• Latest
  • Trending
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

2 hours ago
Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

2 minutes ago
IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

11 minutes ago
HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

20 minutes ago
Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

25 minutes ago
IPL 2026 GT vs PBKS : 16 ਓਵਰਾਂ ਦਾ ਖੇਡ ਖਤਮ ; ਪੰਜਾਬ ਨੇ 6 ਵਿਕਟਾਂ ਦੇ ਨੁਕਸਾਨ ਨੇ ਬਣਾਈਆਂ ਇੰਨੀਆਂ ਦੌੜਾਂ

35 minutes ago
Prasar Bharati  chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

51 minutes ago
PUNJAB : ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਮਿਲੇਗੀ ਸਬਸਿਡੀ  : ਗੁਰਮੀਤ ਸਿੰਘ ਖੁੱਡੀਆਂ

58 minutes ago
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ : ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ ;350 ਗ੍ਰਿਫ਼ਤਾਰ

1 hour ago
Amritsar : ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ; 12 ਕਿੱਲੋ ਹੈਰੋਇਨ ਸਮੇਤ 3 ਕਾਬੂ

IPL 2026 : ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਪੰਜਾਬ ਨੂੰ ਲੱਗਿਆ 5ਵਾਂ ਝਟਕਾ ; ਟੀਮ ਨੇ ਪਾਵਰਪਲੇ ‘ਚ ਹੀ ਗਵਾਈਆਂ ਤਿੰਨ ਵਿਕਟਾਂ

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

Punjab : 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

2 hours ago
12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

Hindi News
English News
Sunday, May 3, 2026
No Result
View All Result
27 °c
Chandigarh
26 ° Mon
28 ° Tue
28 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

May 3, 2026
in ਖਬਰਾਂ, ਖੇਡਾਂ
IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

ਨਵੀ ਦਿੱਲੀ, 3 ਮਈ 2026 (ਵਿਸ਼ਵ ਵਾਰਤਾ)– ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾ ਕੇ IPL 2026 ਵਿੱਚ ਆਪਣੀ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ। ਹੈਦਰਾਬਾਦ ਨੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਪਰ ਪੂਰੀ ਟੀਮ 19 ਓਵਰਾਂ ਵਿੱਚ 165 ਦੌੜਾਂ ਹੀ ਬਣਾ ਸਕੀ। ਜਵਾਬ ਵਿੱਚ ਕੋਲਕਾਤਾ ਨੇ 166 ਦੌੜਾਂ ਦਾ ਟਾਰਗੇਟ 18.2 ਓਵਰਾਂ ਵਿੱਚ ਹਾਸਲ ਕਰ ਲਿਆ।

ਇਸ ਜਿੱਤ ਤੋਂ ਬਾਅਦ ਕੋਲਕਾਤਾ 9 ਮੈਚਾਂ ਵਿੱਚ 3 ਜਿੱਤਾਂ ਦੇ ਨਾਲ 8ਵੇਂ ਨੰਬਰ ‘ਤੇ ਹੈ। ਉੱਥੇ ਹੀ, ਹੈਦਰਾਬਾਦ 12 ਪੁਆਇੰਟਸ ਦੇ ਨਾਲ ਤੀਜੇ ਨੰਬਰ ‘ਤੇ ਬਰਕਰਾਰ ਹੈ। 166 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਕੋਲਕਾਤਾ ਲਈ ਅੰਗਕ੍ਰਿਸ਼ ਰਘੂਵੰਸ਼ੀ ਨੇ ਸ਼ਾਨਦਾਰ ਅਰਧ-ਸੈਂਕੜਾ ਜੜਿਆ।

ਉਨ੍ਹਾਂ ਨੇ 47 ਗੇਂਦਾਂ ‘ਤੇ 59 ਦੌੜਾਂ ਬਣਾਈਆਂ। ਉਨ੍ਹਾਂ ਤੋਂ ਇਲਾਵਾ ਕਪਤਾਨ ਅਜਿੰਕਿਆ ਰਹਾਣੇ ਨੇ 43 ਦੌੜਾਂ ਦਾ ਯੋਗਦਾਨ ਪਾਇਆ। ਰਘੂਵੰਸ਼ੀ ਅਤੇ ਰਹਾਣੇ ਵਿਚਕਾਰ ਦੂਜੀ ਵਿਕਟ ਲਈ 84 ਦੌੜਾਂ ਦੀ ਸਾਂਝੇਦਾਰੀ ਹੋਈ।ਰਿੰਕੂ ਸਿੰਘ ਨੇ 11 ਗੇਂਦਾਂ ‘ਤੇ ਨਾਬਾਦ 22 ਦੌੜਾਂ ਬਣਾਈਆਂ। ਹੈਦਰਾਬਾਦ ਵੱਲੋਂ ਗੇਂਦਬਾਜ਼ੀ ਕਰਦੇ ਹੋਏ ਪੈਟ ਕਮਿੰਸ, ਸ਼ਿਵਾਂਗ ਕੁਮਾਰ ਅਤੇ ਸਾਕਿਬ ਹੁਸੈਨ ਨੂੰ 1-1 ਵਿਕਟ ਮਿਲੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

by Jaspreet Kaur
May 3, 2026
0

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ - ਸਵੇਰੇ...

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ

by Navjot
May 3, 2026
0

IPL 2026 GT vs PBKS : ਪੰਜਾਬ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ ਗੁਜਰਾਤ ਵੱਲੋਂ ਜੇਸਨ ਹੋਲਡਰ ਨੇ...

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

by Navjot
May 3, 2026
0

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ ਨਵੀਂ ਦਿੱਲੀ, 3...

Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ

by Jaspreet Kaur
May 3, 2026
0

Khanna ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ ਟੋਪਸ ਮਹਿਲਾ ਨੂੰ ਕੀਤਾ ਵਾਪਸ ਲੁਧਿਆਣਾ, 03 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ

by Jaspreet Kaur
May 3, 2026
0

Assembly elections 2026 : ECI ਵੱਲੋਂ ਭਲਕੇ ਐਲਾਨੇ ਜਾਣਗੇ ਤਾਮਿਲਨਾਡੂ, ਪੱਛਮੀ ਬੰਗਾਲ, ਅਸਾਮ, ਕੇਰਲ ਅਤੇ ਪੁਡੂਚੇਰੀ ਦੇ ਨਤੀਜੇ - ਸਵੇਰੇ...

Most Popular

National: ਕੁੱਲੂ ਵਿੱਚ ਸੈਲਾਨੀਆਂ ਦੀ ਗੱਡੀ ਖੱਡ ਵਿੱਚ ਡਿੱਗੀ, ਚਾਰ ਦੀ ਮੌਤ, 16 ਜ਼ਖਮੀ

by Ranjit Singh
4 weeks ago
0

National: ਕੁੱਲੂ ਵਿੱਚ ਸੈਲਾਨੀਆਂ ਦੀ ਗੱਡੀ ਖੱਡ ਵਿੱਚ ਡਿੱਗੀ, ਚਾਰ ਦੀ ਮੌਤ, 16 ਜ਼ਖਮੀ ਕੁੱਲੂ, 5 ਅਪ੍ਰੈਲ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 