• Latest
  • Trending
IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

2 hours ago
Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

35 minutes ago
Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

48 minutes ago
Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

1 hour ago
‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

2 hours ago
ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

2 hours ago
ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

3 hours ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

3 hours ago
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

3 hours ago
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

Punjab Breaking :ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇ ਕੇ’ ਨੇ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਧਮਕੀ!

4 hours ago
Hindi News
English News
Tuesday, April 28, 2026
No Result
View All Result
27 °c
Chandigarh
31 ° Wed
29 ° Thu
31 ° Fri
33 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

April 28, 2026
in ਖਬਰਾਂ, ਖੇਡਾਂ
IPL 2026 PBKS vs RR: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

IPL 2026 PBKS vs RR : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss , ਜਾਣੋ ਕੀ ਲਿਆ ਫੈਸਲਾ

– ਪਲੇਇੰਗ-11 ‘ਚ ਹੋਏ ਦੋ ਵੱਡੇ ਬਦਲਾਅ

ਚੰਡੀਗੜ੍ਹ 28 ਅਪ੍ਰੈਲ 2026 (ਵਿਸ਼ਵ ਵਾਰਤਾ) – IPL 2026 ਵਿੱਚ ਅੱਜ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਆਹਮੋ-ਸਾਹਮਣੀ ਟੱਕਰ ਹੋਵੇਗੀ। ਇਹ ਮੁਕਾਬਲਾ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।

ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ 2 ਬਦਲਾਅ ਕੀਤੇ ਹਨ। ਸ਼ਿਮਰੋਨ ਹੇਟਮਾਇਰ ਅਤੇ ਰਵੀ ਬਿਸ਼ਨੋਈ ਅੱਜ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਥਾਂ ਦਾਸ਼ੁਨ ਸ਼ਨਾਕਾ ਅਤੇ ਯਸ਼ ਰਾਜ ਪੁੰਜਾ ਨੂੰ ਪਲੇਇੰਗ-11 ਵਿੱਚ ਮੌਕਾ ਦਿੱਤਾ ਗਿਆ ਹੈ।

ਉੱਥੇ ਹੀ, ਪੰਜਾਬ ਦੀ ਟੀਮ ਵਿੱਚ ਵੀ ਦੋ ਬਦਲਾਅ ਹੋਏ ਹਨ। ਪੰਜਾਬ ਦੀ ਟੀਮ ਵਿੱਚ ਸ਼ਸ਼ਾਂਕ ਸਿੰਘ ਅਤੇ ਜੇਵੀਅਰ ਬਾਰਟਲੇਟ ਦੀ ਜਗ੍ਹਾ ‘ਤੇ ਸੂਰਿਆਂਸ਼ ਸ਼ੈਡਗੇ ਅਤੇ ਲੌਕੀ ਫਰਗੂਸਨ ਨੂੰ ਮੌਕਾ ਦਿੱਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਕਿੰਗਜ਼ ਟੇਬਲ ਵਿੱਚ ਸਿਖਰ ‘ਤੇ ਹੈ। ਟੀਮ ਨੇ 7 ਵਿੱਚੋਂ 6 ਮੈਚ ਜਿੱਤੇ ਹਨ, ਜਦੋਂ ਕਿ ਇੱਕ ਮੈਚ ਬਾਰਿਸ਼ ਕਾਰਨ ਰੱਦ ਹੋ ਗਿਆ ਸੀ। ਦੂਜੇ ਪਾਸੇ, ਰਾਜਸਥਾਨ ਰਾਇਲਜ਼ ਨੇ 8 ਵਿੱਚੋਂ 5 ਮੁਕਾਬਲੇ ਜਿੱਤੇ ਹਨ ਅਤੇ 3 ਵਿੱਚ ਹਾਰ ਦਾ ਸਾਹਮਣਾ ਕੀਤਾ ਹੈ।

ਰਾਜਸਥਾਨ ਰਾਇਲਜ਼ ਦੀ ਪਲੇਇੰਗ XI:
ਯਸ਼ਸਵੀ ਜੈਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (ਵਿਕਟਕੀਪਰ), ਰਿਆਨ ਪਰਾਗ (ਕਪਤਾਨ), ਡੋਨੋਵਨ ਫਰੇਰਾ, ਦਾਸ਼ੁਨ ਸ਼ਨਾਕਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਬ੍ਰਿਜੇਸ਼ ਸ਼ਰਮਾ, ਨੰਦਰੇ ਬਰਗਰ, ਯਸ਼ ਪੁੰਜਾ।

ਪੰਜਾਬ ਕਿੰਗਜ਼ ਦੀ ਪਲੇਇੰਗ XI:
ਪ੍ਰਿਆਂਸ਼ ਆਰਿਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਮਾਰਕਸ ਸਟੋਇਨਿਸ, ਸੂਰਿਆਂਸ਼ ਸ਼ੈਡਗੇ, ਮਾਰਕੋ ਜਾਨਸਨ, ਜੇਵੀਅਰ ਬਾਰਟਲੇਟ, ਅਰਸ਼ਦੀਪ ਸਿੰਘ, ਯੁਜ਼ਵੇਂਦਰ ਚਾਹਲ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2026 PBKS vs RRLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

by Jaspreet Kaur
April 28, 2026
0

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਕਿਰਤੀਆਂ ਨੂੰ ਸਮਰਪਿਤ ਹੋਵੇਗਾ ਪੰਜਾਬ ਵਿਧਾਨ ਸਭਾ...

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ ਚ ਡਿੱਗੀ ਕਾਰ

by Jaspreet Kaur
April 28, 2026
0

Fazilka :ਪੇਪਰ ਦੇ ਕੇ ਪਰਤ ਰਹੇ ਤਿੰਨ ਨੌਜਵਾਨਾਂ ਨਾਲ ਵਾਪਰਿਆ ਭਾਣਾ! ਨਹਿਰ 'ਚ ਡਿੱਗੀ ਕਾਰ - ਇਕ ਵਿਦਿਆਰਥੀ ਦੀ ਮੌਤ...

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

by Jaspreet Kaur
April 28, 2026
0

Punjab : ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ - ਹਰਚੰਦ ਸਿੰਘ ਬਰਸਟ - ਮੰਡੀਆਂ...

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 125 ਗ੍ਰਿਫ਼ਤਾਰ

by Ankit
April 28, 2026
0

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ — ਪੰਜਾਬ ਪੁਲਿਸ ਨੇ 1 ਮਾਰਚ, 2025...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

by Jaspreet Kaur
April 28, 2026
0

Punjab ਸਰਕਾਰ ਨੇ ਮਜ਼ਦੂਰ ਦਿਵਸ ਮੌਕੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਕਿਰਤੀਆਂ ਨੂੰ ਸਮਰਪਿਤ ਹੋਵੇਗਾ ਪੰਜਾਬ ਵਿਧਾਨ ਸਭਾ...

Most Popular

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
2 weeks ago
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 