• Latest
  • Trending
IPL ਐਲੀਮੀਨੇਟਰ ਵਿੱਚ ਅੱਜ ਮੁੰਬਈ ਤੇ ਗੁਜਰਾਤ ਵਿਚਾਲੇ ਮੈਚ

IPL ਐਲੀਮੀਨੇਟਰ ਵਿੱਚ ਅੱਜ ਮੁੰਬਈ ਤੇ ਗੁਜਰਾਤ ਵਿਚਾਲੇ ਮੈਚ

1 year ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

24 minutes ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

36 minutes ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

1 hour ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

3 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

3 hours ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

3 hours ago
Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

4 hours ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

4 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

4 hours ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

5 hours ago
Hindi News
English News
Tuesday, June 23, 2026
No Result
View All Result
41 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL ਐਲੀਮੀਨੇਟਰ ਵਿੱਚ ਅੱਜ ਮੁੰਬਈ ਤੇ ਗੁਜਰਾਤ ਵਿਚਾਲੇ ਮੈਚ

- ਮੁੰਬਈ ਨੇ ਜਿੱਤਿਆ ਟਾਸ; ਜਾਣੋ ਕੌਣ ਕਰੇਗਾ ਪਹਿਲਾ ਬੱਲੇਬਾਜ਼ੀ?

May 30, 2025
in ਖਬਰਾਂ, ਖੇਡਾਂ
IPL ਐਲੀਮੀਨੇਟਰ ਵਿੱਚ ਅੱਜ ਮੁੰਬਈ ਤੇ ਗੁਜਰਾਤ ਵਿਚਾਲੇ ਮੈਚ

IPL ਐਲੀਮੀਨੇਟਰ ਵਿੱਚ ਅੱਜ ਮੁੰਬਈ ਤੇ ਗੁਜਰਾਤ ਵਿਚਾਲੇ ਮੈਚ

– ਮੁੰਬਈ ਨੇ ਜਿੱਤਿਆ ਟਾਸ; ਜਾਣੋ ਕੌਣ ਕਰੇਗਾ ਪਹਿਲਾ ਬੱਲੇਬਾਜ਼ੀ?

– ਭਾਰੀ ਗਿਣਤੀ ‘ਚ ਸਟੇਡੀਅਮ ‘ਚ ਪ੍ਰਸ਼ੰਸਕ ਮੌਜੂਦ

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਆਈਪੀਐਲ-2025 ਦਾ ਐਲੀਮੀਨੇਟਰ ਮੈਚ ਅੱਜ ਪੰਜਾਬ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਮੁੰਬਈ ਇੰਡੀਅਨਜ਼ (MI) ਅਤੇ ਗੁਜਰਾਤ ਟਾਈਟਨਜ਼ (GT) ਵਿਚਕਾਰ ਹੋਵੇਗਾ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਅੱਜ ਹਾਰਨ ਵਾਲੀ ਟੀਮ ਦਾ ਸਫ਼ਰ ਇੱਥੇ ਹੀ ਖਤਮ ਹੋ ਜਾਵੇਗਾ ਅਤੇ ਜਿੱਤਣ ਵਾਲੀ ਟੀਮ ਕੁਆਲੀਫਾਇਰ-2 ਖੇਡੇਗੀ। ਮੁੰਬਈ ਨੇ ਟਾਸ ਜਿੱਤ ਲਿਆ ਹੈ। ਗੁਜਰਾਤ ਵਿਰੁੱਧ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਇਸ ਦਿਲਚਸਪ ਮੈਚ ਨੂੰ ਦੇਖਣ ਲਈ ਪ੍ਰਸ਼ੰਸਕ ਵੀ ਸਟੇਡੀਅਮ ਪਹੁੰਚੇ ਹਨ। ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਜੰਮੂ ਤੋਂ ਵੀ ਬਹੁਤ ਸਾਰੇ ਪ੍ਰਸ਼ੰਸਕ ਆਏ ਹੋਏ ਹਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਘਰ ਅਤੇ ਦਫ਼ਤਰ ਨੂੰ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਸਟੇਡੀਅਮ ਦੇ ਬਾਹਰ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੀ ਇੱਕ ਟੀਮ ਤਾਇਨਾਤ ਕਰ ਦਿੱਤੀ ਗਈ ਹੈ। ਭੀੜ ਨਾਲ ਨਜਿੱਠਣ ਲਈ ਦੰਗਾ ਵਿਰੋਧੀ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।

ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਮੁੱਲਾਂਪੁਰ ਵਿੱਚ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ। ਹਾਲਾਂਕਿ, ਹੁਣ ਮੌਸਮ ਸਾਫ਼ ਹੈ। ਮੌਸਮ ਵਿਭਾਗ ਵੱਲੋਂ ਅਜੇ ਤੱਕ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਦੋਵਾਂ ਟੀਮਾਂ ਦੀ ਪਲੇਇੰਗ-11

ਮੁੰਬਈ ਇੰਡੀਅਨਜ਼: ਹਾਰਦਿਕ ਪੰਡਯਾ (ਕਪਤਾਨ), ਜੌਨੀ ਬੇਅਰਸਟੋ (ਵਿਕਟਕੀਪਰ), ਰੋਹਿਤ ਸ਼ਰਮਾ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਨਮਨ ਧੀਰ, ਰਾਜ ਅੰਗਦ ਬਾਬਾ, ਮਿਸ਼ੇਲ ਸੈਂਟਨਰ, ਰਿਚਰਡ ਗਲੀਸਨ, ਟ੍ਰੇਂਟ ਬੋਲਟ, ਜਸਪ੍ਰੀਤ ਬੁਮਰਾਹ।

ਗੁਜਰਾਤ ਟਾਈਟਨਸ: ਸ਼ੁਭਮਨ ਗਿੱਲ (ਸੀ), ਸਾਈ ਸੁਦਰਸ਼ਨ, ਕੁਸਲ ਮੈਂਡਿਸ (ਵਿਕੇਟ), ਸ਼ਾਹਰੁਖ ਖਾਨ, ਵਾਸ਼ਿੰਗਟਨ ਸੁੰਦਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਮੁਹੰਮਦ ਸਿਰਾਜ, ਗੇਰਾਲਡ ਕੂਟਜੀ, ਸਾਈ ਕਿਸ਼ੋਰ, ਪ੍ਰਸਿਧ ਕ੍ਰਿਸ਼ਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiiplLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

by Jaspreet Kaur
June 23, 2026
0

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ...

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by Ankit
June 23, 2026
0

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ....

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 