IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ) IPL 2026 ਦਾ 39ਵਾਂ ਮੈਚ ਅੱਜ(ਸੋਮਵਾਰ) ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦੱਸ ਦਈਏ ਕਿ ਇਹ ਇਸ ਸੀਜ਼ਨ ਵਿੱਚ ਦੋਵਾਂ ਟੀਮਾਂ ਵਿਚਕਾਰ ਦੂਜਾ ਮੁਕਾਬਲਾ ਹੈ। ਚਿੰਨਾਸਵਾਮੀ ਸਟੇਡੀਅਮ ਵਿੱਚ ਆਪਣੇ ਪਹਿਲੇ ਮੈਚ ਵਿੱਚ, ਦਿੱਲੀ ਨੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।























