• Latest
  • Trending
IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

3 weeks ago
CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

8 minutes ago
National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

25 minutes ago
Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

38 minutes ago
ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

1 hour ago
Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

Delhi ‘ਚ ਕਾਂਗਰਸ ਹਾਈਕਮਾਨ ਦੀ ਪੰਜਾਬ ਬਾਰੇ ਮੀਟਿੰਗ ਅੱਜ

2 hours ago
Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ ਹੋਈ FIR ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

3 hours ago
Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

Haryana ਦੇ ਇੱਕ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਨਾਲ ਰੇਪ ਦਾ ਸ਼ਰਮਨਾਕ ਮਾਮਲਾ ਆਇਆ ਸਾਹਮਣੇ

3 hours ago
Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

Cricket: ICC ਨੇ ਇਸ ਦੇਸ਼ ਦੇ ਕ੍ਰਿਕਟ ਬੋਰਡ ‘ਤੇ ਲਾਈ ਪਾਬੰਦੀ

3 hours ago
Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

Sports: ਫੁੱਟਬਾਲਰ ਲਿਓਨਲ ਮੈਸੀ ਦਾ 70 ਫੁੱਟ ਉੱਚਾ ਬੁੱਤ ਹਟਾਇਆ ਗਿਆ

3 hours ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

5 hours ago
Hindi News
English News
Tuesday, June 2, 2026
No Result
View All Result
33 °c
Chandigarh
35 ° Wed
34 ° Thu
34 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

May 9, 2026
in ਖਬਰਾਂ, ਖੇਡਾਂ
IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

IPL 2026 RR vs GT : ਰਾਜਸਥਾਨ ਰਾਇਲਜ਼ ਨੇ ਜਿੱਤਿਆ Toss, ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

– ਦੋਵਾਂ ਟੀਮਾਂ ਦੀ ਪਲੇਇੰਗ-11 ‘ਚ ਹੋਏ ਵੱਡੇ ਬਦਲਾਅ

ਨਵੀ ਦਿੱਲੀ, 9 ਮਈ 2026 (ਵਿਸ਼ਵ ਵਾਰਤਾ) –ਆਈਪੀਐਲ 2026 ਸੀਜ਼ਨ ਦਾ 52ਵਾਂ ਲੀਗ ਮੁਕਾਬਲਾ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਜਸਥਾਨ ਰੌਇਲਜ਼ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰੌਇਲਜ਼ ਟੀਮ ਦੀ ਕਪਤਾਨੀ ਰਿਆਨ ਪਰਾਗ ਦੀ ਥਾਂ ਯਸ਼ਸਵੀ ਜੈਸਵਾਲ ਸੰਭਾਲ ਰਹੇ ਹਨ, ਜਿਨ੍ਹਾਂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਗੁਜਰਾਤ ਟਾਈਟਨਜ਼ ਪਹਿਲਾਂ ਬੱਲੇਬਾਜ਼ੀ ਕਰੇਗਾ।

ਟੀਮ ਔਰਤਾਂ ਦੀ ਸਪੋਰਟ ਲਈ ਪਿੰਕ ਜਰਸੀ ਪਹਿਨ ਕੇ ਮੈਦਾਨ ਵਿੱਚ ਉਤਰੀ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ-11 ਵਿੱਚ ਕੁਝ ਬਦਲਾਅ ਵੀ ਕੀਤੇ ਹਨ। ਯਸ਼ਸਵੀ ਪਹਿਲੀ ਵਾਰ ਰਾਜਸਥਾਨ ਰੌਇਲਜ਼ ਦੀ ਕਪਤਾਨੀ ਕਰ ਰਹੇ ਹਨ। ਰੈਗੂਲਰ ਕਪਤਾਨ ਰਿਆਨ ਪਰਾਗ ਇਹ ਮੈਚ ਨਹੀਂ ਖੇਡ ਰਹੇ ਹਨ। ਸ਼ਿਮਰੋਨ ਹੇਟਮਾਇਰ ਦੀ ਵੀ ਟੀਮ ਵਿੱਚ ਵਾਪਸੀ ਹੋ ਰਹੀ ਹੈ। ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਬਦਲਾਅ ਕਰਦਿਆਂ ਮਾਨਵ ਸੁਥਾਰ ਦੀ ਥਾਂ ਪ੍ਰਸਿੱਧ ਕ੍ਰਿਸ਼ਨਾ ਦੀ ਵਾਪਸੀ ਕਰਵਾਈ ਹੈ।

