• Latest
  • Trending
Iran ਵੱਲੋਂ  ਇਜ਼ਰਾਈਲ ‘ਤੇ ਜਵਾਬੀ ਕਾਰਵਾਈ, 100 ਤੋਂ ਵੱਧ ਡਰੋਨ ਦਾਗੇ

Iran ਵੱਲੋਂ ਇਜ਼ਰਾਈਲ ‘ਤੇ ਜਵਾਬੀ ਕਾਰਵਾਈ, 100 ਤੋਂ ਵੱਧ ਡਰੋਨ ਦਾਗੇ

1 year ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

10 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

41 minutes ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

1 hour ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

2 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

2 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

2 hours ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

3 hours ago
Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

3 hours ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

5 hours ago
Hindi News
English News
Tuesday, August 4, 2026
No Result
View All Result
35 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਵੱਲੋਂ ਇਜ਼ਰਾਈਲ ‘ਤੇ ਜਵਾਬੀ ਕਾਰਵਾਈ, 100 ਤੋਂ ਵੱਧ ਡਰੋਨ ਦਾਗੇ

June 13, 2025
in ਅੰਤਰਰਾਸ਼ਟਰੀ, ਖਬਰਾਂ
Iran ਵੱਲੋਂ  ਇਜ਼ਰਾਈਲ ‘ਤੇ ਜਵਾਬੀ ਕਾਰਵਾਈ, 100 ਤੋਂ ਵੱਧ ਡਰੋਨ ਦਾਗੇ

Iran ਵੱਲੋਂ ਇਜ਼ਰਾਈਲ ‘ਤੇ ਜਵਾਬੀ ਕਾਰਵਾਈ, 100 ਤੋਂ ਵੱਧ ਡਰੋਨ ਦਾਗੇ

ਨਵੀ ਦਿੱਲੀ, 13 ਜੂਨ (ਵਿਸ਼ਵ ਵਾਰਤਾ): ਇਜ਼ਰਾਈਲ ਦੇ ਹਮਲੇ ਤੋਂ ਬਾਅਦ ਈਰਾਨ ਨੇ ਜਵਾਬੀ ਕਾਰਵਾਈ ਕੀਤੀ ਹੈ। ਈਰਾਨ ਨੇ ਇਜ਼ਰਾਈਲ ਤੋਂ ਬਦਲਾ ਲੈਣ ਲਈ 100 ਤੋਂ ਵੱਧ ਡਰੋਨ ਸੁੱਟੇ ਹਨ। ਇਜ਼ਰਾਈਲੀ ਫੌਜ (ਆਈਡੀਐਫ) ਨੇ ਦਾਅਵਾ ਕੀਤਾ ਹੈ ਕਿ ਉਸਦੇ ਲੜਾਕੂ ਜਹਾਜ਼ ਰਸਤੇ ਵਿੱਚ ਹੀ ਡਰੋਨਾਂ ਨੂੰ ਡੇਗ ਰਹੇ ਹਨ। ਹੁਣ ਤੱਕ ਇੱਕ ਵੀ ਡਰੋਨ ਇਜ਼ਰਾਈਲੀ ਸਰਹੱਦ ‘ਤੇ ਨਹੀਂ ਪਹੁੰਚਿਆ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਇਸ ਤੋਂ ਪਹਿਲਾ ਈਰਾਨ ਦੇ ਸਰਕਾਰੀ ਮੀਡੀਆ ਨੇ ਪੁਸ਼ਟੀ ਕੀਤੀ ਸੀ ਕਿ ਇਜ਼ਰਾਈਲੀ ਹਮਲੇ ਵਿੱਚ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਦੇ ਕਮਾਂਡਰ ਹੁਸੈਨ ਸਲਾਮੀ ਦੀ ਮੌਤ ਹੋ ਗਈ ਹੈ। ਅਲ-ਜਜ਼ੀਰਾ ਦੇ ਅਨੁਸਾਰ, ਹਮਲੇ ਵਿੱਚ ਦੋ ਪ੍ਰਮੁੱਖ ਈਰਾਨੀ ਪ੍ਰਮਾਣੂ ਵਿਗਿਆਨੀ ਮੁਹੰਮਦ ਮੇਹਦੀ ਤੇਹਰਾਨਚੀ ਅਤੇ ਫਰਦੂਨ ਅੱਬਾਸੀ ਵੀ ਮਾਰੇ ਗਏ ਹਨ। ਇਜ਼ਰਾਈਲ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਈਰਾਨ ਦੇ ਫੌਜ ਮੁਖੀ ਮੁਹੰਮਦ ਬਘੇਰੀ, ਹੋਰ ਸੀਨੀਅਰ ਫੌਜੀ ਅਧਿਕਾਰੀ ਅਤੇ ਕੁਝ ਸੀਨੀਅਰ ਪ੍ਰਮਾਣੂ ਵਿਗਿਆਨੀ ਵੀ ਮਾਰੇ ਗਏ ਸਨ।

