• Latest
  • Trending
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

2 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

50 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

2 hours ago
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

3 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

5 hours ago
ਛੇ ਦਿਨ ਬੰਦ ਰਹੇਗਾ ਦੇਸ਼ ਦਾ ਸਭ ਤੋਂ ਵੱਡਾ Bank! 23 ਤੋਂ 28 ਮਈ ਤੱਕ ਨਹੀਂ ਹੋਵੇਗਾ ਕੰਮਕਾਜ?

6 hours ago
Hindi News
English News
Friday, May 22, 2026
No Result
View All Result
31 °c
Chandigarh
35 ° Sat
37 ° Sun
38 ° Mon
37 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

May 22, 2026
in ਖਬਰਾਂ, ਖੇਡਾਂ

– ਬੰਗਲੌਰ ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 67ਵਾਂ ਲੀਗ ਮੁਕਾਬਲਾ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਵਿਚਕਾਰ ਖੇਡਿਆ ਜਾ ਰਿਹਾ ਹੈ ਇਸ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਟੀਮ ਦੇ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ ਬੰਗਲੌਰ ਨੂੰ 256 ਦੌੜਾਂ ਦਾ ਟੀਚਾ ਦਿੱਤਾ ਹੈ।

ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ। ਹੈਦਰਾਬਾਦ ਲਈ ਅਭਿਸ਼ੇਕ ਸ਼ਰਮਾ ਨੇ 22 ਗੇਂਦਾਂ ਵਿੱਚ 56 ਦੌੜਾਂ ਦੀ ਪਾਰੀ ਖੇਡ ਕੇ ਟੀਮ ਨੂੰ ਤੇਜ਼ ਸ਼ੁਰੂਆਤ ਦਿਵਾਈ, ਜਦਕਿ ਈਸ਼ਾਨ ਕਿਸ਼ਨ ਨੇ 46 ਗੇਂਦਾਂ ਵਿੱਚ 79 ਦੌੜਾਂ ਬਣਾ ਕੇ ਪਾਰੀ ਨੂੰ ਸੰਭਾਲਿਆ ਬਣਾਈਆਂ। ਹੇਨਰਿਕ ਕਲਾਸਨ ਨੇ ਵੀ 24 ਗੇਂਦਾਂ ਵਿੱਚ 51 ਦੌੜਾਂ ਦੀ ਪਾਰੀ ਖੇਡੀ। ਆਖ਼ਰ ਵਿੱਚ ਨਿਤੀਸ਼ ਕੁਮਾਰ ਰੈੱਡੀ ਨੇ 12 ਗੇਂਦਾਂ ਵਿੱਚ ਨਾਬਾਦ 29 ਦੌੜਾਂ ਜੋੜ ਕੇ ਟੀਮ ਨੂੰ 250 ਦੇ ਪਾਰ ਪਹੁੰਚਾਇਆ।

ਸਨਰਾਈਜ਼ਰਜ਼ ਹੈਦਰਾਬਾਦ: ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕੇਟ), ਹੇਨਰਿਕ ਕਲਾਸੇਨ, ਸਲਿਲ ਅਰੋੜਾ, ਆਰ ਸਮਰਨ, ਨਿਤੀਸ਼ ਕੁਮਾਰ ਰੈੱਡੀ, ਪੈਟ ਕਮਿੰਸ (ਸੀ), ਸ਼ਿਵਾਂਗ ਕੁਮਾਰ, ਇਸ਼ਾਨ ਮਲਿੰਗਾ, ਸਾਕਿਬ ਹੁਸੈਨ।

ਰਾਇਲ ਚੈਲੰਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਵੈਂਕਟੇਸ਼ ਅਈਅਰ, ਜਿਤੇਸ਼ ਸ਼ਰਮਾ (ਵਿਕਟਕੀਪਰ), ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ, ਰਸੀਖ ਸਲਾਮ, ਸੁਯਸ਼ ਸ਼ਰਮਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

by Jaspreet Kaur
May 22, 2026
0

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ...

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

by Ankit
May 22, 2026
0

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 116 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Most Popular

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

4 weeks ago
0

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 