ਰਾਜਸਥਾਨ ਰੌਇਲਜ਼: ਯਸ਼ਸਵੀ ਜੈਸਵਾਲ (ਕਪਤਾਨ), ਧਰੁਵ ਜੁਰੇਲ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਸ਼ੁਭਮ ਦੂਬੇ, ਦਸੁਨ ਸ਼ਨਾਕਾ, ਜੋਫਰਾ ਆਰਚਰ, ਬ੍ਰਿਜੇਸ਼ ਸ਼ਰਮਾ, ਤੁਸ਼ਾਰ ਦੇਸ਼ਪਾਂਡੇ ਅਤੇ ਯਸ਼ ਪੁੰਜਾ।
ਇੰਪੈਕਟ ਆਪਸ਼ਨਜ਼: ਵੈਭਵ ਸੂਰਿਆਵੰਸ਼ੀ, ਐਡਮ ਮਿਲਨੇ, ਰਵੀ ਸਿੰਘ, ਰਵੀ ਬਿਸ਼ਨੋਈ ਅਤੇ ਸੁਸ਼ਾਂਤ ਮਿਸ਼ਰਾ।

ਗੁਜਰਾਤ ਟਾਈਟਨਸ: ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਜੋਸ ਬਟਲਰ (ਵਿਕਟਕੀਪਰ), ਨਿਸ਼ਾਂਤ ਸਿੰਧੂ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਅਰਸ਼ਦ ਖਾਨ, ਕਗੀਸੋ ਰਬਾਡਾ ਅਤੇ ਮੁਹੰਮਦ ਸਿਰਾਜ।
ਇੰਪੈਕਟ ਆਪਸ਼ਨਜ਼: ਪ੍ਰਸਿੱਧ ਕ੍ਰਿਸ਼ਨਾ, ਗਲੇਨ ਫਿਲਿਪਸ, ਅਨੁਜ ਰਾਵਤ, ਸਾਈ ਕਿਸ਼ੋਰ ਅਤੇ ਕੁਮਾਰ ਕੁਸ਼ਾਗਰ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

by Ranjit Singh
June 2, 2026
0

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ - 24 ਘੰਟਿਆਂ ਦੀ ਦੇਰੀ ਤੋਂ ਬਾਅਦ Verification/Re-Evaluation ਪੋਰਟਲ ਖੁੱਲ੍ਹਿਆ...

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ

by Ranjit Singh
June 2, 2026
0

National: ਕਾਕਰੋਚ ਜਨਤਾ ਪਾਰਟੀ ਵਾਲੇ ਅਭਿਜੀਤ ਇਸੇ ਹਫਤੇ ਆ ਰਹੇ ਨੇ ਭਾਰਤ ਨਵੀਂ ਦਿੱਲੀ, 2 ਜੂਨ (ਵਿਸ਼ਵ ਵਾਰਤਾ): ਕਾਕਰੋਚ ਜਨਤਾ...

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਮੀਂਹ ਲਈ ਅਲਰਟ ਜਾਰੀ

by Ranjit Singh
June 2, 2026
0

Punjab Weather: ਪੰਜਾਬ 'ਚ ਫੇਰ ਮੀਂਹ ਲਈ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ ਚੰਡੀਗੜ੍ਹ,...

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ

by Ankit
June 2, 2026
0

ਖੇਲੋ ਚੰਡੀਗੜ੍ਹ ਗੇਮਜ਼ 2026 ਦਾ ਸ਼ਾਨਦਾਰ ਸਮਾਪਨ ਸਮਾਰੋਹ ਸੰਪੰਨ ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ

by Ranjit Singh
June 2, 2026
0

CBSE ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ Verification/Re-Evaluation ਵਿੰਡੋ ਖੋਲ੍ਹੀ - 24 ਘੰਟਿਆਂ ਦੀ ਦੇਰੀ ਤੋਂ ਬਾਅਦ Verification/Re-Evaluation ਪੋਰਟਲ ਖੁੱਲ੍ਹਿਆ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ - ਪੰਜਾਬ 'ਚ ਦਿਖਣ ਲੱਗਿਆ ਨੌਤਾਪਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 