• Latest
  • Trending
IPL 2026 PBKS vs LSG : ਲਖਨਊ ਨੇ ਜਿੱਤਿਆ Toss

IPL 2026 PBKS vs LSG : ਲਖਨਊ ਨੇ ਜਿੱਤਿਆ Toss

2 hours ago
West Bengal: ਚੋਣ ਪ੍ਰਚਾਰ ਦੌਰਾਨ ਅਚਾਨਕ  ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

13 minutes ago
Iran – ਅਮਰੀਕਾ ਵਿਚਾਲੇ ਭਲਕੇ ਮੁੜ ਹੋਵੇਗੀ ਸ਼ਾਂਤੀ ਵਾਰਤਾ

Iran – ਅਮਰੀਕਾ ਵਿਚਾਲੇ ਭਲਕੇ ਮੁੜ ਹੋਵੇਗੀ ਸ਼ਾਂਤੀ ਵਾਰਤਾ

1 hour ago
IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ;  16 ਲੋਕਾਂ ਦੀ ਮੌਤ

Big Breaking :ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ; 16 ਲੋਕਾਂ ਦੀ ਮੌਤ

3 hours ago
ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

3 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

3 hours ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਰੂਪਨਗਰ ਜਿਲ੍ਹੇ ਨੇ ਜਿੱਤੀ

3 hours ago
Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

Mansa ਡੀਸੀ ਨਵਜੋਤ ਕੌਰ ਦੀਆਂ ਹਦਾਇਤਾਂ ‘ਤੇ ਏ.ਡੀ.ਸੀ ਅਤੇ ਉਪ ਮੰਡਲ ਮੈਜਿਸਟਰੇਟਾਂ ਨੇ ਅਨਾਜ ਮੰਡੀਆਂ ‘ਚ ਨਿਗਰਾਨੀ ਵਧਾਈ

4 hours ago
ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

4 hours ago
Punjab:  ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

4 hours ago
Miss India World 2026 ਸਾਧਵੀ ਸਤੀਸ਼ ਸੈਲ ਨੇ ਜਿੱਤਿਆ ਖਿਤਾਬ

Miss India World 2026 ਸਾਧਵੀ ਸਤੀਸ਼ ਸੈਲ ਨੇ ਜਿੱਤਿਆ ਖਿਤਾਬ

4 hours ago
Hindi News
English News
Sunday, April 19, 2026
No Result
View All Result
29 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 PBKS vs LSG : ਲਖਨਊ ਨੇ ਜਿੱਤਿਆ Toss

April 19, 2026
in ਖਬਰਾਂ, ਖੇਡਾਂ
IPL 2026 PBKS vs LSG : ਲਖਨਊ ਨੇ ਜਿੱਤਿਆ Toss

IPL 2026 PBKS vs LSG : ਲਖਨਊ ਨੇ ਜਿੱਤਿਆ Toss

– ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ

ਚੰਡੀਗੜ੍ਹ , 19 ਅਪ੍ਰੈਲ 2026 (ਵਿਸ਼ਵ ਵਾਰਤਾ): IPL ਵਿੱਚ ਐਤਵਾਰ ਦਾ ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਨਿਊ ਚੰਡੀਗੜ੍ਹ ਵਿੱਚ ਖੇਡਿਆ ਜਾ ਰਿਹਾ ਹੈ। ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਲਖਨਊ ਦੀ ਟੀਮ ਵਿੱਚ ਸਿਰਫ਼ ਇੱਕ ਬਦਲਾਅ ਕੀਤਾ ਗਿਆ ਹੈ। ਦਿਗਵੇਸ਼ ਰਾਠੀ ਅੱਜ ਦਾ ਮੈਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਜਗ੍ਹਾ ਮਣੀਮਾਰਨ ਸਿਧਾਰਥ ਦੀ ਪਲੇਇੰਗ ਇਲੈਵਨ ਵਿੱਚ ਐਂਟਰੀ ਹੋਈ ਹੈ। ਪੰਜਾਬ ਕਿੰਗਜ਼ ਨੇ ਆਪਣੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਦੱਸ ਦਈਏ ਕਿ ਦੋਵੇਂ ਟੀਮਾਂ ਇਸ ਸੀਜ਼ਨ ਦਾ ਆਪਣਾ ਛੇਵਾਂ ਮੈਚ ਖੇਡ ਰਹੀਆਂ ਹਨ। ਪੰਜਾਬ ਦੀ ਟੀਮ ਪੂਰੇ ਸੀਜ਼ਨ ਵਿੱਚ ਬਹੁਤ ਹੀ ਸੰਤੁਲਿਤ ਅਤੇ ਹਮਲਾਵਰ ਨਜ਼ਰ ਆਈ ਹੈ। ਸ਼੍ਰੇਅਸ ਅਈਅਰ ਦੀ ਕਪਤਾਨੀ ਵਿੱਚ ਪੰਜਾਬ ਕਿੰਗਜ਼ ਇਸ ਸੀਜ਼ਨ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਪੰਜਾਬ ਨੇ 5 ਵਿੱਚੋਂ 4 ਮੈਚ ਜਿੱਤੇ ਹਨ, ਜਦਕਿ ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਇੱਕ ਮੈਚ ਬਾਰਿਸ਼ ਕਾਰਨ ਰੱਦ ਰਿਹਾ ਸੀ। ਦੂਜੇ ਪਾਸੇ ਲਖਨਊ ਨੂੰ 5 ਵਿੱਚੋਂ 2 ਮੈਚਾਂ ਵਿੱਚ ਜਿੱਤ ਮਿਲੀ ਹੈ ਅਤੇ 3 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪੰਜਾਬ ਕਿੰਗਜ਼: ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਆਂਸ਼ ਆਰਿਆ, ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਯਾਨਸਨ, ਜ਼ੇਵੀਅਰ ਬਾਰਟਲੇਟ, ਅਰਸ਼ਦੀਪ ਸਿੰਘ ਅਤੇ ਯੁਜ਼ਵੇਂਦਰ ਚਾਹਲ।
ਇਮਪੈਕਟ ਪਲੇਅਰਜ਼- ਵਿਜੇਕੁਮਾਰ ਵੈਸ਼ਾਕ, ਹਰਪ੍ਰੀਤ ਬਰਾੜ, ਸੂਰਯਾਂਸ਼ ਸ਼ੈਡਗੇ, ਯਸ਼ ਠਾਕੁਰ, ਵਿਸ਼ਨੂੰ ਵਿਨੋਦ।

