• Latest
  • Trending
Iran America Talks : ਇਸਲਾਮਾਬਾਦ ਵਿੱਚ ਈਰਾਨ – ਅਮਰੀਕਾ ਵਿਚਕਾਰ ਗੱਲਬਾਤ ਸ਼ੁਰੂ

Iran America Talks : ਇਸਲਾਮਾਬਾਦ ਵਿੱਚ ਈਰਾਨ – ਅਮਰੀਕਾ ਵਿਚਕਾਰ ਗੱਲਬਾਤ ਸ਼ੁਰੂ

2 months ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

12 minutes ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

33 minutes ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

41 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

1 hour ago
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

2 hours ago
Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

2 hours ago
Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

2 hours ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

3 hours ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

4 hours ago
Hindi News
English News
Sunday, June 7, 2026
No Result
View All Result
41 °c
Chandigarh
38 ° Mon
38 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran America Talks : ਇਸਲਾਮਾਬਾਦ ਵਿੱਚ ਈਰਾਨ – ਅਮਰੀਕਾ ਵਿਚਕਾਰ ਗੱਲਬਾਤ ਸ਼ੁਰੂ

April 11, 2026
in ਅੰਤਰਰਾਸ਼ਟਰੀ, ਖਬਰਾਂ
Iran America Talks : ਇਸਲਾਮਾਬਾਦ ਵਿੱਚ ਈਰਾਨ – ਅਮਰੀਕਾ ਵਿਚਕਾਰ ਗੱਲਬਾਤ ਸ਼ੁਰੂ

Iran America Talks : ਇਸਲਾਮਾਬਾਦ ਵਿੱਚ ਈਰਾਨ – ਅਮਰੀਕਾ ਵਿਚਕਾਰ ਗੱਲਬਾਤ ਸ਼ੁਰੂ

ਇਸਲਾਮਾਬਾਦ, 11 ਅਪ੍ਰੈਲ 2026 (ਵਿਸ਼ਵ ਵਾਰਤਾ): ਦੁਨੀਆ ਭਰ ਦੀਆਂ ਨਜ਼ਰਾਂ ਇਸ ਸਮੇਂ ਇਸਲਾਮਾਬਾਦ ‘ਤੇ ਟਿਕੀਆਂ ਹੋਈਆਂ ਹਨ। ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਈਰਾਨ ਅਤੇ ਅਮਰੀਕਾ ਵਿਚਾਲੇ ਅਹਿਮ ਗੱਲਬਾਤ ਸ਼ੁਰੂ ਹੋ ਗਈ ਹੈ। ਇਸੇ ਗੱਲਬਾਤ ਨਾਲ ਤੈਅ ਹੋਵੇਗਾ ਕਿ ਈਰਾਨ ਅਤੇ ਅਮਰੀਕਾ ਵਿਚਾਲੇ ਲੜਾਈ ਖਤਮ ਹੋਵੇਗੀ ਜਾਂ ਨਹੀਂ।

ਇਸ ਸ਼ਾਂਤੀ ਵਾਰਤਾ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਹੋਰਮੁਜ਼ ਸਟ੍ਰੇਟ ਜਲਦੀ ਹੀ ਫਿਰ ਤੋਂ ਖੁੱਲ੍ਹ ਜਾਵੇਗਾ, ਚਾਹੇ ਇਸ ਵਿੱਚ ਈਰਾਨ ਦਾ ਸਹਿਯੋਗ ਮਿਲੇ ਜਾਂ ਨਾ। ਸ਼ੁੱਕਰਵਾਰ ਨੂੰ ਟਰੰਪ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਕੋਈ ਸ਼ਾਂਤੀ ਸਮਝੌਤਾ ਨਹੀਂ ਹੁੰਦਾ ਹੈ ਤਾਂ ਅਮਰੀਕਾ ਫਿਰ ਤੋਂ ਹਮਲਾ ਕਰੇਗਾ।

ਪਾਕਿਸਤਾਨ ਇਸ ਵਾਰਤਾ ਦਾ ਮੇਜ਼ਬਾਨ ਅਤੇ ਵਿਚੋਲਾ ਦੋਵੇਂ ਹੈ। ਪਾਕਿਸਤਾਨ ਦੀ ਪ੍ਰਤੀਨਿਧਤਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼, ਵਿਦੇਸ਼ ਮੰਤਰੀ ਅਤੇ ਉਪ-ਪ੍ਰਧਾਨ ਮੰਤਰੀ ਇਸਹਾਕ ਡਾਰ, ਆਰਮੀ ਚੀਫ਼ ਫੀਲਡ ਮਾਰਸ਼ਲ ਆਸਿਮ ਮੁਨੀਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਲੈਫਟੀਨੈਂਟ ਜਨਰਲ ਮੁਹੰਮਦ ਆਸਿਮ ਮਲਿਕ ਕਰ ਰਹੇ ਹਨ।

