• Latest
  • Trending
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

3 weeks ago
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

7 hours ago
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਵੱਡਾ ਹਾਦਸਾ! ਖੂਹ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਪਿਕਅੱਪ ਗੱਡੀ

8 hours ago
12 years of Swasth Bharat : ਪ੍ਰਧਾਨ ਮੰਤਰੀ ਮੋਦੀ ਨੇ ਆਯੁਸ਼ਮਾਨ ਭਾਰਤ ਦੇ ਤਹਿਤ ਕਿਫਾਇਤੀ ਸਿਹਤ ਸੰਭਾਲ ਖੇਤਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

Women’s T20 WC : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

9 hours ago
ਮਾਲ ਵਿਭਾਗ ‘ਚ ਵੱਡਾ ਫੇਰਬਦਲ! 27 ਤਹਿਸੀਲਦਾਰ ਤੇ 71 ਨਾਇਬ ਤਹਿਸੀਲਦਾਰ ਇਧਰੋਂ – ਓਧਰ

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
Women’s T20 WC :  ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Hindi News
English News
Monday, June 15, 2026
No Result
View All Result
26 °c
Chandigarh
32 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

May 25, 2026
in ਖਬਰਾਂ, ਖੇਡਾਂ
IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਲਖਨਊ ਸੁਪਰ ਜਾਇੰਟਸ ਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

ਜੋਸ਼ ਇੰਗਲਿਸ ਨੇ ਬਣਾਈਆਂ ਸਭ ਤੋਂ ਵੱਧ ਦੌੜਾ; ਪੰਜਾਬ ਨੂੰ ਇਨ੍ਹੀਆਂ ਦੌੜਾਂ ਦਾ ਦਿੱਤਾ ਟੀਚਾ

ਨਵੀ ਦਿੱਲੀ , 23 ਮਈ 2026 (ਵਿਸ਼ਵ ਵਾਰਤਾ) – IPL 2026 ਦੇ 68ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਦੀ ਟੀਮ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋ ਰਿਹਾ ਹੈ। ਇਹ ਮੈਚ ਲਖਨਊ ਦੇ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਨੇ ਟਾਸ ਜਿੱਤ ਲਿਆ ਹੈ ਅਤੇ ਉਨ੍ਹਾਂ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਸੁਪਰ ਜਾਇੰਟਸ ਦੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 196 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਨੂੰ ਹੁਣ ਇਹ ਮੈਚ ਜਿੱਤਣ ਲਈ 120 ਗੇਂਦਾਂ ਵਿੱਚ 197 ਦੌੜਾਂ ਬਣਾਉਣੀਆਂ ਹੋਣਗੀਆਂ। ਲਖਨਊ ਲਈ ਜੋਸ਼ ਇੰਗਲਿਸ ਨੇ ਸਭ ਤੋਂ ਵੱਧ 72 ਦੌੜਾਂ ਦੀ ਪਾਰੀ ਖੇਡੀ, ਜਦਕਿ ਆਯੂਸ਼ ਬਡੋਨੀ ਨੇ 18 ਗੇਂਦਾਂ ਵਿੱਚ 43 ਦੌੜਾਂ ਬਣਾਈਆਂ। ਅਖੀਰ ਵਿੱਚ ਅਬਦੁਲ ਸਮਦ ਨੇ ਨਾਬਾਦ 37 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਮਜ਼ਬੂਤ ਸਕੋਰ ਤੱਕ ਪਹੁੰਚਾਇਆ।

ਇਸ ਮੈਚ ਲਈ ਲਖਨਊ ਦੀ ਟੀਮ ਨੇ ਆਪਣੀ ਪਲੇਇੰਗ XI ਵਿੱਚ ਦੋ ਬਦਲਾਅ ਕੀਤੇ ਹਨ। ਅਰਜੁਨ ਤੇਂਦੁਲਕਰ ਨੂੰ ਇਸ ਮੈਚ ਵਿੱਚ ਖੇਡਣ ਦਾ ਮੌਕਾ ਮਿਲਿਆ ਹੈ। ਉੱਥੇ ਹੀ, ਪੰਜਾਬ ਦੀ ਪਲੇਇੰਗ XI ਵਿੱਚ ਵੀ ਦੋ ਬਦਲਾਅ ਕੀਤੇ ਗਏ ਹਨ। ਟੀਮ ‘ਚ ਮਾਰਕੋ ਜਾਨਸਨ ਅਤੇ ਵਿਜੇ ਕੁਮਾਰ ਵੈਸਾਖ ਦੀ ਵਾਪਸੀ ਹੋਈ ਹੈ।

ਦੋਵਾਂ ਟੀਮਾਂ ਲਈ ਪਲੇਇੰਗ ਇਲੈਵਨ

ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਯਾਂਸ਼ ਆਰੀਆ, ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸੂਰਯਾਂਸ਼ ਸ਼ੈਡਗੇ, ਸ਼ਸ਼ਾਂਕ ਸਿੰਘ, ਅਜ਼ਮਤੁੱਲਾ ਉਮਰਜ਼ਈ, ਮਾਰਕੋ ਜਾਨਸਨ, ਵਿਜੇ ਕੁਮਾਰ ਵੈਸਾਖ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਲਖਨਊ ਸੁਪਰ ਜਾਇੰਟਸ: ਜੋਸ਼ ਇੰਗਲਿਸ, ਅਰਸ਼ਿਨ ਕੁਲਕਰਨੀ, ਨਿਕੋਲਸ ਪੂਰਨ, ਆਯੂਸ਼ ਬਡੋਨੀ, ਰਿਸ਼ਭ ਪੰਤ (ਵਿਕਟਕੀਪਰ/ਕਪਤਾਨ), ਅਬਦੁਲ ਸਮਦ, ਮੁਕੁਲ ਚੌਧਰੀ, ਅਰਜੁਨ ਤੇਂਦੁਲਕਰ, ਮੁਹੰਮਦ ਸ਼ਮੀ, ਪ੍ਰਿੰਸ ਯਾਦਵ, ਮੋਹਸਿਨ ਖਾਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

by Navjot
June 14, 2026
0

Women's T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ ਦੀਪਤੀ ਸ਼ਰਮਾ...

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

by Ankit
June 14, 2026
0

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ — ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

by Ankit
June 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

by Navjot
June 14, 2026
0

Women's T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ ਦੀਪਤੀ ਸ਼ਰਮਾ...

Most Popular

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ

by Ranjit Singh
17 hours ago
0

Punjab ਸਰਕਾਰ ਨੇ ਲਾਏ ਬ੍ਰਾਹਮਣ ਭਲਾਈ ਬੋਰਡ ਦੇ ਨਵੇਂ ਅਹੁਦੇਦਾਰ, ਦੇਖੋ ਲਿਸਟ - ਮੰਗਤ ਰਾਏ ਮੋਹਾਲੀ ਦੇ ਚੇਅਰਮੈਨ ਨਿਯੁਕਤ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 