• Latest
  • Trending
IPL 2026  SRH vs LSG: ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ

IPL 2026 SRH vs LSG: ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ

2 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

8 minutes ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

17 minutes ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

51 minutes ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

2 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

2 hours ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

3 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

4 hours ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

4 hours ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

4 hours ago
Hindi News
English News
Thursday, April 16, 2026
No Result
View All Result
36 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 SRH vs LSG: ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ

April 5, 2026
in ਖਬਰਾਂ, ਖੇਡਾਂ
IPL 2026  SRH vs LSG: ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ

IPL 2026 SRH vs LSG: ਸਨਰਾਈਜ਼ਰਜ਼ ਹੈਦਰਾਬਾਦ ਅਤੇ ਲਖਨਊ ਸੁਪਰ ਜਾਏਂਟਸ ਵਿਚਾਲੇ ਮੁਕਾਬਲਾ ਜਾਰੀ
– SRH ਨੇ ਲਖਨਊ ਲਈ ਸੈੱਟ ਕੀਤਾ ਟਾਰਗੇਟ
– ਕਲਾਸੇਨ ਅਤੇ ਰੈੱਡੀ ਨੇ ਜੜ੍ਹੇ ਅਰਧ ਸੈਂਕੜੇ

ਨਵੀ ਦਿੱਲੀ, 5 ਅਪ੍ਰੈਲ (ਵਿਸ਼ਵ ਵਾਰਤਾ) – IPL ਵਿੱਚ ਅੱਜ ਡਬਲ ਹੈਡਰ ਖੇਡਿਆ ਜਾ ਰਿਹਾ ਹੈ। ਪਹਿਲਾ ਮੁਕਾਬਲਾ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਲਖਨਊ ਸੁਪਰ ਜਾਏਂਟਸ (LSG) ਦੇ ਵਿਚਕਾਰ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 156 ਦੌੜਾਂ ਬਣਾਈਆਂ।

SRH ਲਈ ਹੇਨਰਿਕ ਕਲਾਸਨ (62) ਅਤੇ ਨਿਤੀਸ਼ ਕੁਮਾਰ ਰੈੱਡੀ (56) ਨੇ ਅਰਧ ਸੈਂਕੜੇ ਲਗਾਏ। ਦੋਵਾਂ ਵਿਚਾਲੇ 5ਵੀਂ ਵਿਕਟ ਲਈ 116 ਦੌੜਾਂ ਦੀ ਸਾਂਝੇਦਾਰੀ ਹੋਈ। ਲਖਨਊ ਲਈ ਮੁਹੰਮਦ ਸ਼ਮੀ, ਪ੍ਰਿੰਸ ਯਾਦਵ ਅਤੇ ਆਵੇਸ਼ ਖਾਨ ਨੇ 2-2 ਵਿਕਟਾਂ ਲਈਆਂ। ਦਿਗਵੇਸ਼ ਰਾਠੀ ਅਤੇ ਮਣੀਮਾਰਨ ਸਿਧਾਰਥ ਨੂੰ 1-1 ਵਿਕਟ ਮਿਲੀ। ਹਰਸ਼ਲ ਪਟੇਲ ਨੂੰ ਰਿਸ਼ਭ ਪੰਤ ਨੇ ਰਨ ਆਊਟ ਕੀਤਾ।

ਦੋਵਾਂ ਟੀਮਾਂ ਦੀ ਪਲੇਇੰਗ-XI:

ਸਨਰਾਈਜ਼ਰਜ਼ ਹੈਦਰਾਬਾਦ: ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕਟਕੀਪਰ ਅਤੇ ਕਪਤਾਨ), ਹੇਨਰਿਕ ਕਲਾਸਨ, ਲਿਆਮ ਲਿਵਿੰਗਸਟੋਨ, ਅਨੀਕੇਤ ਵਰਮਾ, ਨਿਤੀਸ਼ ਕੁਮਾਰ ਰੈੱਡੀ, ਹਰਸ਼ ਦੂਬੇ, ਹਰਸ਼ਲ ਪਟੇਲ, ਜੈਦੇਵ ਉਨਾਦਕਟ, ਸ਼ਿਵਾਂਗ ਕੁਮਾਰ।

ਲਖਨਊ ਸੁਪਰ ਜਾਏਂਟਸ: ਐਡਨ ਮਾਰਕਰਮ, ਮਿਸ਼ੇਲ ਮਾਰਸ਼, ਨਿਕੋਲਸ ਪੂਰਨ, ਰਿਸ਼ਭ ਪੰਤ (ਕਪਤਾਨ ਅਤੇ ਵਿਕਟਕੀਪਰ), ਅਬਦੁਲ ਸਮਦ, ਮੁਕੁਲ ਚੌਧਰੀ, ਮੁਹੰਮਦ ਸ਼ਮੀ, ਪ੍ਰਿੰਸ ਯਾਦਵ, ਆਵੇਸ਼ ਖਾਨ, ਦਿਗਵੇਸ਼ ਰਾਠੀ, ਮਣੀਮਾਰਨ ਸਿਧਾਰਥ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

by Ranjit Singh
April 16, 2026
0

Punjab Weather: ਪੰਜਾਬ 'ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 16 ਅਪ੍ਰੈਲ 2026 - ਪਿਛਲੇ...

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

by Ranjit Singh
April 16, 2026
0

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ ਮੈਲਬੌਰਨ, 16 ਅਪ੍ਰੈਲ 2026 (ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ਦੀ ਸਭ...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ ਝਟਕਾ

 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ ਝਟਕਾ

by Navjot
2 weeks ago
0

 IPL 2026 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ ; ਦਿੱਲੀ ਨੂੰ ਪਹਿਲੀ ਹੀ ਗੇਂਦ ਤੇ ਲੱਗਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 