• Latest
  • Trending
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

56 minutes ago
ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

19 minutes ago
ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਹੋਈ ਸੁਣਵਾਈ

33 minutes ago
ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਸਮੈ ਰੈਨਾ ਸਮੇਤ 5 ਕਾਮੇਡੀਅਨਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

2 hours ago
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਮਾਰਚ ਨੂੰ SGPC ਦਾ ਪੂਰਨ ਸਮਰਥਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ, ਲਾਲ ਕਿਲ੍ਹਾ, IGI ਏਅਰਪੋਰਟ ਨੂੰ ਮਿਲੀ ਬੰਬ ਦੀ ਧਮਕੀ, ਮਚਿਆ ਹੜਕੰਪ

2 hours ago
Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

Punjab: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ: ਪੜ੍ਹੋ ਕੀ ਕਿਹਾ ?

2 hours ago
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

3 hours ago
Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

3 hours ago
Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

Punjab ਪੁਲਿਸ ਦੇ 12 ਅਧਿਕਾਰੀਆਂ ਦਾ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਦਾ ਵਿਲੱਖਣ ਸੇਵਾ ਮੈਡਲ ਨਾਲ ਹੋਵੇਗਾ ਸਨਮਾਨ

3 hours ago
Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

Big News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਫਾਇਰਿੰਗ

4 hours ago
International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

4 hours ago
Hindi News
English News
Friday, August 14, 2026
No Result
View All Result
29 °c
Chandigarh
28 ° Sat
29 ° Sun
29 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

August 14, 2026
in ਅੰਤਰਰਾਸ਼ਟਰੀ
ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ: ਸੂਤਰ

ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ‘ਚ ਆਉਣਗੇ ਭਾਰਤ : ਸੂਤਰ

ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ) – ਇਰਾਨੀ ਸਰੋਤਾਂ ਮੁਤਾਬਿਕ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸ਼ਕੀਅਨ ਸਤੰਬਰ ਵਿੱਚ ਨਵੀਂ ਦਿੱਲੀ ਵਿੱਚ ਹੋਣ ਵਾਲੇ 18ਵੇਂ BRICS ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਭਾਰਤ ਆਉਣਗੇ। ਪੇਜੇਸ਼ਕੀਅਨ ਦੀ ਭਾਰਤ ਯਾਤਰਾ ਅਜਿਹੇ ਸਮੇਂ ਹੋਣ ਜਾ ਰਹੀ ਹੈ, ਜਦੋਂ ਪੱਛਮੀ ਏਸ਼ੀਆ ਵਿੱਚ ਤਣਾਅ ਬਣਿਆ ਹੋਇਆ ਹੈ।

ਦੱਸ ਦਈਏ ਕਿ ਭਾਰਤ 2026 ਵਿੱਚ BRICS ਦੀ ਪ੍ਰਧਾਨਗੀ ਕਰ ਰਿਹਾ ਹੈ ਅਤੇ ਇਸੇ ਦੇ ਤਹਿਤ ਰਾਜਧਾਨੀ ਦਿੱਲੀ ਵਿੱਚ ਇਹ ਸ਼ਿਖਰ ਸੰਮੇਲਨ ਆਯੋਜਿਤ ਕੀਤਾ ਜਾਵੇਗਾ।ਭਾਰਤ ਦੀ BRICS ਪ੍ਰਧਾਨਗੀ ਦੌਰਾਨ ਹੋਣ ਵਾਲੇ ਇਸ ਸੰਮੇਲਨ ਵਿੱਚ ਵਿਸ਼ਵ-ਵਿਆਪੀ ਅਤੇ ਖੇਤਰੀ ਮੁੱਦਿਆਂ ਦੇ ਨਾਲ-ਨਾਲ ਮੈਂਬਰ ਦੇਸ਼ਾਂ ਵਿਚਕਾਰ ਸਹਿਯੋਗ ‘ਤੇ ਵੀ ਚਰਚਾ ਹੋਵੇਗੀ। ਨਵੀਂ ਦਿੱਲੀ ਵਿੱਚ ਹੋਣ ਵਾਲਾ ਇਹ 18ਵਾਂ BRICS ਸ਼ਿਖਰ ਸੰਮੇਲਨ ਸਤੰਬਰ ਵਿੱਚ ਆਯੋਜਿਤ ਹੋਵੇਗਾ। ਸ਼ਿਖਰ ਸੰਮੇਲਨ 12 ਅਤੇ 13 ਸਤੰਬਰ ਨੂੰ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਅਕਤੂਬਰ 2024 ਵਿੱਚ ਪੇਜੇਸ਼ਕੀਅਨ ਨੇ ਰੂਸ ਦੇ ਕਜ਼ਾਨ ਸ਼ਹਿਰ ਵਿੱਚ ਹੋਏ ਬ੍ਰਿਕਸ (BRICS) ਸੰਮੇਲਨ ਤੋਂ ਵੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ ਅਤੇ ਈਰਾਨ ਵਿਚਕਾਰ ਸਬੰਧਾਂ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕੀਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

by Ranjit Singh
August 14, 2026
0

International: ਇੰਗਲੈਂਡ 'ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ) – ਇੰਗਲੈਂਡ ਵਿੱਚ ਵੀਰਵਾਰ...

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

by Jaspreet Kaur
August 13, 2026
0

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ ਜਾਣੋ ਨਵੀਆਂ ਦਰਾਂ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਮਿਡਲ ਈਸਟ ਵਿੱਚ...

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

by Jaspreet Kaur
August 13, 2026
0

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 13 ਅਗਸਤ 2026 (ਵਿਸ਼ਵ ਵਾਰਤਾ): ਸ੍ਰੀਲੰਕਾਈ ਨੌਸੈਨਾ ਨੇ...

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

by Navjot
August 12, 2026
0

ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ  ਨਵੀਂ ਦਿੱਲੀ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਨਾਮੀਬੀਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
August 14, 2026
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

Most Popular

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
4 weeks ago
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 