• Latest
  • Trending
IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

1 month ago
Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

10 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

11 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

13 hours ago
Hindi News
English News
Sunday, June 7, 2026
No Result
View All Result
30 °c
Chandigarh
37 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

April 25, 2026
in ਖਬਰਾਂ, ਖੇਡਾਂ
IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਨੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ ; ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) ਆਈਪੀਐਲ 2026 ਦੇ 36ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਅੱਜ ਸ਼ਨੀਵਾਰ ਨੂੰ ਸਵਾਈ ਮਾਨਸਿੰਘ ਸਟੇਡੀਅਮ ਵਿੱਚ, ਹੈਦਰਾਬਾਦ ਨੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਕੀਤਾ, ਜਿਸ ਤੋਂ ਬਾਅਦ ਰਾਜਸਥਾਨ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 228 ਦੌੜਾਂ ਬਣਾਈਆਂ। ਹੈਦਰਾਬਾਦ ਲਈ, ਈਸ਼ਾਨ ਮਲਿੰਗਾ ਨੇ 2 ਵਿਕਟਾਂ ਲਈਆਂ, ਜਦੋਂ ਕਿ ਪੈਟ ਕਮਿੰਸ, ਨਿਤੀਸ਼ ਰੈੱਡੀ, ਸਾਕਿਬ ਹੁਸੈਨ ਅਤੇ ਪ੍ਰਫੁੱਲ ਹਿੰਗੇ ਨੇ ਇੱਕ-ਇੱਕ ਵਿਕਟ ਲਈ।

229 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਹੈਦਰਾਬਾਦ ਨੇ 18.3 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਸਫਲਤਾਪੂਰਵਕ ਟੀਚਾ ਪ੍ਰਾਪਤ ਕਰ ਲਿਆ। ਈਸ਼ਾਨ ਕਿਸ਼ਨ ਨੇ 74 ਦੌੜਾਂ ਸ਼ਾਨਦਾਰ ਪਾਰੀ ਖੇਡੀ, ਜਦੋਂ ਕਿ ਅਭਿਸ਼ੇਕ ਸ਼ਰਮਾ ਨੇ 57 ਦੌੜਾਂ ਬਣਾਈਆਂ। ਰਾਜਸਥਾਨ ਲਈ ਜੋਫਰਾ ਆਰਚਰ ਨੇ 2 ਵਿਕਟਾਂ ਲਈਆਂ।ਇਸ ਤੋਂ ਪਹਿਲਾਂ ਰਾਜਸਥਾਨ ਲਈ ਵੈਭਵ ਸੂਰਿਆਵੰਸ਼ੀ ਨੇ ਸਿਰਫ਼ 37 ਗੇਂਦਾਂ ਵਿੱਚ 103 ਦੌੜਾਂ ਬਣਾਈਆਂ।

Tags: Breaking news in PunjabiIPL 2026Latest News In PunjabiMANSAMansa Newspunjab newsPunjab news in Punjabirr vs srhtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Most Popular

ਵੱਡਾ ਹਾਦਸਾ! ਸੰਗਰੂਰ ‘ਚ  ਸਵਾਰੀਆਂ ਨਾਲ ਭਰੀ ਬੱਸ ਪਲਟੀ

ਵੱਡਾ ਹਾਦਸਾ! ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟੀ

by Jaspreet Kaur
3 weeks ago
0

ਵੱਡਾ ਹਾਦਸਾ! ਸੰਗਰੂਰ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ - ਇਕ ਦੀ ਮੌਤ; ਕਈ ਗੰਭੀਰ ਜ਼ਖਮੀ ਸੰਗਰੂਰ, 16 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 