• Latest
  • Trending
Iran ਦੀ ਵੱਡੀ ਚੇਤਾਵਨੀ!  ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ

2 months ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

18 minutes ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

1 hour ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

2 hours ago
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

4 hours ago
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

5 hours ago
Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

6 hours ago
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Hindi News
English News
Saturday, May 23, 2026
No Result
View All Result
39 °c
Chandigarh
37 ° Sun
38 ° Mon
37 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਦੀ ਵੱਡੀ ਚੇਤਾਵਨੀ! ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ

March 31, 2026
in ਅੰਤਰਰਾਸ਼ਟਰੀ, ਖਬਰਾਂ
Iran ਦੀ ਵੱਡੀ ਚੇਤਾਵਨੀ!  ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ

Iran ਦੀ ਵੱਡੀ ਚੇਤਾਵਨੀ! ਅਮਰੀਕੀ ਤਕਨੀਕੀ ਕੰਪਨੀਆਂ ‘ਤੇ ਕਰੇਗਾ ਹਮਲੇ
– Google, Microsoft , Apple ਸਣੇ ਇਹ ਵੱਡੀਆਂ ਕੰਪਨੀਆਂ ਨਿਸ਼ਾਨੇ ‘ਤੇ

ਤੇਹਰਾਨ, 31 ਮਾਰਚ 2026 (ਵਿਸ਼ਵ ਵਾਰਤਾ): ਈਰਾਨ ਅਤੇ ਅਮਰੀਕਾ ਵਿਚਕਾਰ ਜਾਰੀ ਤਣਾਅ ਹੁਣ ਨਵੇਂ ਮੋੜ ‘ਤੇ ਪਹੁੰਚ ਗਿਆ ਹੈ। ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦੇ ਵਿਚਕਾਰ, ਈਰਾਨ ਨੇ ਅਮਰੀਕਾ ਨੂੰ ਹੁਣ ਟੈਕਨਾਲੋਜੀ ਕੰਪਨੀਆਂ ‘ਤੇ ਹਮਲੇ ਦੀ ਖੁੱਲ੍ਹੀ ਚੇਤਾਵਨੀ ਦਿੱਤੀ ਹੈ।। ਈਰਾਨ ਦੀ ਰਿਵੋਲਿਊਸ਼ਨਰੀ ਗਾਰਡਸ (IRGC) ਨੇ 18 ਅਮਰੀਕੀ ਕੰਪਨੀਆਂ ‘ਤੇ ਹਮਲੇ ਦੀ ਚੇਤਾਵਨੀ ਦਿੱਤੀ ਹੈ। ਇਸ ਤਰ੍ਹਾਂ ਹੁਣ ਵੱਡੇ ਕਾਰਪੋਰੇਟ ਟਿਕਾਣੇ ਵੀ ਅਸੁਰੱਖਿਅਤ ਨਜ਼ਰ ਆ ਰਹੇ ਹਨ।

ਮੀਡੀਆ ਰਿਪੋਰਟਸ ਅਨੁਸਾਰ IRGC ਨੇ ਉਨ੍ਹਾਂ ਕੰਪਨੀਆਂ ਦੀ ਇੱਕ ਸੂਚੀ ਵੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ Cisco, HP, Intel, Oracle, Microsoft, Apple, Google, Meta, IBM, Dell, Nvidia, JPMorgan Chase, Tesla, General Electric, Boeing, ਅਤੇ ਹੋਰ ਸ਼ਾਮਲ ਹਨ। ਈਰਾਨ ਨੇ ਕਿਹਾ ਹੈ ਕਿ ਉਹ 1 ਅਪ੍ਰੈਲ ਤੋਂ ਤਹਿਰਾਨ ਦੇ ਸਮੇਂ ਅਨੁਸਾਰ ਰਾਤ 8 ਵਜੇ ਤੋਂ ਬਾਅਦ ਅਮਰੀਕੀ ਕੰਪਨੀਆਂ ਦੇ ਟਿਕਾਣਿਆਂ ‘ਤੇ ਹਮਲੇ ਕਰੇਗਾ। ਈਰਾਨ ਨੇ ਕਿਹਾ ਹੈ ਕਿ ਹਰ ਹਮਲੇ ਦਾ ਬਦਲਾ ਇਨ੍ਹਾਂ ਕੰਪਨੀਆਂ ਦੇ ਟਿਕਾਣਿਆਂ ਨੂੰ ਤਬਾਹ ਕਰਕੇ ਲਿਆ ਜਾਵੇਗਾ। ਕਰਮਚਾਰੀਆਂ ਨੂੰ ਤੁਰੰਤ ਆਪਣੇ ਕੰਮ ਵਾਲੇ ਸਥਾਨ ਛੱਡਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGOOGLELatest News In PunjabiMicrosoftpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

by Jaspreet Kaur
May 23, 2026
0

ਪੈਟਰੋਲ - ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ ਨਵੀ ਦਿੱਲੀ, 23 ਮਈ 2026 (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ...

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

by Jaspreet Kaur
May 23, 2026
0

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ ਨਵੀ ਦਿੱਲੀ, 23...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

by Jaspreet Kaur
May 23, 2026
0

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ - 5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸਾਹਿਬ ਚੰਡੀਗੜ੍ਹ, 23...

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

by Jaspreet Kaur
May 23, 2026
0

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅੰਮ੍ਰਿਤਸਰ, 23 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

by Jaspreet Kaur
May 23, 2026
0

ਪੈਟਰੋਲ - ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ ਨਵੀ ਦਿੱਲੀ, 23 ਮਈ 2026 (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ...

Most Popular

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
2 weeks ago
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 