ਵ੍ਹਾਈਟ ਹਾਊਸ ਮੁਤਾਬਕ, ਅਮਰੀਕੀ ਵਫ਼ਦ ਦੀ ਅਗਵਾਈ ਉਪ-ਰਾਸ਼ਟਰਪਤੀ ਜੇਡੀ ਵੈਂਸ ਕਰ ਰਹੇ ਹਨ। ਉਨ੍ਹਾਂ ਦੇ ਨਾਲ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕੌਫ਼, ਟਰੰਪ ਦੇ ਜਵਾਈ ਜੇਰੇਡ ਕੁਸ਼ਨਰ ਅਤੇ ਯੂਐਸ ਸੈਂਟਰਲ ਕਮਾਂਡ ਦੇ ਕਮਾਂਡਰ ਐਡਮਿਰਲ ਬ੍ਰੈਡ ਕੂਪਰ ਸ਼ਾਮਲ ਹਨ।

ਮੀਡੀਆ ਰਿਪੋਰਟਸ ਮੁਤਾਬਿਕ ਇਸ ਗੱਲਬਾਤ ਵਿੱਚ ਸਭ ਤੋਂ ਵੱਡਾ ਮੁੱਦਾ ਲੇਬਨਾਨ ਵਿੱਚ ਸੀਜ਼ਫਾਇਰ ਅਤੇ ਹੋਰਮੁਜ਼ ਸਟ੍ਰੇਟ ਦਾ ਰਹੇਗਾ। ਈਰਾਨ ਚਾਹੁੰਦਾ ਹੈ ਕਿ ਸੀਜ਼ਫਾਇਰ ਵਿੱਚ ਲੇਬਨਾਨ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਈਰਾਨ ਨੂੰ ਭਵਿੱਖ ਵਿੱਚ ਅੱਗੇ ਕਦੇ ਵੀ ਹਮਲਾ ਨਾ ਹੋਣ ਦੀ ਗਾਰੰਟੀ ਵੀ ਚਾਹੀਦੀ ਹੈ।

ਦੱਸ ਦਈਏ ਕਿ ਲੇਬਨਾਨ ‘ਤੇ ਇਜ਼ਰਾਈਲੀ ਹਮਲੇ ਕਾਰਨ ਈਰਾਨ ਨੇ ਪਹਿਲਾਂ ਇਸ ਗੱਲਬਾਤ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਈਰਾਨ ਗੱਲਬਾਤ ਲਈ ਮੰਨ ਗਿਆ। ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਘੇਰ ਗਾਲੀਬਾਫ ਅਤੇ ਉਨ੍ਹਾਂ ਦੇ ਵਫ਼ਦ ਨੇ ਅੱਜ ਇਸਲਾਮਾਬਾਦ ਵਿੱਚ ਪਾਕਿਸਤਾਨੀ ਪੀਐਮ ਸ਼ਾਹਬਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਮਰੀਕਾ ਅਤੇ ਈਰਾਨ ਵਿਚਾਲੇ ਹੋਣ ਵਾਲੀ ਅਹਿਮ ਗੱਲਬਾਤ ਤੋਂ ਪਹਿਲਾਂ ਹੋਈ, ਜਿਸ ਵਿੱਚ ਜੰਗ ਖ਼ਤਮ ਕਰਨ ਬਾਰੇ ਚਰਚਾ ਹੋਣੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

by Jaspreet Kaur
June 7, 2026
0

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ ਨਵੀ ਦਿੱਲੀ, 7...

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

by Jaspreet Kaur
June 7, 2026
0

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ 'ਚ ਸੂ ਮੋਟੋ ਨੋਟਿਸ - ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 7...

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

by Jaspreet Kaur
June 7, 2026
0

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ)– ਕੇਂਦਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

by Jaspreet Kaur
June 7, 2026
0

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ ਨਵੀ ਦਿੱਲੀ, 7...

Most Popular

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ

by Ranjit Singh
2 weeks ago
0

NEET Paper Leak Issue: ਸੰਸਦੀ ਕਮੇਟੀ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ NTA ਡਾਇਰੈਕਟਰ ਜਨਰਲ ਨਵੀਂ ਦਿੱਲੀ, 22 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 