• Latest
  • Trending
IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

3 weeks ago
ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

9 minutes ago
3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ

3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ

15 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

 Weather Update : ਪੰਜਾਬ-ਚੰਡੀਗੜ੍ਹ ਵਿੱਚ 4 ਦਿਨਾਂ ਲਈ ਤੇਜ਼ ਹਵਾਵਾਂ ਤੇ ਮੀਂਹ ਦੀ ਚੇਤਾਵਨੀ ; ਅੱਜ ਕਈ ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ

2 hours ago
ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

ਡੇਅਰੀ ਕਿਸਾਨ ਅੱਜ ਅੰਮ੍ਰਿਤਸਰ ਵਿੱਚ ਕਰਨਗੇ ਵਿਰੋਧ ਪ੍ਰਦਰਸ਼ਨ ; ਮਿਲਾਵਟਖੋਰਾਂ ਵਿਰੁੱਧ ਕਾਰਵਾਈ ਦੀ ਮੰਗ

2 hours ago
LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

LPG Price Hike : ਕਮਰਸ਼ੀਅਲ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 June 2026 | Ang 489 I ਅੱਜ ਦਾ ਹੁਕਮਨਾਮਾ

5 hours ago
IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

IPL 2026 Final: RCB ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

ਪੰਜਾਬ ਦੀਆਂ ਧੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ: ਇਸ ਸਾਲ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟੌਪਰਾਂ ‘ਚ ਲੜਕੀਆਂ ਦਾ ਦਬਦਬਾ: ਮੁੱਖ ਮੰਤਰੀ ਮਾਨ

11 hours ago
Hindi News
English News
Monday, June 1, 2026
No Result
View All Result
27 °c
Chandigarh
35 ° Tue
37 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

May 11, 2026
in ਖਬਰਾਂ, ਖੇਡਾਂ
IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

IPL 2026: ਜਿੱਤ ਦੇ ਜਸ਼ਨ ਵਿਚਾਲੇ RCB ਨੂੰ ਵੱਡਾ ਝਟਕਾ! ਹੈੱਡ ਕੋਚ ਐਂਡੀ ਫਲਾਵਰ ਨੂੰ ਲੱਗਾ ਭਾਰੀ ਜ਼ੁਰਮਾਨਾ

ਨਵੀ ਦਿੱਲੀ, 11 ਮਈ 2026 (ਵਿਸ਼ਵ ਵਾਰਤਾ) : ਬੀਤੀ ਸ਼ਾਮ ਆਰਸੀਬੀ (RCB) ਅਤੇ ਐਮਆਈ (MI) ਵਿਚਕਾਰ ਮੈਚ ਖੇਡਿਆ ਗਿਆ। ਇਸ ਮੈਚ ਦੇ ਅੰਤ ਵਿੱਚ ਰੋਮਾਂਚ ਦੀਆਂ ਸਾਰੀਆਂ ਹੱਦਾਂ ਪਾਰ ਹੋ ਗਈਆਂ ਸਨ। ਆਰਸੀਬੀ (RCB) ਨੇ ਮੁੰਬਈ ਇੰਡੀਅਨਜ਼ (MI) ਨੂੰ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ । ਇਸ ਮੈਚ ਦੇ ਨਾਲ ਹੀ ਜਿੱਥੇ ਇੱਕ ਪਾਸੇ ਮੁੰਬਈ ਲਈ ਆਈਪੀਐਲ ਦਾ ਇਹ ਸੀਜ਼ਨ ਖਤਮ ਹੋ ਗਿਆ ਹੈ, ਉੱਥੇ ਹੀ ਆਰਸੀਬੀ ਨੇ ਪਲੇਅ-ਆਫ ਵੱਲ ਇੱਕ ਹੋਰ ਕਦਮ ਵਧਾ ਦਿੱਤਾ ਹੈ।

ਪਰ ਇਸ ਦੇ ਬਾਵਜੂਦ IPL 2026 ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਦੇ ਹੈੱਡ ਕੋਚ ਐਂਡੀ ਫਲਾਵਰ ‘ਤੇ BCCI ਨੇ ਸਖ਼ਤ ਕਾਰਵਾਈ ਕੀਤੀ ਹੈ। ਮੈਚ ਦੌਰਾਨ ਅੰਪਾਇਰ ਨਾਲ ਹਿੰਸਕ ਵਿਵਹਾਰ ਅਤੇ ਅਪਸ਼ਬਦਾਂ ਦੀ ਵਰਤੋਂ ਕਰਨ ‘ਤੇ ਉਨ੍ਹਾਂ ਨੂੰ ਮੈਚ ਫੀਸ ਦਾ 15% ਜੁਰਮਾਨਾ ਲਗਾਇਆ ਗਿਆ ਹੈ।

