲੇਬਾਜ਼ੀ

ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ)– ਇੰਡੀਅਨ ਪ੍ਰੀਮੀਅਰ ਲੀਗ (IPL) ਦੇ 19ਵੇਂ ਸੀਜ਼ਨ ਦਾ 35ਵਾਂ ਲੀਗ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਪੰਜਾਬ ਕਿੰਗਜ਼ ਦੀਆਂ ਟੀਮਾਂ ਵਿਚਾਲੇ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦਿੱਲੀ ਕੈਪੀਟਲਜ਼ ਨੇ ਆਈਪੀਐਲ 2026 ਦੇ 35ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਲਈ 265 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਨੇ 20 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 264 ਦੌੜਾਂ ਬਣਾਈਆਂ ਹਨ। ਇਹ ਸੀਜ਼ਨ ਦਾ ਸਭ ਤੋਂ ਵੱਧ ਸਕੋਰ ਹੈ। ਦਿੱਲੀ ਲਈ ਕੇਐਲ ਰਾਹੁਲ (152*) ਨੇ ਅਜੇਤੂ ਸੈਂਕੜਾ ਲਗਾਇਆ, ਜਦੋਂ ਕਿ ਨਿਤੀਸ਼ ਰਾਣਾ ਨੇ 91 ਦੌੜਾਂ ਦਾ ਯੋਗਦਾਨ ਪਾਇਆ।

ਦੱਸਣਯੋਗ ਹੈ ਕਿ ਦਿੱਲੀ ਕੈਪੀਟਲਜ਼ ਲਈ ਅਜੇ ਤੱਕ ਇਹ ਸੀਜ਼ਨ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੇ 6 ਮੈਚਾਂ ਵਿੱਚੋਂ ਤਿੰਨ ਵਿੱਚ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਤਿੰਨ ਮੈਚਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ ਜੇਕਰ ਪੰਜਾਬ ਕਿੰਗਜ਼ ਦਾ ਸੀਜ਼ਨ ਵਿੱਚ ਕਾਫ਼ੀ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਪੰਜਾਬ ਕਿੰਗਜ਼ ਨੇ ਹੁਣ ਤੱਕ 6 ਮੈਚ ਖੇਡੇ ਹਨ ਜਿਨ੍ਹਾਂ ਵਿੱਚੋਂ 5 ਵਿੱਚ ਜਿੱਤ ਦਰਜ ਕੀਤੀ ਹੈ, ਜਦੋਂ ਕਿ ਇੱਕ ਮੁਕਾਬਲਾ ਬਾਰਿਸ਼ ਕਾਰਨ ਰੱਦ ਹੋ ਗਿਆ ਸੀ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

by Navjot
April 25, 2026
0

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 25, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 25 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

by Ankit
April 25, 2026
0

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 64...

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

by Ankit
April 25, 2026
0

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ * ਸਕੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ

by Navjot
April 25, 2026
0

IPL 2026 : ਦਿਨ ਦਾ ਦੂਜਾ ਮੁਕਾਬਲਾ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ‘ਚ ਹੈਦਰਾਬਾਦ ਨੇ ਜਿੱਤਿਆ ਟਾਸ, ਲਿਆ ਇਹ...

Most Popular

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

by Ranjit Singh
1 week ago
0

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ ਨਵੀਂ ਦਿੱਲੀ, 16 ਅਪ੍ਰੈਲ 2026 - ਈਰਾਨ ਨੇ ਦੁਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 