• Latest
  • Trending
Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

4 weeks ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

21 minutes ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

1 hour ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

2 hours ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

2 hours ago
Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

4 hours ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

4 hours ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

5 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

6 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

March 18, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

Iran ਨੂੰ ਇੱਕ ਹੋਰ ਵੱਡਾ ਝਟਕਾ! Israel ਵੱਲੋਂ ਈਰਾਨੀ ਖੁਫੀਆ ਮੰਤਰੀ ਇਸਮਾਈਲ ਖਤੀਬ ਦੀ ਮੌਤ ਦਾ ਦਾਅਵਾ

ਤਹਿਰਾਨ, 18 ਮਾਰਚ 2026 (ਵਿਸ਼ਵ ਵਾਰਤਾ) – ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਉਸਨੇ ਈਰਾਨ ਦੇ ਖੁਫੀਆ ਮੰਤਰੀ ਇਸਮਾਈਲ ਖਤੀਬ ਨੂੰ ਇੱਕ ਹਵਾਈ ਹਮਲੇ ਵਿੱਚ ਮਾਰ ਦਿੱਤਾ ਹੈ, ਹਾਲਾਂਕਿ ਈਰਾਨ ਵੱਲੋਂ ਇਸਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦਾਅਵਾ ਕੀਤਾ ਕਿ ਈਰਾਨ ਦੀ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦੇ ਸਕੱਤਰ ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ, ਈਰਾਨ ਦੇ ਖੁਫੀਆ ਮੰਤਰੀ ਇਸਮਾਈਲ ਖਤੀਬ ਵੀ ਇਜ਼ਰਾਈਲੀ ਹਮਲਿਆਂ ਵਿੱਚ ਮਾਰੇ ਗਏ ਹਨ। ਹਾਲਾਂਕਿ, ਇਸ ਬਾਰੇ ਈਰਾਨ ਦੇ ਜਵਾਬ ਦੀ ਅਜੇ ਉਡੀਕ ਹੈ।

ਦੱਸ ਦਈਏ ਕਿ ਇਸਮਾਈਲ ਖਾਨ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਇਜ਼ਰਾਈਲ ਨੇ ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੀ ਵੀ ਹੱਤਿਆ ਕਰ ਦਿੱਤੀ। ਲਾਰੀਜਾਨੀ ਦੀ ਮੌਤ ਦੀ ਪੁਸ਼ਟੀ ਈਰਾਨ ਦੀ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਨੇ ਵੀ ਕਰ ਦਿੱਤੀ ਹੈ। ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੇ ਅੰਤਿਮ ਸਸਕਾਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਹੁਣ ਇਜ਼ਰਾਈਲ ਨੇ ਈਰਾਨ ਦੇ ਖੁਫੀਆ ਮੰਤਰੀ ਖਾਤਿਬ ਦੀ ਮੌਤ ਦਾ ਦਾਅਵਾ ਕਰ ਦਿੱਤਾ ਹੈ। ਇਹ ਈਰਾਨ ਲਈ ਬਹੁਤ ਵੱਡਾ ਝਟਕਾ ਹੈ। ਅਲ ਜਜ਼ੀਰਾ ਦੇ ਅਨੁਸਾਰ, ਖਤੀਬ ਈਰਾਨ ਦੇ ਰਾਜਨੀਤਿਕ ਅਤੇ ਧਾਰਮਿਕ ਢਾਂਚੇ ਵਿੱਚ ਇੱਕ ਮਜ਼ਬੂਤ ​​ਸਥਿਤੀ ਰੱਖਦੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

by Ranjit Singh
April 16, 2026
0

Canada 'ਚ ਪੰਜਾਬੀ ਮਹਿਲਾ 'ਰੇਡੀਓ ਹੋਸਟ' ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

by Ranjit Singh
April 16, 2026
0

Punjab: 'ਪੰਥ ਰਤਨ' ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ ਚੰਡੀਗੜ੍ਹ, 16 ਅਪ੍ਰੈਲ 2026 - ਸਿੱਖ ਐਜੂਕੇਸ਼ਨਲ ਸੁਸਾਇਟੀ,...

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

by Ranjit Singh
April 16, 2026
0

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ ਚੰਡੀਗੜ੍ਹ, 16 ਅਪ੍ਰੈਲ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

by Ranjit Singh
April 16, 2026
0

Canada 'ਚ ਪੰਜਾਬੀ ਮਹਿਲਾ 'ਰੇਡੀਓ ਹੋਸਟ' ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) –...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਾਰਚ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 