• Latest
  • Trending
IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

4 weeks ago
Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

18 minutes ago
National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

46 minutes ago
Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

1 hour ago
International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

2 hours ago
Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

2 hours ago
National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

National: ਆਪਣੇ ਜਨਮਦਿਨ ਮੌਕੇ ਤਿੰਨ ਕਤਲ ਕਰਨ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

3 hours ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

4 hours ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

4 hours ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

4 hours ago
Hindi News
English News
Thursday, April 30, 2026
No Result
View All Result
34 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

April 2, 2026
in ਖਬਰਾਂ, ਖੇਡਾਂ
IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ ਟੀਚਾ

IPL 2026 SRH vs KKR: ਈਡਨ ਗਾਰਡਨਜ਼ ‘ਚ ਹੇਨਰਿਕ ਕਲਾਸਨ ਦਾ ਅਰਧ ਸੈਂਕੜਾ; ਕੋਲਕਾਤਾ ਨੂੰ ਮਿਲਿਆ ਇਨ੍ਹਿਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 2 ਅਪ੍ਰੈਲ, (ਵਿਸ਼ਵ ਵਾਰਤਾ): ਇੰਡੀਅਨ ਪ੍ਰੀਮੀਅਰ ਲੀਗਦੇ 19ਵੇਂ ਸੀਜ਼ਨ ਦਾ ਛੇਵਾਂ ਮੁਕਾਬਲਾ ਅੱਜ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਟੀਮ ਦੇ ਕਪਤਾਨ ਅਜਿੰਕਯ ਰਹਾਣੇ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਸੀ।

ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 226 ਦੌੜਾਂ ਦਾ ਵੱਡਾ ਸਕੋਰ ਬਣਾਇਆ ਹੈ। ਹੈਦਰਾਬਾਦ ਵੱਲੋਂ ਬੱਲੇਬਾਜ਼ੀ ਵਿੱਚ ਜਿੱਥੇ ਹੇਨਰਿਕ ਕਲਾਸਨ ਦੇ ਬੱਲੇ ਤੋਂ 52 ਦੌੜਾਂ ਦੀ ਪਾਰੀ ਦੇਖਣ ਨੂੰ ਮਿਲੀ, ਉੱਥੇ ਹੀ ਅਭਿਸ਼ੇਕ ਸ਼ਰਮਾ ਨੇ 48 ਜਦਕਿ ਟ੍ਰੈਵਿਸ ਹੈੱਡ ਨੇ 46 ਦੌੜਾਂ ਦੀ ਪਾਰੀ ਖੇਡੀ। ਕੋਲਕਾਤਾ ਲਈ ਬਲੈਸਿੰਗ ਮੁਜ਼ਰਬਾਨੀ ਨੇ 4 ਅਤੇ ਵੈਭਵ ਅਰੋੜਾ ਨੇ 2 ਵਿਕਟਾਂ ਲਈਆਂ। ਕਾਰਤਿਕ ਤਿਆਗੀ ਅਤੇ ਅਨੁਕੂਲ ਰਾਏ ਨੂੰ 1-1 ਵਿਕਟ ਮਿਲੀ। ਸਨਰਾਈਜ਼ਰਜ਼ ਹੈਦਰਾਬਾਦ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿੱਤ ਲਈ 227 ਦੌੜਾਂ ਦਾ ਟੀਚਾ ਦਿੱਤਾ।

ਕੇ.ਕੇ.ਆਰ. ਅਤੇ ਹੈਦਰਾਬਾਦ ਦੋਵਾਂ ਟੀਮਾਂ ਲਈ ਇਹ ਮੈਚ ਕਾਫ਼ੀ ਅਹਿਮ  ਹੈ, ਜਿਸ ਵਿੱਚ ਉਨ੍ਹਾਂ ਦੀਆਂ ਨਜ਼ਰਾਂ ਜਿੱਤ ਹਾਸਲ ਕਰਕੇ ਅੰਕ ਸੂਚੀ ਵਿੱਚ ਆਪਣਾ ਖਾਤਾ ਖੋਲ੍ਹਣ ‘ਤੇ ਹਨ । ਕੇ.ਕੇ.ਆਰ. ਦੀ ਟੀਮ ਅਜੇ ਪੁਆਇੰਟ ਟੇਬਲ ਵਿੱਚ 7ਵੇਂ ਨੰਬਰ ‘ਤੇ ਹੈ, ਜਦਕਿ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ 9ਵੇਂ ਨੰਬਰ ‘ਤੇ ਹਨ।

ਕੋਲਕਾਤਾ ਨਾਈਟ ਰਾਈਡਰਜ਼ (KKR):
ਫਿਨ ਐਲਨ, ਅਜਿੰਕਯ ਰਹਾਣੇ (ਕਪਤਾਨ), ਕੈਮਰਨ ਗ੍ਰੀਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਰਿੰਕੂ ਸਿੰਘ, ਰਮਨਦੀਪ ਸਿੰਘ, ਅਨੁਕੂਲ ਰਾਏ, ਸੁਨੀਲ ਨਰੇਨ, ਵਰੁਣ ਚੱਕਰਵਰਤੀ, ਵੈਭਵ ਅਰੋੜਾ, ਬਲੈਸਿੰਗ ਮੁਜ਼ਰਬਾਨੀ।

ਸਨਰਾਈਜ਼ਰਜ਼ ਹੈਦਰਾਬਾਦ (SRH):
ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕਟਕੀਪਰ ਅਤੇ ਕਪਤਾਨ), ਹੇਨਰਿਕ ਕਲਾਸਨ, ਅਨੀਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਸਲਿਲ ਅਰੋੜਾ, ਹਰਸ਼ ਦੂਬੇ, ਸ਼ਿਵਾਂਗ ਕੁਮਾਰ, ਜੈਦੇਵ ਉਨਾਦਕਟ, ਡੇਵਿਡ ਪੈਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2026Latest News In Punjabipunjab newsPunjab news in PunjabiSRH vs KKRtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 30, 2026
0

Big News: ਪੰਜਾਬ 'ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਸੰਗਰੂਰ, 30 ਅਪ੍ਰੈਲ 2026...

National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

National: ਮੱਧ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ

by Ranjit Singh
April 30, 2026
0

National: ਮੱਧ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 16 ਮੌਤਾਂ - ਮ੍ਰਿਤਕਾਂ ਵਿੱਚ 6 ਬੱਚੇ ਸ਼ਾਮਲ - 7 ਜ਼ਖਮੀਆਂ ਨੂੰ ਇੰਦੌਰ...

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

by Ranjit Singh
April 30, 2026
0

Punjab: ਰਾਸ਼ਟਰਪਤੀ ਵੱਲੋਂ ਮਿਲਣ ਲਈ ਸਮਾਂ ਦੇਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 30...

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

International: ਅਮਰੀਕਾ ਅਤੇ ਇਜ਼ਰਾਈਲ ‘ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ

by Ranjit Singh
April 30, 2026
0

International: ਅਮਰੀਕਾ ਅਤੇ ਇਜ਼ਰਾਈਲ 'ਤੇ ਲੱਗੇ ਬੱਦਲ ਚੋਰੀ ਕਰਨ ਦੇ ਦੋਸ਼, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 30 ਅਪ੍ਰੈਲ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
April 30, 2026
0

Big News: ਪੰਜਾਬ 'ਚ ਵੱਡੀ ਵਾਰਦਾਤ: ਜਵਾਈ ਵੱਲੋਂ ਸਹੁਰੇ ਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਸੰਗਰੂਰ, 30 ਅਪ੍ਰੈਲ 2026...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
5 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 