• Latest
  • Trending
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

3 weeks ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

40 minutes ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

49 minutes ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

1 hour ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

1 hour ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

1 hour ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

2 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

2 hours ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

3 hours ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

3 hours ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

4 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

4 hours ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

4 hours ago
Hindi News
English News
Sunday, June 7, 2026
No Result
View All Result
40 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

May 17, 2026
in ਖਬਰਾਂ, ਖੇਡਾਂ
IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

– ਕੋਹਲੀ ਅਤੇ ਵੈਂਕਟੇਸ਼ ਅਈਅਰ ਨੇ ਜੜੇ ਅਰਧ-ਸੈਂਕੜੇ; ਆਰਸੀਬੀ ਨੇ ਪੰਜਾਬ ਸਾਹਮਣੇ ਰੱਖਿਆ ਵੱਡਾ ਟੀਚਾ

ਨਵੀ ਦਿੱਲੀ , 17 ਮਈ 2026 (ਵਿਸ਼ਵ ਵਾਰਤਾ)– ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 61ਵਾਂ ਲੀਗ ਮੁਕਾਬਲਾ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਕਿੰਗਜ਼ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪੰਜਾਬ ਕਿੰਗਜ਼ ਖ਼ਿਲਾਫ਼ ਮੈਚ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਰਸੀਬੀ ਨੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 222 ਦੌੜਾਂ ਬਣਾਈਆਂ, ਜਿਸ ਵਿੱਚ ਵਿਰਾਟ ਕੋਹਲੀ ਅਤੇ ਵੈਂਕਟੇਸ਼ ਅਈਅਰ ਦੇ ਬੱਲਿਆਂ ਤੋਂ ਸ਼ਾਨਦਾਰ ਅਰਧ-ਸੈਂਕੜਾ ਪਾਰੀ ਦੇਖਣ ਨੂੰ ਮਿਲੀ। ਆਰਸੀਬੀ ਨੇ ਪੰਜਾਬ ਨੂੰ 223 ਦੌੜਾਂ ਦਾ ਟੀਚਾ ਦਿੱਤਾ ਹੈ।

ਦੱਸ ਦਈਏ ਕਿ ਦੋਵਾਂ ਟੀਮਾਂ ਦੀ ਪਲੇਇੰਗ 11 ਵਿੱਚ ਕੁਝ ਬਦਲਾਅ ਹੋਏ ਹਨ, ਜਿਸ ਵਿੱਚ ਆਰਸੀਬੀ (RCB) ਟੀਮ ਦੇ ਕਪਤਾਨ ਰਜਤ ਪਾਟੀਦਾਰ ਜ਼ਖ਼ਮੀ ਹੋਣ ਕਾਰਨ ਇਹ ਮੁਕਾਬਲਾ ਨਹੀਂ ਖੇਡ ਰਹੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਕਪਤਾਨੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਰਾਇਲ ਚੈਲੇਂਜਰਜ਼ ਬੈਂਗਲੁਰੂ: ਜੈਕਬ ਬੈਥਲ, ਵਿਰਾਟ ਕੋਹਲੀ, ਦੇਵਦੱਤ ਪੱਡੀਕਲ, ਵੈਂਕਟੇਸ਼ ਅਈਅਰ, ਟਿਮ ਡੇਵਿਡ, ਜਿਤੇਸ਼ ਸ਼ਰਮਾ (ਵਿਕਟਕੀਪਰ), ਰੋਮਾਰੀਓ ਸ਼ੈਫਰਡ, ਕਰੁਣਾਲ ਪੰਡਿਆ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ ਅਤੇ ਸੁਯਸ਼ ਸ਼ਰਮਾ।
ਇਮਪੈਕਟ ਪਲੇਅਰ: ਰਸਿਖ ਸਲਾਮ, ਜੌਰਡਨ ਕਾਕਸ, ਅਭਿਨੰਦਨ ਸਿੰਘ, ਸਵਪਨਿਲ ਸਿੰਘ, ਕਨਿਸ਼ਕ ਚੌਹਾਨ।

ਪੰਜਾਬ ਕਿੰਗਜ਼: ਪ੍ਰਿਆਂਸ਼ ਆਰਿਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸੂਰਿਆਂਸ਼ ਸ਼ੈਡਗੇ, ਸ਼ਸ਼ਾਂਕ ਸਿੰਘ, ਅਜ਼ਮਤੁੱਲਾ ਉਮਰਜ਼ਈ, ਹਰਪ੍ਰੀਤ ਬਰਾੜ, ਲਾਕੀ ਫਰਗੂਸਨ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ।
ਇਮਪੈਕਟ ਪਲੇਅਰ: ਮਾਰਕਸ ਸਟੋਇਨਿਸ, ਜੇਵੀਅਰ ਬਾਰਟਲੇਟ, ਵਿਸ਼ਨੂੰ ਵਿਨੋਦ, ਮੁਸ਼ੀਰ ਖ਼ਾਨ ਅਤੇ ਪੁਨੀਤ ਦੂਬੇ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

by Jaspreet Kaur
June 7, 2026
0

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ ਅੰਮ੍ਰਿਤਸਰ, 7 ਜੂਨ 2026 (ਵਿਸ਼ਵ ਵਾਰਤਾ): ਅੱਜ ਅਟਾਰੀ-ਵਾਹਗਾ ਬਾਰਡਰ ਦਾ ਇਤਿਹਾਸਕ ਜੇਸੀਪੀ...

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

by Ankit
June 7, 2026
0

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10...

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

by Ankit
June 7, 2026
0

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ ਭਾਜਪਾ ਹਮੇਸ਼ਾ ਪੰਜਾਬ ਵਿਰੋਧੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Muzaffarpur: ਹਸਪਤਾਲ ਵਿੱਚ ਅੱਗ ਲੱਗਣ ਕਾਰਨ 4 ਮੌਤਾਂ, 20 ਤੋਂ ਵੱਧ ਝੁਲਸੇ

Muzaffarpur: ਹਸਪਤਾਲ ਵਿੱਚ ਅੱਗ ਲੱਗਣ ਕਾਰਨ 4 ਮੌਤਾਂ, 20 ਤੋਂ ਵੱਧ ਝੁਲਸੇ

by Ranjit Singh
4 days ago
0

Muzaffarpur: ਹਸਪਤਾਲ ਵਿੱਚ ਅੱਗ ਲੱਗਣ ਕਾਰਨ 4 ਮੌਤਾਂ, 20 ਤੋਂ ਵੱਧ ਝੁਲਸੇ ਬਿਹਾਰ, 4 ਜੂਨ (ਵਿਸ਼ਵ ਵਾਰਤਾ): ਵੀਰਵਾਰ ਸਵੇਰੇ ਬਿਹਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 