• Latest
  • Trending
Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ

Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ

5 months ago
National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

39 minutes ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

1 hour ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

2 hours ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

2 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

2 hours ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

3 hours ago
Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

3 hours ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

5 hours ago
Hindi News
English News
Tuesday, August 4, 2026
No Result
View All Result
35 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ

March 7, 2026
in ਅੰਤਰਰਾਸ਼ਟਰੀ, ਖਬਰਾਂ
Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ

Israel – Iran ਜੰਗ ਦੇ ਵਿਚਕਾਰ ਈਰਾਨ ਦਾ ਵੱਡਾ ਕਦਮ! ਰਾਸ਼ਟਰਪਤੀ ਨੇ ਗੁਆਂਢੀ ਦੇਸ਼ਾਂ ਤੋਂ ਮੰਗੀ ਮੁਆਫੀ

ਈਰਾਨ, 7 ਮਾਰਚ (ਵਿਸ਼ਵ ਵਾਰਤਾ) – ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਅੱਜ ਗੁਆਂਢੀ ਮੁਲਕਾਂ ‘ਤੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਲਈ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ “ਮੈਂ ਆਪਣੀ ਤਰਫੋਂ ਉਨ੍ਹਾਂ ਗੁਆਂਢੀ ਦੇਸ਼ਾਂ ਤੋਂ ਮੁਆਫੀ ਮੰਗਦਾ ਹਾਂ ਜਿਨ੍ਹਾਂ ‘ਤੇ ਈਰਾਨ ਵੱਲੋਂ ਹਮਲਾ ਕੀਤਾ ਗਿਆ।” ਉਨ੍ਹਾਂ ਨੇ ਕਿਹਾ ਹੈ ਕਿ ਈਰਾਨ ਗੁਆਂਢੀ ਦੇਸ਼ਾਂ ਨੂੰ ਉਦੋਂ ਤੱਕ ਨਿਸ਼ਾਨਾ ਨਹੀਂ ਬਣਾਏਗਾ ਜਦੋਂ ਤੱਕ ਉੱਥੋਂ ਦੀ ਜ਼ਮੀਨ ਤੋਂ ਹਮਲਾ ਨਾ ਹੋਵੇ। ਈਰਾਨ ਦੀ ਅੰਤਰਿਮ ਲੀਡਰਸ਼ਿਪ ਕੌਂਸਲ ਨੇ ਇਸ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਹੈ ਕਿ ਹੁਣ ਗੁਆਂਢੀ ਦੇਸ਼ਾਂ ‘ਤੇ ਹਮਲਾ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉੱਥੋਂ ਈਰਾਨ ‘ਤੇ ਹਮਲਾ ਕੀਤਾ ਜਾਵੇਗਾ।

ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਹੁਣ ਤੋਂ ਗੁਆਂਢੀ ਦੇਸ਼ਾਂ ‘ਤੇ ਹਮਲਾ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ‘ਤੇ ਮਿਜ਼ਾਈਲਾਂ ਦਾਗੀਆਂ ਜਾਣੀਆਂ ਚਾਹੀਦੀਆਂ ਹਨ, ਜਦੋਂ ਤੱਕ ਕਿ ਉਹ ਦੇਸ਼ ਸਾਡੇ ‘ਤੇ ਹਮਲਾ ਨਾ ਕਰਨ।

ਇਸ ਦੇ ਨਾਲ ਹੀ, ਈਰਾਨ ਦੇ ਰਾਸ਼ਟਰਪਤੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਕਦੇ ਵੀ ਆਤਮ-ਸਮਰਪਣਨਹੀਂ ਕਰੇਗਾ। ਮਸੂਦ ਪੇਜ਼ੇਸ਼ਕੀਅਨ ਨੇ ਇਹ ਗੱਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਹੀ ਹੈ, ਜਿਸ ਵਿੱਚ ਟਰੰਪ ਨੇ ਈਰਾਨ ਦੇ ਬਿਨਾਂ ਸ਼ਰਤ ਆਤਮ-ਸਮਰਪਣ ਬਾਰੇ ਕਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIranLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

by Ranjit Singh
August 4, 2026
0

Canada ਦੇ ਇੱਕ ਗੁਰਦੁਆਰੇ 'ਚ ਭਿੜੇ ਦੋ ਧੜੇ ! ਚੰਡੀਗੜ੍ਹ , 4 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਇੱਕ ਗੁਰਦੁਆਰੇ ਵਿੱਚ...

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

by Ranjit Singh
August 4, 2026
0

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ - 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

National: ਇਸ ਸੂਬੇ ‘ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

by Ranjit Singh
August 4, 2026
0

National: ਇਸ ਸੂਬੇ 'ਚ ਕਾਂਵੜ ਯਾਤਰਾ ਨੂੰ ਲੈ ਕੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ ਉੱਤਰ ਪ੍ਰਦੇਸ਼, 4 ਅਗਸਤ (ਵਿਸ਼ਵ ਵਾਰਤਾ)...

Most Popular

ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

ਸਰਕਾਰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ

by Navjot
7 days ago
0

ਸਰਕਾਰ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ, ਨਵੀਨਤਾ-ਸੰਚਾਲਿਤ ਫਾਰਮਾ ਸੈਕਟਰ ਬਣਾਉਣ ਲਈ ਵਚਨਬੱਧ : ਪੀਯੂਸ਼ ਗੋਇਲ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 