• Latest
  • Trending
IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

3 weeks ago
Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

17 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

43 minutes ago
Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

51 minutes ago
Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

60 minutes ago
Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

1 hour ago
International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

International: ਬ੍ਰਿਟਿਸ਼ ਨੇਵੀ ਦਾ ਹੈਲੀਕਾਪਟਰ ਟ੍ਰੇਨਿੰਗ ਦੌਰਾਨ ਕ੍ਰੈਸ਼, ਤਿੰਨ ਸੈਨਿਕਾਂ ਦੀ ਮੌਤ

2 hours ago
Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

Punjab: ਮੁਅੱਤਲ ਡੀਆਈਜੀ ਭੁੱਲਰ ਮਾਮਲੇ ਵਿੱਚ ਸੁਣਵਾਈ ਅੱਜ

3 hours ago
Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

Big News: ਅਮਰੀਕੀ ਸੰਸਦ ‘ਚ ਈਰਾਨ ਤੋਂ ਫੌਜਾਂ ਵਾਪਸ ਬੁਲਾਉਣ ਦਾ ਮਤਾ ਪਾਸ

3 hours ago
Monsoon 2026: ਅੱਜ ਮਾਨਸੂਨ ਦੇ ਕੇਰਲ ‘ਚ ਪਹੁੰਚਣ ਦੀ ਉਮੀਦ

Monsoon 2026: ਅੱਜ ਮਾਨਸੂਨ ਦੇ ਕੇਰਲ ‘ਚ ਪਹੁੰਚਣ ਦੀ ਉਮੀਦ

4 hours ago
National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

National: ਰਾਹੁਲ ਗਾਂਧੀ ਅੱਜ ਤੋਂ ਪਹਾੜੀ ਸੂਬੇ ਉੱਤਰਾਖੰਡ ਦੇ ਦੌਰੇ ‘ਤੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
International: ਮੌਤ ਤੋਂ ਤਿੰਨ ਮਹੀਨੇ ਬਾਅਦ ਹੋਵੇਗਾ ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦਾ ਅੰਤਿਮ ਸਸਕਾਰ

International: ਮੌਤ ਤੋਂ ਤਿੰਨ ਮਹੀਨੇ ਬਾਅਦ ਹੋਵੇਗਾ ਈਰਾਨ ਦੇ ਸੁਪਰੀਮ ਲੀਡਰ ਖਮੇਨੀ ਦਾ ਅੰਤਿਮ ਸਸਕਾਰ

5 hours ago
Hindi News
English News
Thursday, June 4, 2026
No Result
View All Result
39 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

May 14, 2026
in ਖਬਰਾਂ, ਖੇਡਾਂ
IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

– ਪ੍ਰਭਮਿਸਰਨ ਦਾ ਸ਼ਾਨਦਾਰ ਅਰਧ ਸੈਂਕੜਾ; ਮੁੰਬਈ ਇੰਡੀਅਨਜ਼ ਨੂੰ ਮਿਲਿਆ ਇੰਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 14 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 58ਵਾਂ ਲੀਗ ਮੁਕਾਬਲਾ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੁੰਬਈ ਇੰਡੀਅਨਜ਼ ਟੀਮ ਦੀ ਕਪਤਾਨੀ ਸੰਭਾਲ ਰਹੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਇਸ ਤੋਂ ਬਾਅਦ ਪੰਜਾਬ ਕਿੰਗਜ਼ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 200 ਦੌੜਾਂ ਦਾ ਸਕੋਰ ਬਣਾਉਣ ਵਿੱਚ ਕਾਮਯਾਬ ਰਹੀ।

ਪੰਜਾਬ ਕਿੰਗਜ਼ ਵੱਲੋਂ ਟਾਪ ਆਰਡਰ ਵਿੱਚ ਸਿਰਫ਼ ਪ੍ਰਭਸਿਮਰਨ ਸਿੰਘ ਦਾ ਬੱਲੇ ਨਾਲ ਕਮਾਲ ਦੇਖਣ ਨੂੰ ਮਿਲਿਆ, ਉਨ੍ਹਾਂ ਨੇ 32 ਗੇਂਦਾਂ ਵਿੱਚ 57 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਪ੍ਰਿਆਂਸ਼ ਆਰੀਆ ਨੇ 22 ਜਦਕਿ ਕੂਪਰ ਕੋਨੋਲੀ ਨੇ 21 ਦੌੜਾਂ ਬਣਾਈਆਂ। ਅਜ਼ਮਤੁੱਲਾ ਓਮਰਜ਼ਈ ਨੇ 17 ਗੇਂਦਾਂ ਵਿੱਚ 38 ਦੌੜਾਂ ਦੀ ਤੂਫ਼ਾਨੀ ਪਾਰੀ ਖੇਡ ਕੇ ਪੰਜਾਬ ਕਿੰਗਜ਼ ਨੂੰ 200 ਦੇ ਸਕੋਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਮੁੰਬਈ ਇੰਡੀਅਨਜ਼ ਲਈ ਗੇਂਦਬਾਜ਼ੀ ਵਿੱਚ ਸ਼ਾਰਦੁਲ ਠਾਕੁਰ ਨੇ ਚਾਰ ਜਦਕਿ ਦੀਪਕ ਚਾਹਰ ਨੇ 2 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਕਾਰਬਿਨ ਬੌਸ਼ ਅਤੇ ਰਾਜ ਬਾਵਾ ਨੇ 1-1 ਵਿਕਟ ਝਟਕਾਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

by Ranjit Singh
June 4, 2026
0

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
June 4, 2026
0

Breaking: ਪੰਜਾਬ ਸਕੱਤਰੇਤ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਪੰਜਾਬ ਸਕੱਤਰੇਤ ਨੂੰ ਇੱਕ...

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ

by Ranjit Singh
June 4, 2026
0

Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਅਤੇ ਉੱਘੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ

by Ranjit Singh
June 4, 2026
0

Punjab: ਵਿਦੇਸ਼-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਗ੍ਰਿਫ਼ਤਾਰ, IED ਬਰਾਮਦ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) – ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ...

Most Popular

45 ਫੁੱਟ ਉੱਚੀ ਜ਼ਿਪ ਲਾਈਨ ਤੋਂ ਡਿੱਗਣ ਕਾਰਨ 16 ਸਾਲਾ ਲੜਕੇ ਦੀ ਮੌਤ

45 ਫੁੱਟ ਉੱਚੀ ਜ਼ਿਪ ਲਾਈਨ ਤੋਂ ਡਿੱਗਣ ਕਾਰਨ 16 ਸਾਲਾ ਲੜਕੇ ਦੀ ਮੌਤ

by Jaspreet Kaur
1 week ago
0

45 ਫੁੱਟ ਉੱਚੀ ਜ਼ਿਪ ਲਾਈਨ ਤੋਂ ਡਿੱਗਣ ਕਾਰਨ 16 ਸਾਲਾ ਲੜਕੇ ਦੀ ਮੌਤ ਉੱਤਰ ਪ੍ਰਦੇਸ਼, 25 ਮਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 