ਭਾਰਤੀ ਵਿਦੇਸ਼ ਮੰਤਰਾਲੇ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਈਰਾਨ ਅਤੇ ਇਜ਼ਰਾਈਲ ਵਿਚਕਾਰ ਹੋਏ ਇਸ ਘਟਨਾਕ੍ਰਮ ਬਾਰੇ ਜਾਣ ਕੇ ਬਹੁਤ ਚਿੰਤਤ ਹਾਂ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ, ਜਿਸ ਵਿੱਚ ਪ੍ਰਮਾਣੂ ਸਥਾਨਾਂ ‘ਤੇ ਹਮਲਿਆਂ ਦੀਆਂ ਰਿਪੋਰਟਾਂ ਵੀ ਸ਼ਾਮਲ ਹਨ। ਭਾਰਤ ਦੋਵਾਂ ਧਿਰਾਂ ਨੂੰ ਕਿਸੇ ਵੀ ਹਮਲਾਵਰ ਕਦਮ ਤੋਂ ਬਚਣ ਦੀ ਅਪੀਲ ਕਰਦਾ ਹੈ। ਪ੍ਰਭਾਵਿਤ ਖੇਤਰ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਸਾਵਧਾਨੀ ਵਰਤਣ, ਸੁਰੱਖਿਅਤ ਰਹਿਣ ਅਤੇ ਸਥਾਨਕ ਸੁਰੱਖਿਆ ਸਲਾਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIranLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

by Ranjit Singh
August 4, 2026
0

Canada ਦੇ ਇੱਕ ਗੁਰਦੁਆਰੇ 'ਚ ਭਿੜੇ ਦੋ ਧੜੇ ! ਚੰਡੀਗੜ੍ਹ , 4 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਇੱਕ ਗੁਰਦੁਆਰੇ ਵਿੱਚ...

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

by Ranjit Singh
August 4, 2026
0

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ - 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Most Popular

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

National: ਕੇਂਦਰ ਸਰਕਾਰ ਲੋਕ ਸਭਾ ‘ਚ ਸੋਮਵਾਰ ਪੇਸ਼ ਕਰ ਸਕਦੀ ਹੈ ‘ਪੇਪਰ ਲੀਕ ਵਿਰੁੱਧ’ ਨਵਾਂ ਬਿੱਲ

by Ranjit Singh
1 week ago
0

National: ਕੇਂਦਰ ਸਰਕਾਰ ਲੋਕ ਸਭਾ 'ਚ ਸੋਮਵਾਰ ਪੇਸ਼ ਕਰ ਸਕਦੀ ਹੈ 'ਪੇਪਰ ਲੀਕ ਵਿਰੁੱਧ' ਨਵਾਂ ਬਿੱਲ ਚੰਡੀਗੜ੍ਹ, 26 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 