• Latest
  • Trending
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

2 hours ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

1 hour ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

2 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਸਰਕਾਰ ਨੇ DA ‘ਚ ਕੀਤਾ 2 ਫੀਸਦੀ ਦਾ ਵਾਧਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Cricket: ਬੰਗਲਾਦੇਸ਼ ਦੌਰੇ ਲਈ ਪਾਕਿਸਤਾਨ ਟੈਸਟ ਟੀਮ ਦਾ ਐਲਾਨ

National: ਪੁਣੇ ਵਿੱਚ ਹਵਾਈ ਫੌਜ ਦੇ ਜਹਾਜ਼ ਦੀ ਹਾਰਡ ਲੈਂਡਿੰਗ: ਰਨਵੇਅ ਲਗਭਗ 11 ਘੰਟਿਆਂ ਲਈ ਰਿਹਾ ਬੰਦ

5 hours ago
Cricket: ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਕੱਲ੍ਹ, ਦੋਵੇਂ ਟੀਮਾਂ ਚੰਡੀਗੜ੍ਹ ਪੁੱਜੀਆਂ

National: ਤਾਮਿਲਨਾਡੂ ਵਿੱਚ ਭਿਆਨਕ ਸੜਕ ਹਾਦਸਾ, 9 ਮੌਤਾਂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਗਾਇਕ ਬੀ ਪ੍ਰਾਕ

Hindi News
English News
Saturday, April 18, 2026
No Result
View All Result
34 °c
Chandigarh
32 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

April 18, 2026
in ਅੰਤਰਰਾਸ਼ਟਰੀ, ਖਬਰਾਂ
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

ਤੇਹਰਾਨ, 18 ਅਪ੍ਰੈਲ 2026 (ਵਿਸ਼ਵ ਵਾਰਤਾ): ਹੋਮੁਰਜ਼ ਸਟ੍ਰੇਟ ‘ਤੇ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ। ਈਰਾਨ ਨੇ ਇੱਕ ਵਾਰ ਫਿਰ ਹੋਮੁਰਜ਼ ਸਟ੍ਰੇਟ ਬੰਦ ਕਰ ਦਿੱਤੀ ਹੈ। ਇਸਨੂੰ ਅਤੇ ਕਲ ਯਾਨੀ ਕਿ ਸ਼ੁੱਕਰਵਾਰ ਨੂੰ ਹੀ ਖੋਲ੍ਹਿਆ ਗਿਆ ਸੀ, ਪਰ ਹੁਣ ਇਸ ਸਮੁੰਦਰੀ ਰਸਤੇ ‘ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।

ਈਰਾਨ ਨੇ ਕਿਹਾ ਕਿ ਅਮਰੀਕਾ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਭਰੋਸੇ ਵਿੱਚ ਆ ਕੇ ਤੇਲ ਅਤੇ ਮਾਲ ਲੈ ਕੇ ਜਾਣ ਵਾਲੇ ਕੁਝ ਜਹਾਜ਼ਾਂ ਨੂੰ ਲੰਘਣ ਦਿੱਤਾ ਸੀ। ਪਰ ਅਮਰੀਕਾ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਨਾਕਾਬੰਦੀ ਦੇ ਬਹਾਨੇ ਜਹਾਜ਼ਾਂ ਨਾਲ ਸਖ਼ਤੀ ਕੀਤੀ। ਈਰਾਨ ਨੇ ਕਿਹਾ ਕਿ ਇਹ ਸੀਜ਼ਫਾਇਰ ਡੀਲ ਦੀ ਉਲੰਘਣਾ ਹੈ, ਇਸ ਲਈ ਹੁਣ ਹੋਮੁਰਜ਼ ਤੋਂ ਜਹਾਜ਼ਾਂ ਦੀ ਆਵਾਜਾਈ ਪੂਰੀ ਤਰ੍ਹਾਂ ਫੌਜ ਦੇ ਕੰਟਰੋਲ ਵਿੱਚ ਹੋਵੇਗੀ।

ਈਰਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਰਣਨੀਤਕ ਤੌਰ ‘ਤੇ ਬੇਹੱਦ ਮਹੱਤਵਪੂਰਨ ਹੋਮੁਰਜ਼ ਜਲਡਮਰੂਮੱਧ ਹੁਣ ਫਿਰ ਤੋਂ ਪੁਰਾਣੀ ਸਥਿਤੀ, ਯਾਨੀ ਸਖ਼ਤ ਫ਼ੌਜੀ ਨਿਯੰਤਰਣ ਵਿੱਚ ਵਾਪਸ ਆ ਗਿਆ ਹੈ। ਈਰਾਨ ਨੇ ਇਹ ਫੈਸਲਾ ਅਮਰੀਕਾ ਵੱਲੋਂ ਈਰਾਨੀ ਬੰਦਰਗਾਹਾਂ ਦੀ ਲਗਾਤਾਰ ਕੀਤੀ ਜਾ ਰਹੀ ਘੇਰਾਬੰਦੀ ਦੇ ਜਵਾਬ ਵਿੱਚ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

by Jaspreet Kaur
April 18, 2026
0

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) : ਪ੍ਰਧਾਨ...

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
April 18, 2026
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 18, 2026
0

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ - ਫਿਲ ਸਾਲਟ ਦੇ ਅਰਧ ਸੈਂਕੜੇ ਦੀ ਬਦੌਲਤ RCB...

Most Popular

Punjab: DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ!

Punjab: DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ!

by Jaspreet Kaur
4 weeks ago
0

Punjab: DM ਰੰਧਾਵਾ ਮਾਮਲੇ ’ਚ ਲਾਲਜੀਤ ਭੁੱਲਰ ਦਾ PA ਵੀ ਗ੍ਰਿਫ਼ਤਾਰ ਚੰਡੀਗੜ੍ਹ, 23 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 