ਇਹ ਘਟਨਾ ਐਤਵਾਰ 10 ਮਈ ਨੂੰ ਰਾਏਪੁਰ ਵਿੱਚ RCB ਬਨਾਮ MI ਮੈਚ ਦੌਰਾਨ ਵਾਪਰੀ। 18ਵੇਂ ਓਵਰ ਵਿੱਚ ਐਂਡੀ ਫਲਾਵਰ ਚੌਥੇ ਅੰਪਾਇਰ ਨਾਲ ਕਿਸੇ ਫੈਸਲੇ ਨੂੰ ਲੈ ਕੇ ਤਿੱਖੀ ਬਹਿਸ ਕਰਦੇ ਨਜ਼ਰ ਆਏ। IPL ਦੀ ਗਵਰਨਿੰਗ ਬਾਡੀ ਨੇ ਇਸ ਨੂੰ ਅਨੁਸ਼ਾਸਨਹੀਣਤਾ ਮੰਨਦੇ ਹੋਏ ਲੈਵਲ-1 ਦਾ ਅਪਰਾਧ ਘੋਸ਼ਿਤ ਕੀਤਾ ਹੈ।

ਰਿਪੋਰਟਸ ਦੇ ਮੁਤਾਬਕ, ਮੈਚ ਦੇ ਰੋਮਾਂਚਕ ਮੋੜ ‘ਤੇ ਐਂਡੀ ਫਲਾਵਰ ਚੌਥੇ ਅੰਪਾਇਰ ਨਾਲ ਹਿੰਸਕ ਤਰੀਕੇ ਨਾਲ ਗੱਲ ਕਰਨ ਲੱਗੇ। IPL ਕੋਡ ਆਫ ਕੰਡਕਟ (ਜ਼ਾਬਤਾ) ਦੇ ਆਰਟੀਕਲ 2.3 ਦੇ ਤਹਿਤ ਮੈਚ ਦੌਰਾਨ ‘ਆਡੀਬਲ ਅਬਸੈਨਿਟੀ’ ਦੀ ਵਰਤੋਂ ‘ਤੇ ਪਾਬੰਦੀ ਹੈ। ਐਂਡੀ ਫਲਾਵਰ ਦੇ ਸ਼ਬਦ ਬ੍ਰੌਡਕਾਸਟਿੰਗ ਮਾਈਕ ਵਿੱਚ ਸੁਣਾਈ ਦਿੱਤੇ, ਜਿਸ ਤੋਂ ਬਾਅਦ ਮੈਚ ਰੈਫਰੀ ਅਮਿਤ ਸ਼ਰਮਾ ਨੇ ਉਨ੍ਹਾਂ ‘ਤੇ ਜ਼ੁਰਮਾਨਾ ਲਗਾਇਆ। ਐਂਡੀ ਫਲਾਵਰ ਨੇ ਆਪਣੀ ਗਲਤੀ ਮੰਨ ਕੇ ਸਜ਼ਾ ਸਵੀਕਾਰ ਕਰ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

by Navjot
June 1, 2026
0

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਸੂਬੇ ਵਿੱਚ ਅੱਜ ਯਾਨਿ 1 ਜੂਨ ਤੋਂ ਝੋਨੇ...

3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ

3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ

by Navjot
June 1, 2026
0

3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 1 ਜੂਨ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

by Navjot
June 1, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ ; ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ   ਨਵੀ ਦਿੱਲੀ, 1...

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
June 1, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ   ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

by Navjot
June 1, 2026
0

ਪੰਜਾਬ ’ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਚੰਡੀਗੜ੍ਹ, 1ਜੂਨ (ਵਿਸ਼ਵ ਵਾਰਤਾ) ਸੂਬੇ ਵਿੱਚ ਅੱਜ ਯਾਨਿ 1 ਜੂਨ ਤੋਂ ਝੋਨੇ...

Most Popular

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
3 weeks ago
0

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ ਜੈਪੁਰ, 9 ਮਈ 2026 – ਆਈਪੀਐਲ 2026 ਦਾ 52ਵਾਂ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 