IPL Eliminator 2025 : ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ

ਚੰਡੀਗੜ੍ਹ, 30ਮਈ(ਵਿਸ਼ਵ ਵਾਰਤਾ) IPL Eliminator 2025 : Indian Premier League 2025 ਸੀਜ਼ਨ 18 ਦਾ Eliminator ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਖੇਡਿਆ ਜਾਵੇਗਾ।

ਮੈਚ ਸ਼ਾਮ 7:30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵੇਂਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਅੱਜ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖਤਮ ਹੋਵੇਗਾ ਅਤੇ ਜਿੱਤਣ ਵਾਲੀ ਟੀਮ ਕੁਆਲੀਫਾਇਰ-2 ਖੇਡੇਗੀ।
ਦੱਸ ਦਈਏ ਕਿ ਦੋਵੇਂ ਟੀਮਾਂ ਪਲੇਆਫ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਇਸ ਤੋਂ ਪਹਿਲਾਂ ਉਹ 2023 ਦੇ ਕੁਆਲੀਫਾਇਰ-2 ਵਿੱਚ ਭਿੜੀਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















