• Latest
  • Trending
Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ

Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ

2 months ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

20 minutes ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

52 minutes ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

2 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

2 hours ago
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

3 hours ago
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

3 hours ago
Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

3 hours ago
Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

4 hours ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

5 hours ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

5 hours ago
Hindi News
English News
Sunday, June 7, 2026
No Result
View All Result
41 °c
Chandigarh
38 ° Mon
38 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ

April 10, 2026
in ਅੰਤਰਰਾਸ਼ਟਰੀ, ਖਬਰਾਂ
Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ

Iran ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ

– ਲੇਬਨਾਨ ਜੰਗਬੰਦੀ ਦੀ ਰੱਖੀ ਸ਼ਰਤ!

– ਅਮਰੀਕਾ-ਈਰਾਨ ਸ਼ਾਂਤੀ ਵਾਰਤਾ ‘ਤੇ ਸਸਪੈਂਸ

ਤੇਹਰਾਨ, 10 ਅਪ੍ਰੈਲ (ਵਿਸ਼ਵ ਵਾਰਤਾ) : ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਕੱਲ੍ਹ ਹੋਣ ਜਾ ਰਹੀ ਸ਼ਾਂਤੀ ਵਾਰਤਾ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਅਮਰੀਕਾ ਨਾਲ ਜੰਗਬੰਦੀ ਗੱਲਬਾਤ ਲਈ ਈਰਾਨੀ ਵਫ਼ਦ ਅਜੇ ਤਕ ਪਾਕਿਸਤਾਨ ਨਹੀਂ ਪਹੁੰਚਿਆ ਹੈ। ਦੋਵਾਂ ਦੇਸ਼ਾਂ ਵਿਚਕਾਰ ਸ਼ਨੀਵਾਰ ਨੂੰ ਇਸਲਾਮਾਬਾਦ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ।

ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਈਰਾਨ ਨੇ ਬੈਠਕ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਈਰਾਨੀ ਮੀਡੀਆ ‘ਫਾਰਸ ਨਿਊਜ਼ ਏਜੰਸੀ’ ਦੇ ਅਨੁਸਾਰ, ਈਰਾਨ ਨੇ ਕਿਹਾ ਹੈ ਕਿ ਜਦੋਂ ਤੱਕ ਲੇਬਨਾਨ ਵਿੱਚ ਜੰਗਬੰਦੀ ਲਾਗੂ ਨਹੀਂ ਹੋ ਜਾਂਦੀ, ਉਹ ਗੱਲਬਾਤ ਨਹੀਂ ਕਰੇਗਾ।

ਇਸ ਤੋਂ ਪਹਿਲਾਂ ਅਮਰੀਕੀ ਵੈੱਬਸਾਈਟ ਨੇ ਖ਼ਬਰ ਦਿੱਤੀ ਸੀ ਕਿ ਈਰਾਨੀ ਵਫ਼ਦ ਵੀਰਵਾਰ ਸ਼ਾਮ ਪਾਕਿਸਤਾਨ ਪਹੁੰਚ ਗਿਆ ਹੈ। ਇਸ ਵਿੱਚ ਸੰਸਦ ਦੇ ਸਪੀਕਰ ਗਾਲੀਬਾਫ ਅਤੇ ਵਿਦੇਸ਼ ਮੰਤਰੀ ਅਰਾਘਚੀ ਸ਼ਾਮਲ ਹਨ। ਹਾਲਾਂਕਿ, ਫਾਰਸ ਨਿਊਜ਼ ਨੇ ਇਸ ਨੂੰ ਫਰਜ਼ੀ ਦੱਸਿਆ ਹੈ।

ਦੱਸ ਦਈਏ ਕਿ ਅਮਰੀਕਾ ਅਤੇ ਈਰਾਨ ਦੇ ਵਿਚਕਾਰ ਕੱਲ੍ਹ ਇਸਲਾਮਾਬਾਦ ਵਿੱਚ ਸ਼ਾਂਤੀ ਵਾਰਤਾ ਹੋਣੀ ਹੈ। ਇਸ ਦੇ ਲਈ ਅਮਰੀਕੀ ਵਫ਼ਦ ਇਸਲਾਮਾਬਾਦ ਪਹੁੰਚ ਚੁੱਕਾ ਹੈ, ਜਿਸ ਦੀ ਪ੍ਰਤੀਨਿਧਤਾ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਕਰ ਰਹੇ ਹਨ। ਉਨ੍ਹਾਂ ਦੇ ਨਾਲ ਵਿਸ਼ੇਸ਼ ਦੂਤ ਸਟੀਵ ਵਿਟਕੌਫ, ਸੀਨੀਅਰ ਸਲਾਹਕਾਰ ਜੇਰੇਡ ਕੁਸ਼ਨਰ ਅਤੇ ਫੌਜੀ ਅਧਿਕਾਰੀ ਬ੍ਰੈਡ ਕੂਪਰ ਵੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Jaspreet Kaur
June 7, 2026
0

ਅਮਰੀਕਾ 'ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਕਤਲ - ਫਰਜ਼ੀ ਪੀਜ਼ਾ ਆਰਡਰ ਦੇ ਕੇ ਮਾਰੀ ਗੋਲੀ! ਅਮਰੀਕਾ, 7 ਜੂਨ...

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

by Jaspreet Kaur
June 7, 2026
0

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ ਦਿੜ੍ਹਬਾ, 7 ਜੂਨ (ਵਿਸ਼ਵ ਵਾਰਤਾ):ਹਾਂਗਕਾਂਗ...

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

by Jaspreet Kaur
June 7, 2026
0

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ ਨਵੀ ਦਿੱਲੀ, 7...

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

by Jaspreet Kaur
June 7, 2026
0

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ 'ਚ ਸੂ ਮੋਟੋ ਨੋਟਿਸ - ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Jaspreet Kaur
June 7, 2026
0

ਅਮਰੀਕਾ 'ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਕਤਲ - ਫਰਜ਼ੀ ਪੀਜ਼ਾ ਆਰਡਰ ਦੇ ਕੇ ਮਾਰੀ ਗੋਲੀ! ਅਮਰੀਕਾ, 7 ਜੂਨ...

Most Popular

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

by Ranjit Singh
3 weeks ago
0

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ 'ਤੇ ਦਰਜ ਹੋਇਆ ਪਰਚਾ ਕੋਲਕਾਤਾ, 16 ਮਈ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 