• Latest
  • Trending
IPL 2026 : ਰਾਜਸਥਾਨ ਰਾਇਲਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਹਰਾਇਆ

2 weeks ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

50 minutes ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

1 hour ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

2 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

3 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

5 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਰਾਜਸਥਾਨ ਰਾਇਲਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਹਰਾਇਆ

April 4, 2026
in ਖਬਰਾਂ, ਖੇਡਾਂ
IPL 2026 : ਰਾਜਸਥਾਨ ਰਾਇਲਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਹਰਾਇਆ

IPL 2026 : ਰਾਜਸਥਾਨ ਰਾਇਲਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਗੁਜਰਾਤ ਟਾਈਟਨਸ ਨੂੰ 6 ਦੌੜਾਂ ਨਾਲ ਹਰਾਇਆ

IPL 2026

ਚੰਡੀਗੜ੍ਹ, 4 ਅਪ੍ਰੈਲ (ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ ਦਾ 9ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਗਿਆ, ਜਿਸ ਵਿੱਚ ਰਾਜਸਥਾਨ ਰਾਇਲਜ਼ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਨੇ ਗੁਜਰਾਤ ਨੂੰ 6 ਦੌੜਾਂ ਨਾਲ ਹਰਾਇਆ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਗਿਆ, ਜਿੱਥੇ ਰਾਜਸਥਾਨ ਰਾਇਲਜ਼ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਜਿਸ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਗੁਜਰਾਤ ਟਾਈਟਨਜ਼ ਨੂੰ 211 ਦੌੜਾਂ ਦਾ ਟੀਚਾ ਦਿੱਤਾ। ਰਾਜਸਥਾਨ ਨੇ 6 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 210 ਦੌੜਾਂ ਬਣਾਈਆਂ। ਧਰੁਵ ਜੁਰੇਲ ਅਤੇ ਯਸ਼ਸਵੀ ਜੈਸਵਾਲ ਦੋਵਾਂ ਨੇ ਅਰਧ ਸੈਂਕੜੇ ਲਗਾਏ। ਕਾਗੀਸੋ ਰਬਾਡਾ ਨੇ 2 ਵਿਕਟਾਂ ਲਈਆਂ। 

211 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਗੁਜਰਾਤ ਟਾਈਟਨਸ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ਤੇ ਸਿਰਫ 204 ਦੌੜਾਂ ਹੀ ਬਣਾ ਸਕੀ। ਰਵੀ ਬਿਸ਼ਨੋਈ ਨੇ 4 ਵਿਕਟਾਂ ਲਈਆਂ। ਨੰਦਰੇ ਬਰਗਰ ਅਤੇ ਰਿਆਨ ਪਰਾਗ ਨੇ ਇੱਕ-ਇੱਕ ਵਿਕਟ ਲਈ। ਗੁਜਰਾਤ ਲਈ, ਸਾਈ ਸੁਧਰਸਨ ਨੇ 73 ਦੌੜਾਂ ਬਣਾਈਆਂ।

ਦੱਸ ਦਈਏ ਕਿ ਅੱਜ ਹੋਏ ਦਿਨ ਦੇ ਪਹਿਲੇ ਮੁਕਾਬਲੇ ਵਿੱਚ ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾਇਆ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

by Jaspreet Kaur
April 16, 2026
0

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਪ੍ਰਬੰਧਕੀ ਫੇਰਬਦਲ ਕਰਦਿਆਂ ਦੋ...

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਪੰਜਾਬ ‘ਚ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਮੌਸਮ, ਪੜ੍ਹੋ ਵੇਰਵਾ

Punjab Weather: ਪੰਜਾਬ ‘ਚ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਮੌਸਮ, ਪੜ੍ਹੋ ਵੇਰਵਾ

by Ranjit Singh
3 weeks ago
0

Punjab Weather: ਪੰਜਾਬ 'ਚ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਮੌਸਮ, ਪੜ੍ਹੋ ਵੇਰਵਾ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 