• Latest
  • Trending
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

2 months ago
Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

29 minutes ago
Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

52 minutes ago
Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

2 hours ago
Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

Punjab ਗਵਰਨਰ ਨੂੰ ਮਿਲਣ ਤੋਂ ਬਾਅਦ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

2 hours ago
Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਅੱਜ ਹਾਈਕੋਰਟ ’ਚ ਸੁਣਵਾਈ

4 hours ago
Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

Punjab: ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਵਿੱਤ ਮੰਤਰੀ ਦੀ ਅਹਿਮ ਮੀਟਿੰਗ ਅੱਜ

4 hours ago
National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

5 hours ago
Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

5 hours ago
Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

5 hours ago
Hindi News
English News
Wednesday, August 12, 2026
No Result
View All Result
35 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

May 29, 2026
in ਖਬਰਾਂ, ਖੇਡਾਂ
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

ਸ਼ੁਭਮਨ ਗਿੱਲ ਨੇ ਖੇਡੀ ਸ਼ਾਨਦਾਰ ਪਾਰੀ ; ਜੜਿਆ ਸੈਂਕੜਾ

ਹੁਣ ਫਾਈਨਲ ਵਿੱਚ ਗੁਜਰਾਤ ਦਾ ਬੰਗਲੌਰ ਨਾਲ ਹੋਵੇਗਾ ਟਾਕਰਾ

ਚੰਡੀਗੜ੍ਹ, 29 ਮਈ (ਵਿਸ਼ਵ ਵਾਰਤਾ)  IPL 2026 ਦਾ ਦੂਜਾ ਕੁਆਲੀਫਾਇਰ ਮੈਚ ਅੱਜ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਗੁਜਰਾਤ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀਮ ਨੇ ਕੁਆਲੀਫਾਇਰ 2 ਵਿੱਚ ਰਾਜਸਥਾਨ ਰਾਇਲਜ਼ ਨੂੰ 7 ਵਿਕਟਾਂ ਨਾਲ ਹਰਾਇਆ।

ਅੱਜ ਇੱਥੇ ਖੇਡੇ ਗਏ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਦੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 214 ਦੌੜਾ ਬਣਾਈਆਂ। ਵੈਭਵ ਸੂਰਿਆਵੰਸ਼ੀ ਇਸ ਮੈਚ ਵਿੱਚ ਰਾਜਸਥਾਨ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਰਹੇ, ਉਨ੍ਹਾਂ ਨੇ 47 ਗੇਂਦਾਂ ਵਿੱਚ 96 ਦੌੜਾ ਬਣਾਈਆਂ। ਉਨ੍ਹਾਂ ਤੋਂ ਇਲਾਵਾ, ਰਵਿੰਦਰ ਜਡੇਜਾ ਨੇ 45 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਜਵਾਬ ਵਿੱਚ, ਗੁਜਰਾਤ ਨੇ 18. 4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ। ਵਾਸ਼ਿੰਗਟਨ ਸੁੰਦਰ ਨੇ 16 ਦੌੜਾਂ ਬਣਾਈਆਂ, ਜਦੋਂ ਕਿ ਸ਼ੁਭਮਨ ਗਿੱਲ ਨੇ 104 ਦੌੜਾਂ ਦਾ ਯੋਗਦਾਨ ਪਾਇਆ। ਸਾਈ ਸੁਦਰਸ਼ਨ (58) ਲਗਾਤਾਰ ਦੂਜੇ ਮੈਚ ਲਈ ਹਿੱਟ-ਵਿਕਟ ‘ਤੇ ਆਊਟ ਹੋਏ। ਹੁਣ ਗੁਜਰਾਤ ਟਾਈਟਨਜ਼ ਦੀ ਟੀਮ 31 ਮਈ ਨੂੰ ਅਹਿਮਦਾਬਾਦ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਵਿਰੁੱਧ ਫਾਈਨਲ ਖੇਡੇਗੀ।

ਅੱਜ ਗੁਜਰਾਤ ਲਈ, ਕਾਗੀਸੋ ਰਬਾਡਾ ਅਤੇ ਜੇਸਨ ਹੋਲਡਰ ਨੇ 2-2 ਵਿਕਟਾਂ ਲਈਆਂ। ਜਦਕਿ ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨਾ ਨੇ ਇੱਕ-ਇੱਕ ਵਿਕਟ ਲਈ।

Tags: Breaking news in PunjabiChandigarhLatest News In PunjabiMANSAMansa Newspunjab newsPunjab news in PunjabiRR Vs GTShubman Gilltop headlines in PunjabiVaibhav Sooryavanshi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

by Ranjit Singh
August 12, 2026
0

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ - ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਲਏ ਆਖਰੀ ਸਾਹ...

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ

by Ranjit Singh
August 12, 2026
0

Punjab: ਸਰਕਾਰੀ ਮਹਿਲਾ ਕਰਮਚਾਰੀਆਂ ਲਈ ਚਾਈਲਡ ਕੇਅਰ ਲੀਵ ਦੇ ਨਿਯਮਾਂ ’ਚ ਵੱਡੀ ਸੋਧ ਚੰਡੀਗੜ੍ਹ: 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ

by Ranjit Singh
August 12, 2026
0

Punjab: ਰਾਮ ਰਹੀਮ ਦੀ ਸਜ਼ਾ ਖ਼ਿਲਾਫ਼ ਅਪੀਲ ਮਾਮਲਾ: ਜਸਟਿਸ ਸੁਖਵਿੰਦਰ ਕੌਰ ਨੇ ਆਪਣੇ ਆਪ ਨੂੰ ਸੁਣਵਾਈ ਤੋਂ ਕੀਤਾ ਵੱਖ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ

by Ranjit Singh
August 12, 2026
0

Punjab ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਦੇਹਾਂਤ - ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਲਏ ਆਖਰੀ ਸਾਹ...

Most Popular

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

by Jaspreet Kaur
1 week ago
0

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ 'ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ ਨਵੀ ਦਿੱਲੀ, 3 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 