• Latest
  • Trending
IPL 2026 PBKS vs MI : ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

3 weeks ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

45 minutes ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

1 hour ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

3 hours ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

Hindi News
English News
Thursday, June 4, 2026
No Result
View All Result
31 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 PBKS vs MI : ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

May 14, 2026
in ਖਬਰਾਂ, ਖੇਡਾਂ
IPL 2026 PBKS vs MI : ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

IPL 2026 PBKS vs MI : ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

ਨਵੀ ਦਿੱਲੀ , 14 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 58ਵਾਂ ਲੀਗ ਮੁਕਾਬਲਾ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੁੰਬਈ ਇੰਡੀਅਨਜ਼ ਟੀਮ ਦੀ ਕਪਤਾਨੀ ਸੰਭਾਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਸ ਮੁਕਾਬਲੇ ਲਈ ਦੋਵਾਂ ਟੀਮਾਂ ਦੀ ਪਲੇਇੰਗ 11 ਵਿੱਚ ਕੁਝ ਅਹਿਮ ਬਦਲਾਅ ਵੀ ਕੀਤੇ ਗਏ ਹਨ।

ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ, “ਅਸੀਂ ਵੀ ਪਹਿਲਾਂ ਗੇਂਦਬਾਜ਼ੀ ਹੀ ਕਰਨਾ ਚਾਹੁੰਦੇ ਸੀ। ਹੁਣ ਸਾਨੂੰ ਇਹ ਸੋਚਣ ਦੀ ਲੋੜ ਨਹੀਂ ਹੈ ਕਿ ਕੀ ਗਲਤ ਹੋਇਆ, ਸਗੋਂ ਚੰਗੀ ਮਾਨਸਿਕਤਾ ਅਤੇ ਸਹੀ ਲੈਅ ਵਿੱਚ ਰਹਿਣ ‘ਤੇ ਫੋਕਸ ਕਰਨਾ ਹੈ।” ਟੀਮ ਵਿੱਚ ਹਰਪ੍ਰੀਤ ਬਰਾੜ, ਜੇਵੀਅਰ ਬਾਰਟਲੇਟ ਅਤੇ ਅਜ਼ਮਤੁੱਲਾ ਓਮਰਜ਼ਈ ਦੀ ਵਾਪਸੀ ਹੋਈ ਹੈ।

ਪੰਜਾਬ ਕਿੰਗਜ਼ (PBKS) ਪਲੇਇੰਗ 11:
ਪ੍ਰਿਆਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸੂਰਿਆਂਸ਼ ਸ਼ੈਡਗੇ, ਸ਼ਸ਼ਾਂਕ ਸਿੰਘ, ਅਜ਼ਮਤੁੱਲਾ ਓਮਰਜ਼ਈ, ਜੇਵੀਅਰ ਬਾਰਟਲੇਟ, ਮਾਰਕੋ ਯਾਨਸਨ, ਅਰਸ਼ਦੀਪ ਸਿੰਘ ਅਤੇ ਯੁਜ਼ਵੇਂਦਰ ਚਾਹਲ।
ਇੰਪੈਕਟ ਆਪਸ਼ਨਜ਼: ਵਿਜੇਕੁਮਾਰ ਵੈਸ਼ਾਕ, ਹਰਪ੍ਰੀਤ ਬਰਾੜ, ਮਿਸ਼ੇਲ ਓਵੇਨ, ਵਿਸ਼ਨੂੰ ਵਿਨੋਦ, ਪ੍ਰਵੀਨ ਦੂਬੇ।

ਮੁੰਬਈ ਇੰਡੀਅਨਜ਼ (MI) ਪਲੇਇੰਗ 11:
ਰਾਇਨ ਰਿਕੇਲਟਨ (ਵਿਕਟਕੀਪਰ), ਨਮਨ ਧੀਰ, ਤਿਲਕ ਵਰਮਾ, ਸ਼ੇਰਫੇਨ ਰਦਰਫੋਰਡ, ਵਿਲ ਜੈਕਸ, ਰਾਜ ਬਾਵਾ, ਕਾਰਬਿਨ ਬੌਸ਼, ਸ਼ਾਰਦੁਲ ਠਾਕੁਰ, ਦੀਪਕ ਚਾਹਰ, ਜਸਪ੍ਰੀਤ ਬੁਮਰਾਹ (ਕਪਤਾਨ) ਅਤੇ ਰਘੂ ਸ਼ਰਮਾ।
ਇੰਪੈਕਟ ਆਪਸ਼ਨਜ਼: ਰੋਹਿਤ ਸ਼ਰਮਾ, ਮਯੰਕ ਰਾਵਤ, ਰੌਬਿਨ ਮਿੰਜ਼, ਕ੍ਰਿਸ਼ ਭਗਤ, ਟ੍ਰੈਂਟ ਬੋਲਟ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

by Navjot
June 4, 2026
0

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ   ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

by Ankit
June 4, 2026
0

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ 1.1 ਲੱਖ ਏਕੜ...

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

by Ankit
June 4, 2026
0

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

Most Popular

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

by Ankit
3 weeks ago
0

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ ਡਾ.ਉਬਰਾਏ ਦੀ ਮੌਜੂਦਗੀ 'ਚ ਵਾਇਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 