• Latest
  • Trending
IPL ਮੈਗਾ ਆਕਸ਼ਨ : ਅੱਜ ਲੱਗੇਗੀ 2025 ਆਈ ਪੀ ਐਲ ਲਈ ਖਿਡਾਰੀਆਂ ਦੀ ਬੋਲੀ

2 years ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

47 seconds ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

57 minutes ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

59 minutes ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

1 hour ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

Hindi News
English News
Sunday, September 27, 2026
No Result
View All Result
26 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL ਮੈਗਾ ਆਕਸ਼ਨ : ਅੱਜ ਲੱਗੇਗੀ 2025 ਆਈ ਪੀ ਐਲ ਲਈ ਖਿਡਾਰੀਆਂ ਦੀ ਬੋਲੀ

November 24, 2024
in Cricket News, ਖਬਰਾਂ
IPL ਮੈਗਾ ਆਕਸ਼ਨ : ਅੱਜ ਲੱਗੇਗੀ 2025 ਆਈ ਪੀ ਐਲ ਲਈ ਖਿਡਾਰੀਆਂ ਦੀ ਬੋਲੀ

IPL ਮੈਗਾ ਆਕਸ਼ਨ : ਅੱਜ ਲੱਗੇਗੀ 2025 ਆਈ ਪੀ ਐਲ ਲਈ ਖਿਡਾਰੀਆਂ ਦੀ ਬੋਲੀ

ਅਰਸ਼ਦੀਪ ਸਿੰਘ ਤੇ ਰਿਸ਼ਭ ਪੰਤ ਸਮੇਤ ਇਹਨਾਂ ਖਿਡਾਰੀਆਂ ਤੇ ਹੋਵੇਗੀ ਟੀਮਾਂ ਦੀ ਨਜ਼ਰ

ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਤੋਂ ਪਹਿਲਾਂ ਅੱਜ ਅਤੇ ਕੱਲ੍ਹ ਇੱਕ ਮੈਗਾ ਹੋਣ ਜਾ ਰਹੀ ਹੈ। ਭਾਰਤੀ ਸਮੇਂ ਮੁਤਾਬਕ ਨਿਲਾਮੀ ਸਾਊਦੀ ਅਰਬ ਦੇ ਜੇਦਾਹ ‘ਚ ਦੁਪਹਿਰ 3.00 ਵਜੇ ਸ਼ੁਰੂ ਹੋਵੇਗੀ। IPL ਦੀਆਂ 10 ਫ੍ਰੈਂਚਾਇਜ਼ੀ ਟੀਮਾਂ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਦੇ 574 ਖਿਡਾਰੀਆਂ ‘ਤੇ ਬੋਲੀ ਲਗਾਉਣਗੀਆਂ। ਟੀਮਾਂ ਕੋਲ ਕੁੱਲ 204 ਖਿਡਾਰੀਆਂ ਜਗ੍ਹਾ ਖਾਲੀ ਹੈ। ਆਕਸ਼ਨ ਅੱਜ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਜੋ ਰਾਤ 8 ਵਜੇ ਤੱਕ ਚੱਲੇਗੀ, ਬਾਕੀ ਖਿਡਾਰੀ ਅਗਲੇ ਦਿਨ 3 ਵਜੇ ਤੋਂ ਵਿਕਣੇ ਸ਼ੁਰੂ ਹੋ ਜਾਣਗੇ। ਅਰਸ਼ਦੀਪ ਸਿੰਘ ,ਰਿਸ਼ਭ ਪੰਤ ,ਜੋਸ ਬਟਲਰ, ਸ਼੍ਰੇਅਸ ਅਈਅਰ, ਕਾਗਿਸੋ ਰਬਾਡਾ,  ਅਤੇ ਮਿਸ਼ੇਲ ਸਟਾਰਕ ਤੇ ਟੀਮਾਂ ਦੀ ਨਜ਼ਰ ਹੋੋਵੇਗੀ। ਜ਼ਿਕਰਯੋਗ ਹੈ ਕਿ 2025 ਆਈਪੀਐਲ ਵਿੱਚ 10 ਟੀਮਾਂ ਵਿਚਾਲੇ ਕੁੱਲ 74 ਮੈਚ ਖੇਡੇ ਜਾਣਗੇ। ਟੂਰਨਾਮੈਂਟ ਦਾ 18ਵਾਂ ਐਡੀਸ਼ਨ 14 ਮਾਰਚ ਤੋਂ ਸ਼ੁਰੂ ਹੋ ਕੇ 25 ਮਈ ਤੱਕ ਚੱਲੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiiplLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

by Navjot
September 27, 2026
0

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ ਕੋਲਕਾਤਾ, 27 ਸਤੰਬਰ (ਵਿਸ਼ਵ ਵਾਰਤਾ) ਕੋਲਕਾਤਾ ਪੁਲਿਸ ਨੇ...

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

by Navjot
September 27, 2026
0

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ   ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ)  BSF ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

Most Popular

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by Jaspreet Kaur
4 weeks ago
0

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 