ਲਖਨਊ ਸੁਪਰ ਜਾਇੰਟਸ: ਮਿਚੇਲ ਮਾਰਸ਼, ਆਯੂਸ਼ ਬਡੋਨੀ, ਰਿਸ਼ਭ ਪੰਤ (ਕਪਤਾਨ ਅਤੇ ਵਿਕਟਕੀਪਰ), ਐਡਨ ਮਾਰਕਰਮ, ਨਿਕੋਲਸ ਪੂਰਨ, ਮੁਕੁਲ ਚੌਧਰੀ, ਮੁਹੰਮਦ ਸ਼ਮੀ, ਆਵੇਸ਼ ਖਾਨ, ਪ੍ਰਿੰਸ ਯਾਦਵ, ਐਮ ਸਿਧਾਰਥ ਅਤੇ ਮੋਹਸਿਨ ਖਾਨ।
ਇਮਪੈਕਟ ਪਲੇਅਰਜ਼- ਹਿੰਮਤ ਸਿੰਘ, ਅਬਦੁਲ ਸਮਦ, ਮੈਥਿਊ ਬ੍ਰਿਟਜ਼ਕੇ, ਮਯੰਕ ਯਾਦਵ ਅਤੇ ਦਿਗਵੇਸ਼ ਰਾਠੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ  ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

by Jaspreet Kaur
April 19, 2026
0

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ 'ਤੇ ਰੁਕੇ ਪੀਐਮ ਮੋਦੀ - ਚੱਖਿਆ 'ਝਾਲਮੁੜੀ' ਦਾ ਸੁਆਦ ਨਵੀ ਦਿੱਲੀ,...

Iran – ਅਮਰੀਕਾ ਵਿਚਾਲੇ ਭਲਕੇ ਮੁੜ ਹੋਵੇਗੀ ਸ਼ਾਂਤੀ ਵਾਰਤਾ

Iran – ਅਮਰੀਕਾ ਵਿਚਾਲੇ ਭਲਕੇ ਮੁੜ ਹੋਵੇਗੀ ਸ਼ਾਂਤੀ ਵਾਰਤਾ

by Jaspreet Kaur
April 19, 2026
0

Iran - ਅਮਰੀਕਾ ਵਿਚਾਲੇ ਭਲਕੇ ਮੁੜ ਹੋਵੇਗੀ ਸ਼ਾਂਤੀ ਵਾਰਤਾ - ਦੂਜੇ ਦੌਰ ਦੀ ਗੱਲਬਾਤ ਤੋਂ ਪਹਿਲਾਂ ਟਰੰਪ ਨੇ ਇਰਾਨ ਨੂੰ...

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ

by Jaspreet Kaur
April 19, 2026
0

IPL 2026 : 6 ਮੈਚਾਂ ਬਾਅਦ ਖੁੱਲ੍ਹਿਆ ਕੋਲਕਾਤਾ ਦਾ ਖਾਤਾ! ਰਾਜਸਥਾਨ ਰੌਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 19...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 19, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ  ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ ‘ਤੇ ਰੁਕੇ ਪੀਐਮ ਮੋਦੀ

by Jaspreet Kaur
April 19, 2026
0

West Bengal: ਚੋਣ ਪ੍ਰਚਾਰ ਦੌਰਾਨ ਅਚਾਨਕ ਸੜਕ ਕਿਨਾਰੇ ਦੁਕਾਨ 'ਤੇ ਰੁਕੇ ਪੀਐਮ ਮੋਦੀ - ਚੱਖਿਆ 'ਝਾਲਮੁੜੀ' ਦਾ ਸੁਆਦ ਨਵੀ ਦਿੱਲੀ,...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 