• Latest
  • Trending
IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

3 weeks ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 minutes ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

12 minutes ago
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

18 minutes ago
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

19 minutes ago
ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

42 minutes ago
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

44 minutes ago
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

1 hour ago
AAP MLA ਸਰਬਜੀਤ ਕੌਰ ਮਾਣੂੰਕੇ ਦੇ ਪਤੀ ਦੀ ਨਾਮਜ਼ਦਗੀ ਰੱਦ

2 hours ago
ਜਲੰਧਰ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

3 hours ago
Haryana ਸਾਬਕਾ ਸੀਐਮ ਭੁਪਿੰਦਰ ਹੁੱਡਾ ਨਾਲ ਜੁੜੇ ਕੇਸ ‘ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

CM ਮਾਨ ਨੇ ਅੰਡਰਗਰਾਊਂਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

4 hours ago
Hindi News
English News
Tuesday, May 19, 2026
No Result
View All Result
41 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

April 28, 2026
in ਖਬਰਾਂ, ਖੇਡਾਂ
IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

IPL 2026 ‘ਚ ਪੰਜਾਬ ਕਿੰਗਜ਼ ਦੀ ਪਹਿਲੀ ਹਾਰ ; ਰਾਜਸਥਾਨ ਰਾਇਲਜ਼ ਨੇ ਦਰਜ ਕੀਤੀ ਸ਼ਾਨਦਾਰ ਜਿੱਤ

ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ) IPL 2026 ਵਿੱਚ ਅੱਜ ਦਾ ਮੈਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਗਿਆ। ਇਹ ਮੁਕਾਬਲਾ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿਖੇ ਖੇਡਿਆ ਗਿਆ, ਜਿਸ ਵਿੱਚ ਰਾਜਸਥਾਨ ਰਾਇਲਜ਼ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ।  ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸਤੋਂ ਬਾਅਦ ਪੰਜਾਬ ਕਿੰਗਜ਼ ਨੇ IPL ਦੇ 40ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 223 ਦੌੜਾਂ ਦਾ ਟੀਚਾ ਦਿੱਤਾ। ਪੰਜਾਬ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 222 ਦੌੜਾਂ ਬਣਾਈਆਂ। ਮਾਰਕਸ ਸਟੋਇਨਿਸ ਨੇ 62 ਅਤੇ ਓਪਨਰ ਪ੍ਰਭਸਿਮਰਨ ਸਿੰਘ ਨੇ 59 ਦੌੜਾਂ ਦੀਆਂ ਅਰਧ-ਸੈਂਕੜੇ ਵਾਲੀਆਂ ਪਾਰੀਆਂ ਖੇਡੀਆਂ। ਕਪਤਾਨ ਸ੍ਰੇਅਸ ਅਈਅਰ ਨੇ 30 ਦੌੜਾਂ ਬਣਾਈਆਂ।

223 ਦੌੜਾਂ ਦਾ ਟੀਚਾ ਰਾਜਸਥਾਨ ਨੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ 19.2 ਓਵਰਾਂ ਵਿੱਚ ਸਫਲਤਾਪੂਰਵਕ ਪ੍ਰਾਪਤ ਕਰ ਲਿਆ। ਜਿਸ ਵਿੱਚ 4 ਵਿਕਟਾਂ ਗੁਆ ਦਿੱਤੀਆਂ। ਦੱਸ ਦਈਏ ਕਿ ਪੰਜਾਬ ਕਿੰਗਜ਼ ਨੂੰ ਮੰਗਲਵਾਰ ਨੂੰ IPL ਵਿੱਚ ਇਸ ਸੀਜ਼ਨ ਦੀ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਰਾਜਸਥਾਨ ਰਾਇਲਜ਼ ਨੇ 6 ਵਿਕਟਾਂ ਨਾਲ ਹਰਾਇਆ।

Tags: Breaking news in PunjabiIPL 2026Latest News In PunjabiMANSAMansa NewsPBKS Vs RRpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 19, 2026
0

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ...

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

by Ankit
May 19, 2026
0

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ...

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

by Jaspreet Kaur
May 19, 2026
0

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ 'ਚ ਸੋਗ ਦੀ ਲਹਿਰ ਨਵੀ ਦਿੱਲੀ, 19 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 